Sikhism
Ang-901 40
Text
ਕਿਤੁ ਬਿਧਿ ਆਸਾ ਮਨਸਾ ਖਾਈ ॥ kit bidh aasaa manasaa khaaee |
ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥ kit bidh jot nirantar paaee |
ਬਿਨੁ ਦੰਤਾ ਕਿਉ ਖਾਈਐ ਸਾਰੁ ॥ bin dantaa kiau khaaeeai saar |
ਨਾਨਕ ਸਾਚਾ ਕਰਹੁ ਬੀਚਾਰੁ ॥੧੯॥ naanak saachaa karahu beechaar |19|
ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥ satigur kai janame gavan mittaaeaa |
ਅਨਹਤਿ ਰਾਤੇ ਇਹੁ ਮਨੁ ਲਾਇਆ ॥ anahat raate ihu man laaeaa |
ਮਨਸਾ ਆਸਾ ਸਬਦਿ ਜਲਾਈ ॥ manasaa aasaa sabad jalaaee |
ਗੁਰਮੁਖਿ ਜੋਤਿ ਨਿਰੰਤਰਿ ਪਾਈ ॥ guramukh jot nirantar paaee |
ਤ੍ਰੈ ਗੁਣ ਮੇਟੇ ਖਾਈਐ ਸਾਰੁ ॥ trai gun mette khaaeeai saar |
ਨਾਨਕ ਤਾਰੇ ਤਾਰਣਹਾਰੁ ॥੨੦॥ naanak taare taaranahaar |20|
ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥ aad kau kavan beechaar katheeale sun kahaa ghar vaaso |
ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥ giaan kee mudraa kavan katheeale ghatt ghatt kavan nivaaso |
ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥ kaal kaa ttheegaa kiau jalaaeeale kiau nirbhau ghar jaaeeai |
ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ sehaj santokh kaa aasan jaanai kiau chhede bairaaeeai |
ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥ gur kai sabad haumai bikh maarai taa nij ghar hovai vaaso |
ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥ jin rach rachiaa tis sabad pachhaanai naanak taa kaa daaso |21|
ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥ kahaa te aavai kahaa ihu jaavai kahaa ihu rahai samaaee |
ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥ es sabad kau jo arathaavai tis gur til na tamaaee |
ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥ kiau tatai avigatai paavai guramukh lagai piaaro |
ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥ aape surataa aape karataa kahu naanak beechaaro |
ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥ hukame aavai hukame jaavai hukame rahai samaaee |
ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥ poore gur te saach kamaavai gat mit sabade paaee |22|
ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥ aad kau bisamaad beechaar katheeale sun nirantar vaas leea |
ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥ akalapat mudraa gur giaan beechaareeale ghatt ghatt saachaa sarab jeea |
ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥ gur bachanee avigat samaaeeai tat niranjan sehaj lahai |
ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ naanak doojee kaar na karanee sevai sikh su khoj lahai |
ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥ hukam bisamaad hukam pachhaanai jeea jugat sach jaanai soee |
ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥ aap mett niraalam hovai antar saach jogee kaheeai soee |23|
ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥ avigato niramaaeil upaje niragun te saragun theea |
ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥ satigur parachai param pad paaeeai saachai sabad samaae leea |
ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ eke kau sach ekaa jaanai haumai doojaa door keea |
ਸੋ ਜੋਗੀ ਗੁਰਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥ so jogee gurasabad pachhaanai antar kamal pragaas theea |
ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ jeevat marai taa sabh kichh soojhai antar jaanai sarab deaa |
ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥ naanak taa kau milai vaddaaee aap pachhaanai sarab jeea |24|
ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥ saachau upajai saach samaavai saache sooche ek meaa |
ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥ jhootthe aaveh tthavar na paaveh doojai aavaa gaun bheaa |
ਆਵਾ ਗਉਣੁ ਮਿਟੈ ਗੁਰਸਬਦੀ ਆਪੇ ਪਰਖੈ ਬਖਸਿ ਲਇਆ ॥ aavaa gaun mittai gurasabadee aape parakhai bakhas leaa |
ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥ ekaa bedan doojai biaapee naam rasaaein veesariaa |
Original Gurmukhi with romanized transliteration, via the GurbaniNow API. An English translation will be added once a cleared translation is available.