U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 41

Text

1

ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥ so boojhai jis aap bujhaae gur kai sabad su mukat bheaa |

2

ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥ naanak taare taaranahaaraa haumai doojaa parahariaa |25|

3

ਮਨਮੁਖਿ ਭੂਲੈ ਜਮ ਕੀ ਕਾਣਿ ॥ manamukh bhoolai jam kee kaan |

4

ਪਰ ਘਰੁ ਜੋਹੈ ਹਾਣੇ ਹਾਣਿ ॥ par ghar johai haane haan |

5

ਮਨਮੁਖਿ ਭਰਮਿ ਭਵੈ ਬੇਬਾਣਿ ॥ manamukh bharam bhavai bebaan |

6

ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥ vemaarag moosai mantr masaan |

7

ਸਬਦੁ ਨ ਚੀਨੈ ਲਵੈ ਕੁਬਾਣਿ ॥ sabad na cheenai lavai kubaan |

8

ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥ naanak saach rate sukh jaan |26|

9

ਗੁਰਮੁਖਿ ਸਾਚੇ ਕਾ ਭਉ ਪਾਵੈ ॥ guramukh saache kaa bhau paavai |

10

ਗੁਰਮੁਖਿ ਬਾਣੀ ਅਘੜੁ ਘੜਾਵੈ ॥ guramukh baanee agharr gharraavai |

11

ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥ guramukh niramal har gun gaavai |

12

ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥ guramukh pavitru param pad paavai |

13

ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥ guramukh rom rom har dhiaavai |

14

ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥ naanak guramukh saach samaavai |27|

15

ਗੁਰਮੁਖਿ ਪਰਚੈ ਬੇਦ ਬੀਚਾਰੀ ॥ guramukh parachai bed beechaaree |

16

ਗੁਰਮੁਖਿ ਪਰਚੈ ਤਰੀਐ ਤਾਰੀ ॥ guramukh parachai tareeai taaree |

17

ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥ guramukh parachai su sabad giaanee |

18

ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥ guramukh parachai antar bidh jaanee |

19

ਗੁਰਮੁਖਿ ਪਾਈਐ ਅਲਖ ਅਪਾਰੁ ॥ guramukh paaeeai alakh apaar |

20

ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥ naanak guramukh mukat duaar |28|

21

ਗੁਰਮੁਖਿ ਅਕਥੁ ਕਥੈ ਬੀਚਾਰਿ ॥ guramukh akath kathai beechaar |

22

ਗੁਰਮੁਖਿ ਨਿਬਹੈ ਸਪਰਵਾਰਿ ॥ guramukh nibahai saparavaar |

23

ਗੁਰਮੁਖਿ ਜਪੀਐ ਅੰਤਰਿ ਪਿਆਰਿ ॥ guramukh japeeai antar piaar |

24

ਗੁਰਮੁਖਿ ਪਾਈਐ ਸਬਦਿ ਅਚਾਰਿ ॥ guramukh paaeeai sabad achaar |

25

ਸਬਦਿ ਭੇਦਿ ਜਾਣੈ ਜਾਣਾਈ ॥ sabad bhed jaanai jaanaaee |

26

ਨਾਨਕ ਹਉਮੈ ਜਾਲਿ ਸਮਾਈ ॥੨੯॥ naanak haumai jaal samaaee |29|

27

ਗੁਰਮੁਖਿ ਧਰਤੀ ਸਾਚੈ ਸਾਜੀ ॥ guramukh dharatee saachai saajee |

28

ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥ tis meh opat khapat su baajee |

29

ਗੁਰ ਕੈ ਸਬਦਿ ਰਪੈ ਰੰਗੁ ਲਾਇ ॥ gur kai sabad rapai rang laae |

30

ਸਾਚਿ ਰਤਉ ਪਤਿ ਸਿਉ ਘਰਿ ਜਾਇ ॥ saach rtau pat siau ghar jaae |

31

ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥ saach sabad bin pat nahee paavai |

32

ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥ naanak bin naavai kiau saach samaavai |30|

33

ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥ guramukh asatt sidhee sabh budhee |

34

ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥ guramukh bhavajal tareeai sach sudhee |

35

ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥ guramukh sar apasar bidh jaanai |

36

ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥ guramukh paravirat naravirat pachhaanai |

37

ਗੁਰਮੁਖਿ ਤਾਰੇ ਪਾਰਿ ਉਤਾਰੇ ॥ guramukh taare paar utaare |

38

ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥ naanak guramukh sabad nisataare |31|

39

ਨਾਮੇ ਰਾਤੇ ਹਉਮੈ ਜਾਇ ॥ naame raate haumai jaae |

40

ਨਾਮਿ ਰਤੇ ਸਚਿ ਰਹੇ ਸਮਾਇ ॥ naam rate sach rahe samaae |

41

ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥ naam rate jog jugat beechaar |

42

ਨਾਮਿ ਰਤੇ ਪਾਵਹਿ ਮੋਖ ਦੁਆਰੁ ॥ naam rate paaveh mokh duaar |

43

ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥ naam rate tribhavan sojhee hoe |

44

ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥ naanak naam rate sadaa sukh hoe |32|

45

ਨਾਮਿ ਰਤੇ ਸਿਧ ਗੋਸਟਿ ਹੋਇ ॥ naam rate sidh gosatt hoe |

46

ਨਾਮਿ ਰਤੇ ਸਦਾ ਤਪੁ ਹੋਇ ॥ naam rate sadaa tap hoe |

47

ਨਾਮਿ ਰਤੇ ਸਚੁ ਕਰਣੀ ਸਾਰੁ ॥ naam rate sach karanee saar |

48

ਨਾਮਿ ਰਤੇ ਗੁਣ ਗਿਆਨ ਬੀਚਾਰੁ ॥ naam rate gun giaan beechaar |

49

ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥ bin naavai bolai sabh vekaar |

50

ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥ naanak naam rate tin kau jaikaar |33|

51

ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ poore gur te naam paaeaa jaae |

52

ਜੋਗ ਜੁਗਤਿ ਸਚਿ ਰਹੈ ਸਮਾਇ ॥ jog jugat sach rahai samaae |

53

ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥ baarah meh jogee bharamaae saniaasee chhia chaar |

54

ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥ gur kai sabad jo mar jeevai so paae mokh duaar |

Original Gurmukhi with romanized transliteration, via the GurbaniNow API. An English translation will be added once a cleared translation is available.