Sikhism
Ang-901 38
Text
ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ bidiaa sodhai tat lahai raam naam liv laae |
ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥ manamukh bidiaa bikradaa bikh khatte bikh khaae |
ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥ moorakh sabad na cheenee soojh boojh neh kaae |53|
ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥ paadhaa guramukh aakheeai chaattarriaa mat dee |
ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ naam samaalahu naam sangarahu laahaa jag meh lee |
ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ sachee pattee sach man parreeai sabad su saar |
ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥ naanak so parriaa so panddit beenaa jis raam naam gal haar |54|1|
ਰਾਮਕਲੀ ਮਹਲਾ ੧ ਸਿਧ ਗੋਸਟਿ ॥ raamakalee mahalaa 1 sidh gosatt |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥ sidh sabhaa kar aasan baitthe sant sabhaa jaikaaro |
ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥ tis aagai raharaas hamaaree saachaa apar apaaro |
ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ masatak kaatt dharee tis aagai tan man aagai deo |
ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥ naanak sant milai sach paaeeai sehaj bhaae jas leo |1|
ਕਿਆ ਭਵੀਐ ਸਚਿ ਸੂਚਾ ਹੋਇ ॥ kiaa bhaveeai sach soochaa hoe |
ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥ saach sabad bin mukat na koe |1| rahaau |
ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥ kavan tume kiaa naau tumaaraa kaun maarag kaun suaao |
ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ saach khau aradaas hamaaree hau sant janaa bal jaao |
ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥ keh baisahu keh raheeai baale keh aavahu keh jaaho |
ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥ naanak bolai sun bairaagee kiaa tumaaraa raaho |2|
ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ghatt ghatt bais nirantar raheeai chaaleh satigur bhaae |
ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥ sahaje aae hukam sidhaae naanak sadaa rajaae |
ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥ aasan baisan thir naaraaein aisee guramat paae |
ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥ guramukh boojhai aap pachhaanai sache sach samaae |3|
ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥ duneea saagar dutar kaheeai kiau kar paaeeai paaro |
ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ charapatt bolai aaudhoo naanak dehu sachaa beechaaro |
ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥ aape aakhai aape samajhai tis kiaa utar deejai |
ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥ saach kahahu tum paaragaraamee tujh kiaa baisan deejai |4|
ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ jaise jal meh kamal niraalam muragaaee nai saane |
ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ surat sabad bhav saagar tareeai naanak naam vakhaane |
ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ raheh ikaant eko man vasiaa aasaa maeh niraaso |
ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥ agam agochar dekh dikhaae naanak taa kaa daaso |5|
ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥ sun suaamee aradaas hamaaree poochhau saach beechaaro |
ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥ ros na keejai utar deejai kiau paaeeai gur duaaro |
ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥ eihu man chaltau sach ghar baisai naanak naam adhaaro |
ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥ aape mel milaae karataa laagai saach piaaro |6|
ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ haattee baattee raheh niraale rookh birakh udiaane |
ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥ kand mool ahaaro khaaeeai aaudhoo bolai giaane |
Original Gurmukhi with romanized transliteration, via the GurbaniNow API. An English translation will be added once a cleared translation is available.