U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 42

Text

1

ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥ bin sabadai sabh doojai laage dekhahu ridai beechaar |

2

ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥ naanak vadde se vaddabhaagee jinee sach rakhiaa ur dhaar |34|

3

ਗੁਰਮੁਖਿ ਰਤਨੁ ਲਹੈ ਲਿਵ ਲਾਇ ॥ guramukh ratan lahai liv laae |

4

ਗੁਰਮੁਖਿ ਪਰਖੈ ਰਤਨੁ ਸੁਭਾਇ ॥ guramukh parakhai ratan subhaae |

5

ਗੁਰਮੁਖਿ ਸਾਚੀ ਕਾਰ ਕਮਾਇ ॥ guramukh saachee kaar kamaae |

6

ਗੁਰਮੁਖਿ ਸਾਚੇ ਮਨੁ ਪਤੀਆਇ ॥ guramukh saache man pateeae |

7

ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥ guramukh alakh lakhaae tis bhaavai |

8

ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥ naanak guramukh chott na khaavai |35|

9

ਗੁਰਮੁਖਿ ਨਾਮੁ ਦਾਨੁ ਇਸਨਾਨੁ ॥ guramukh naam daan isanaan |

10

ਗੁਰਮੁਖਿ ਲਾਗੈ ਸਹਜਿ ਧਿਆਨੁ ॥ guramukh laagai sehaj dhiaan |

11

ਗੁਰਮੁਖਿ ਪਾਵੈ ਦਰਗਹ ਮਾਨੁ ॥ guramukh paavai daragah maan |

12

ਗੁਰਮੁਖਿ ਭਉ ਭੰਜਨੁ ਪਰਧਾਨੁ ॥ guramukh bhau bhanjan paradhaan |

13

ਗੁਰਮੁਖਿ ਕਰਣੀ ਕਾਰ ਕਰਾਏ ॥ guramukh karanee kaar karaae |

14

ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥ naanak guramukh mel milaae |36|

15

ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥ guramukh saasatr simrit bed |

16

ਗੁਰਮੁਖਿ ਪਾਵੈ ਘਟਿ ਘਟਿ ਭੇਦ ॥ guramukh paavai ghatt ghatt bhed |

17

ਗੁਰਮੁਖਿ ਵੈਰ ਵਿਰੋਧ ਗਵਾਵੈ ॥ guramukh vair virodh gavaavai |

18

ਗੁਰਮੁਖਿ ਸਗਲੀ ਗਣਤ ਮਿਟਾਵੈ ॥ guramukh sagalee ganat mittaavai |

19

ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥ guramukh raam naam rang raataa |

20

ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥ naanak guramukh khasam pachhaataa |37|

21

ਬਿਨੁ ਗੁਰ ਭਰਮੈ ਆਵੈ ਜਾਇ ॥ bin gur bharamai aavai jaae |

22

ਬਿਨੁ ਗੁਰ ਘਾਲ ਨ ਪਵਈ ਥਾਇ ॥ bin gur ghaal na pavee thaae |

23

ਬਿਨੁ ਗੁਰ ਮਨੂਆ ਅਤਿ ਡੋਲਾਇ ॥ bin gur manooaa at ddolaae |

24

ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥ bin gur tripat nahee bikh khaae |

25

ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥ bin gur biseear ddasai mar vaatt |

26

ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥ naanak gur bin ghaatte ghaatt |38|

27

ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥ jis gur milai tis paar utaarai |

28

ਅਵਗਣ ਮੇਟੈ ਗੁਣਿ ਨਿਸਤਾਰੈ ॥ avagan mettai gun nisataarai |

29

ਮੁਕਤਿ ਮਹਾ ਸੁਖ ਗੁਰਸਬਦੁ ਬੀਚਾਰਿ ॥ mukat mahaa sukh gurasabad beechaar |

30

ਗੁਰਮੁਖਿ ਕਦੇ ਨ ਆਵੈ ਹਾਰਿ ॥ guramukh kade na aavai haar |

31

ਤਨੁ ਹਟੜੀ ਇਹੁ ਮਨੁ ਵਣਜਾਰਾ ॥ tan hattarree ihu man vanajaaraa |

32

ਨਾਨਕ ਸਹਜੇ ਸਚੁ ਵਾਪਾਰਾ ॥੩੯॥ naanak sahaje sach vaapaaraa |39|

33

ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥ guramukh baandhio set bidhaatai |

34

ਲੰਕਾ ਲੂਟੀ ਦੈਤ ਸੰਤਾਪੈ ॥ lankaa loottee dait santaapai |

35

ਰਾਮਚੰਦਿ ਮਾਰਿਓ ਅਹਿ ਰਾਵਣੁ ॥ raamachand maario eh raavan |

36

ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥ bhed babheekhan guramukh parachaaein |

37

ਗੁਰਮੁਖਿ ਸਾਇਰਿ ਪਾਹਣ ਤਾਰੇ ॥ guramukh saaeir paahan taare |

38

ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥ guramukh kott tetees udhaare |40|

39

ਗੁਰਮੁਖਿ ਚੂਕੈ ਆਵਣ ਜਾਣੁ ॥ guramukh chookai aavan jaan |

40

ਗੁਰਮੁਖਿ ਦਰਗਹ ਪਾਵੈ ਮਾਣੁ ॥ guramukh daragah paavai maan |

41

ਗੁਰਮੁਖਿ ਖੋਟੇ ਖਰੇ ਪਛਾਣੁ ॥ guramukh khotte khare pachhaan |

42

ਗੁਰਮੁਖਿ ਲਾਗੈ ਸਹਜਿ ਧਿਆਨੁ ॥ guramukh laagai sehaj dhiaan |

43

ਗੁਰਮੁਖਿ ਦਰਗਹ ਸਿਫਤਿ ਸਮਾਇ ॥ guramukh daragah sifat samaae |

44

ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ naanak guramukh bandh na paae |41|

45

ਗੁਰਮੁਖਿ ਨਾਮੁ ਨਿਰੰਜਨ ਪਾਏ ॥ guramukh naam niranjan paae |

46

ਗੁਰਮੁਖਿ ਹਉਮੈ ਸਬਦਿ ਜਲਾਏ ॥ guramukh haumai sabad jalaae |

47

ਗੁਰਮੁਖਿ ਸਾਚੇ ਕੇ ਗੁਣ ਗਾਏ ॥ guramukh saache ke gun gaae |

48

ਗੁਰਮੁਖਿ ਸਾਚੈ ਰਹੈ ਸਮਾਏ ॥ guramukh saachai rahai samaae |

49

ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ guramukh saach naam pat aootam hoe |

50

ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ naanak guramukh sagal bhavan kee sojhee hoe |42|

51

ਕਵਣ ਮੂਲੁ ਕਵਣ ਮਤਿ ਵੇਲਾ ॥ kavan mool kavan mat velaa |

52

ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ teraa kavan guroo jis kaa too chelaa |

53

ਕਵਣ ਕਥਾ ਲੇ ਰਹਹੁ ਨਿਰਾਲੇ ॥ kavan kathaa le rahahu niraale |

54

ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ bolai naanak sunahu tum baale |

55

ਏਸੁ ਕਥਾ ਕਾ ਦੇਇ ਬੀਚਾਰੁ ॥ es kathaa kaa dee beechaar |

56

ਭਵਜਲੁ ਸਬਦਿ ਲੰਘਾਵਣਹਾਰੁ ॥੪੩॥ bhavajal sabad langhaavanahaar |43|

Original Gurmukhi with romanized transliteration, via the GurbaniNow API. An English translation will be added once a cleared translation is available.