Sikhism
Ang-901 44
Text
ਗੁਪਤੀ ਬਾਣੀ ਪਰਗਟੁ ਹੋਇ ॥ gupatee baanee paragatt hoe |
ਨਾਨਕ ਪਰਖਿ ਲਏ ਸਚੁ ਸੋਇ ॥੫੩॥ naanak parakh le sach soe |53|
ਸਹਜ ਭਾਇ ਮਿਲੀਐ ਸੁਖੁ ਹੋਵੈ ॥ sehaj bhaae mileeai sukh hovai |
ਗੁਰਮੁਖਿ ਜਾਗੈ ਨੀਦ ਨ ਸੋਵੈ ॥ guramukh jaagai need na sovai |
ਸੁੰਨ ਸਬਦੁ ਅਪਰੰਪਰਿ ਧਾਰੈ ॥ sun sabad aparanpar dhaarai |
ਕਹਤੇ ਮੁਕਤੁ ਸਬਦਿ ਨਿਸਤਾਰੈ ॥ kahate mukat sabad nisataarai |
ਗੁਰ ਕੀ ਦੀਖਿਆ ਸੇ ਸਚਿ ਰਾਤੇ ॥ gur kee deekhiaa se sach raate |
ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥ naanak aap gavaae milan nahee bhraate |54|
ਕੁਬੁਧਿ ਚਵਾਵੈ ਸੋ ਕਿਤੁ ਠਾਇ ॥ kubudh chavaavai so kit tthaae |
ਕਿਉ ਤਤੁ ਨ ਬੂਝੈ ਚੋਟਾ ਖਾਇ ॥ kiau tat na boojhai chottaa khaae |
ਜਮ ਦਰਿ ਬਾਧੇ ਕੋਇ ਨ ਰਾਖੈ ॥ jam dar baadhe koe na raakhai |
ਬਿਨੁ ਸਬਦੈ ਨਾਹੀ ਪਤਿ ਸਾਖੈ ॥ bin sabadai naahee pat saakhai |
ਕਿਉ ਕਰਿ ਬੂਝੈ ਪਾਵੈ ਪਾਰੁ ॥ kiau kar boojhai paavai paar |
ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥ naanak manamukh na bujhai gavaar |55|
ਕੁਬੁਧਿ ਮਿਟੈ ਗੁਰਸਬਦੁ ਬੀਚਾਰਿ ॥ kubudh mittai gurasabad beechaar |
ਸਤਿਗੁਰੁ ਭੇਟੈ ਮੋਖ ਦੁਆਰ ॥ satigur bhettai mokh duaar |
ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥ tat na cheenai manamukh jal jaae |
ਦੁਰਮਤਿ ਵਿਛੁੜਿ ਚੋਟਾ ਖਾਇ ॥ duramat vichhurr chottaa khaae |
ਮਾਨੈ ਹੁਕਮੁ ਸਭੇ ਗੁਣ ਗਿਆਨ ॥ maanai hukam sabhe gun giaan |
ਨਾਨਕ ਦਰਗਹ ਪਾਵੈ ਮਾਨੁ ॥੫੬॥ naanak daragah paavai maan |56|
ਸਾਚੁ ਵਖਰੁ ਧਨੁ ਪਲੈ ਹੋਇ ॥ saach vakhar dhan palai hoe |
ਆਪਿ ਤਰੈ ਤਾਰੇ ਭੀ ਸੋਇ ॥ aap tarai taare bhee soe |
ਸਹਜਿ ਰਤਾ ਬੂਝੈ ਪਤਿ ਹੋਇ ॥ sehaj rataa boojhai pat hoe |
ਤਾ ਕੀ ਕੀਮਤਿ ਕਰੈ ਨ ਕੋਇ ॥ taa kee keemat karai na koe |
ਜਹ ਦੇਖਾ ਤਹ ਰਹਿਆ ਸਮਾਇ ॥ jeh dekhaa teh rahiaa samaae |
ਨਾਨਕ ਪਾਰਿ ਪਰੈ ਸਚ ਭਾਇ ॥੫੭॥ naanak paar parai sach bhaae |57|
ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥ su sabad kaa kahaa vaas katheeale jit tareeai bhavajal sansaaro |
ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥ trai sat angul vaaee kaheeai tis kahu kavan adhaaro |
ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥ bolai khelai asathir hovai kiau kar alakh lakhaae |
ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥ sun suaamee sach naanak pranavai apane man samajhaae |
ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥ guramukh sabade sach liv laagai kar nadaree mel milaae |
ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥ aape daanaa aape beenaa poorai bhaag samaae |58|
ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥ su sabad kau nirantar vaas alakhan jeh dekhaa teh soee |
ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥ pavan kaa vaasaa sun nivaasaa akal kalaa dhar soee |
ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥ nadar kare sabad ghatt meh vasai vichahu bharam gavaae |
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੋੁ ਮੰਨਿ ਵਸਾਏ ॥ tan man niramal niramal baanee naamuo man vasaae |
ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥ sabad guroo bhavasaagar tareeai it ut eko jaanai |
ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥ chihan varan nahee chhaaeaa maaeaa naanak sabad pachhaanai |59|
ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥ trai sat angul vaaee aaudhoo sun sach aahaaro |
ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥ guramukh bolai tat birolai cheenai alakh apaaro |
ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥ trai gun mettai sabad vasaae taa man chookai ahankaaro |
ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥ antar baahar eko jaanai taa har naam lagai piaaro |
ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥ sukhamanaa irraa pingulaa boojhai jaa aape alakh lakhaae |
ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥ naanak tihu te aoopar saachaa satigur sabad samaae |60|
ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥ man kaa jeeo pavan katheeale pavan kahaa ras khaaee |
ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥ giaan kee mudraa kavan aaudhoo sidh kee kavan kamaaee |
Original Gurmukhi with romanized transliteration, via the GurbaniNow API. An English translation will be added once a cleared translation is available.