U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 4

Text

1

ਮਾਇਆ ਮੋਹੁ ਬਿਵਰਜਿ ਸਮਾਏ ॥ maaeaa mohu bivaraj samaae |

2

ਸਤਿਗੁਰੁ ਭੇਟੈ ਮੇਲਿ ਮਿਲਾਏ ॥ satigur bhettai mel milaae |

3

ਨਾਮੁ ਰਤਨੁ ਨਿਰਮੋਲਕੁ ਹੀਰਾ ॥ naam ratan niramolak heeraa |

4

ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥ tit raataa meraa man dheeraa |2|

5

ਹਉਮੈ ਮਮਤਾ ਰੋਗੁ ਨ ਲਾਗੈ ॥ haumai mamataa rog na laagai |

6

ਰਾਮ ਭਗਤਿ ਜਮ ਕਾ ਭਉ ਭਾਗੈ ॥ raam bhagat jam kaa bhau bhaagai |

7

ਜਮੁ ਜੰਦਾਰੁ ਨ ਲਾਗੈ ਮੋਹਿ ॥ jam jandaar na laagai mohi |

8

ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥ niramal naam ridai har sohi |3|

9

ਸਬਦੁ ਬੀਚਾਰਿ ਭਏ ਨਿਰੰਕਾਰੀ ॥ sabad beechaar bhe nirankaaree |

10

ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥ guramat jaage duramat parahaaree |

11

ਅਨਦਿਨੁ ਜਾਗਿ ਰਹੇ ਲਿਵ ਲਾਈ ॥ anadin jaag rahe liv laaee |

12

ਜੀਵਨ ਮੁਕਤਿ ਗਤਿ ਅੰਤਰਿ ਪਾਈ ॥੪॥ jeevan mukat gat antar paaee |4|

13

ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥ alipat gufaa meh raheh niraare |

14

ਤਸਕਰ ਪੰਚ ਸਬਦਿ ਸੰਘਾਰੇ ॥ tasakar panch sabad sanghaare |

15

ਪਰ ਘਰ ਜਾਇ ਨ ਮਨੁ ਡੋਲਾਏ ॥ par ghar jaae na man ddolaae |

16

ਸਹਜ ਨਿਰੰਤਰਿ ਰਹਉ ਸਮਾਏ ॥੫॥ sehaj nirantar rhau samaae |5|

17

ਗੁਰਮੁਖਿ ਜਾਗਿ ਰਹੇ ਅਉਧੂਤਾ ॥ guramukh jaag rahe aaudhootaa |

18

ਸਦ ਬੈਰਾਗੀ ਤਤੁ ਪਰੋਤਾ ॥ sad bairaagee tat parotaa |

19

ਜਗੁ ਸੂਤਾ ਮਰਿ ਆਵੈ ਜਾਇ ॥ jag sootaa mar aavai jaae |

20

ਬਿਨੁ ਗੁਰਸਬਦ ਨ ਸੋਝੀ ਪਾਇ ॥੬॥ bin gurasabad na sojhee paae |6|

21

ਅਨਹਦ ਸਬਦੁ ਵਜੈ ਦਿਨੁ ਰਾਤੀ ॥ anahad sabad vajai din raatee |

22

ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥ avigat kee gat guramukh jaatee |

23

ਤਉ ਜਾਨੀ ਜਾ ਸਬਦਿ ਪਛਾਨੀ ॥ tau jaanee jaa sabad pachhaanee |

24

ਏਕੋ ਰਵਿ ਰਹਿਆ ਨਿਰਬਾਨੀ ॥੭॥ eko rav rahiaa nirabaanee |7|

25

ਸੁੰਨ ਸਮਾਧਿ ਸਹਜਿ ਮਨੁ ਰਾਤਾ ॥ sun samaadh sehaj man raataa |

26

ਤਜਿ ਹਉ ਲੋਭਾ ਏਕੋ ਜਾਤਾ ॥ taj hau lobhaa eko jaataa |

27

ਗੁਰ ਚੇਲੇ ਅਪਨਾ ਮਨੁ ਮਾਨਿਆ ॥ gur chele apanaa man maaniaa |

28

ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥ naanak doojaa mett samaaniaa |8|3|

