U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 45

Text

1

ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥ bin sabadai ras na aavai aaudhoo haumai piaas na jaaee |

2

ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥ sabad rate amrit ras paaeaa saache rahe aghaaee |

3

ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥ kavan budh jit asathir raheeai kit bhojan tripataasai |

4

ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥ naanak dukh sukh sam kar jaapai satigur te kaal na graasai |61|

5

ਰੰਗਿ ਨ ਰਾਤਾ ਰਸਿ ਨਹੀ ਮਾਤਾ ॥ rang na raataa ras nahee maataa |

6

ਬਿਨੁ ਗੁਰਸਬਦੈ ਜਲਿ ਬਲਿ ਤਾਤਾ ॥ bin gurasabadai jal bal taataa |

7

ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥ bind na raakhiaa sabad na bhaakhiaa |

8

ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥ pavan na saadhiaa sach na araadhiaa |

9

ਅਕਥ ਕਥਾ ਲੇ ਸਮ ਕਰਿ ਰਹੈ ॥ akath kathaa le sam kar rahai |

10

ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥ tau naanak aatam raam kau lahai |62|

11

ਗੁਰ ਪਰਸਾਦੀ ਰੰਗੇ ਰਾਤਾ ॥ gur parasaadee range raataa |

12

ਅੰਮ੍ਰਿਤੁ ਪੀਆ ਸਾਚੇ ਮਾਤਾ ॥ amrit peea saache maataa |

13

ਗੁਰ ਵੀਚਾਰੀ ਅਗਨਿ ਨਿਵਾਰੀ ॥ gur veechaaree agan nivaaree |

14

ਅਪਿਉ ਪੀਓ ਆਤਮ ਸੁਖੁ ਧਾਰੀ ॥ apiau peeo aatam sukh dhaaree |

15

ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥ sach araadhiaa guramukh tar taaree |

16

ਨਾਨਕ ਬੂਝੈ ਕੋ ਵੀਚਾਰੀ ॥੬੩॥ naanak boojhai ko veechaaree |63|

17

ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥ eihu man maigal kahaa baseeale kahaa basai ihu pavanaa |

18

ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥ kahaa basai su sabad aaudhoo taa kau chookai man kaa bhavanaa |

19

ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥ nadar kare taa satigur mele taa nij ghar vaasaa ihu man paae |

20

ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥ aapai aap khaae taa niramal hovai dhaavat varaj rahaae |

21

ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥ kiau mool pachhaanai aatam jaanai kiau sas ghar soor samaavai |

22

ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥ guramukh haumai vichahu khovai tau naanak sehaj samaavai |64|

23

ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥ eihu man nihachal hiradai vaseeale guramukh mool pachhaan rahai |

24

ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥ naabh pavan ghar aasan baisai guramukh khojat tat lahai |

25

ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥ su sabad nirantar nij ghar aachhai tribhavan jot su sabad lahai |

26

ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥ khaavai dookh bhookh saache kee saache hee tripataas rahai |

27

ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥ anahad baanee guramukh jaanee biralo ko arathaavai |

28

ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥ naanak aakhai sach subhaakhai sach rapai rang kabahoo na jaavai |65|

29

ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥ jaa ihu hiradaa deh na hotee tau man kaitthai rahataa |

30

ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥ naabh kamal asathanbh na hoto taa pavan kavan ghar sahataa |

31

ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥ roop na hoto rekh na kaaee taa sabad kahaa liv laaee |

32

ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥ rakat bind kee marree na hotee mit keemat nahee paaee |

33

ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥ varan bhekh asaroop na jaapee kiau kar jaapas saachaa |

34

ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥ naanak naam rate bairaagee ib tab saacho saachaa |66|

35

ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥ hiradaa deh na hotee aaudhoo tau man sun rahai bairaagee |

36

ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥ naabh kamal asathanbh na hoto taa nij ghar bastau pavan anaraagee |

37

ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥ roop na rekhiaa jaat na hotee tau akuleen rahtau sabad su saar |

38

ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥ gaun gagan jab tabeh na hotau tribhavan jot aape nirankaar |

Original Gurmukhi with romanized transliteration, via the GurbaniNow API. An English translation will be added once a cleared translation is available.