29

ਰਾਮਕਲੀ ਮਹਲਾ ੧ ॥ raamakalee mahalaa 1 |

30

ਸਾਹਾ ਗਣਹਿ ਨ ਕਰਹਿ ਬੀਚਾਰੁ ॥ saahaa ganeh na kareh beechaar |

31

ਸਾਹੇ ਊਪਰਿ ਏਕੰਕਾਰੁ ॥ saahe aoopar ekankaar |

32

ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ jis gur milai soee bidh jaanai |

33

ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ guramat hoe ta hukam pachhaanai |1|

34

ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ jhootth na bol paadde sach kaheeai |

35

ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ haumai jaae sabad ghar laheeai |1| rahaau |

36

ਗਣਿ ਗਣਿ ਜੋਤਕੁ ਕਾਂਡੀ ਕੀਨੀ ॥ gan gan jotak kaanddee keenee |

37

ਪੜੈ ਸੁਣਾਵੈ ਤਤੁ ਨ ਚੀਨੀ ॥ parrai sunaavai tat na cheenee |

38

ਸਭਸੈ ਊਪਰਿ ਗੁਰਸਬਦੁ ਬੀਚਾਰੁ ॥ sabhasai aoopar gurasabad beechaar |

39

ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ hor kathanee bdau na sagalee chhaar |2|

40

ਨਾਵਹਿ ਧੋਵਹਿ ਪੂਜਹਿ ਸੈਲਾ ॥ naaveh dhoveh poojeh sailaa |

41

ਬਿਨੁ ਹਰਿ ਰਾਤੇ ਮੈਲੋ ਮੈਲਾ ॥ bin har raate mailo mailaa |

42

ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ garab nivaar milai prabh saarath |

43

ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ mukat praan jap har kirataarath |3|

44

ਵਾਚੈ ਵਾਦੁ ਨ ਬੇਦੁ ਬੀਚਾਰੈ ॥ vaachai vaad na bed beechaarai |

45

ਆਪਿ ਡੁਬੈ ਕਿਉ ਪਿਤਰਾ ਤਾਰੈ ॥ aap ddubai kiau pitaraa taarai |

46

ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ghatt ghatt braham cheenai jan koe |

47

ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ satigur milai ta sojhee hoe |4|

48

ਗਣਤ ਗਣੀਐ ਸਹਸਾ ਦੁਖੁ ਜੀਐ ॥ ganat ganeeai sahasaa dukh jeeai |

49

ਗੁਰ ਕੀ ਸਰਣਿ ਪਵੈ ਸੁਖੁ ਥੀਐ ॥ gur kee saran pavai sukh theeai |

50

ਕਰਿ ਅਪਰਾਧ ਸਰਣਿ ਹਮ ਆਇਆ ॥ kar aparaadh saran ham aaeaa |

51

ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ gur har bhette purab kamaaeaa |5|

52

ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ gur saran na aaeeai braham na paaeeai |

53

ਭਰਮਿ ਭੁਲਾਈਐ ਜਨਮਿ ਮਰਿ ਆਈਐ ॥ bharam bhulaaeeai janam mar aaeeai |

54

ਜਮ ਦਰਿ ਬਾਧਉ ਮਰੈ ਬਿਕਾਰੁ ॥ jam dar baadhau marai bikaar |

55

ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ naa ridai naam na sabad achaar |6|

56

ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ eik paadhe panddit misar kahaaveh |

57

ਦੁਬਿਧਾ ਰਾਤੇ ਮਹਲੁ ਨ ਪਾਵਹਿ ॥ dubidhaa raate mehal na paaveh |

Original Gurmukhi with romanized transliteration, via the GurbaniNow API. An English translation will be added once a cleared translation is available.