U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 47

Text

1

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

2

ਰਾਮਕਲੀ ਕੀ ਵਾਰ ਮਹਲਾ ੩ ॥ ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥ raamakalee kee vaar mahalaa 3 | jodhai veerai poorabaanee kee dhunee |

3

ਸਲੋਕੁ ਮਃ ੩ ॥ salok mahalaa 3 |

4

ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥ satigur sahajai daa khet hai jis no laae bhaau |

5

ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥ naau beeje naau ugavai naame rahai samaae |

6

ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥ haumai eho beej hai sahasaa geaa vilaae |

7

ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥ naa kichh beeje na ugavai jo bakhase so khaae |

8

ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥ anbhai setee anbh raliaa bahurr na nikasiaa jaae |

9

ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥ naanak guramukh chalat hai vekhahu lokaa aae |

10

ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥ lok ki vekhai bapurraa jis no sojhee naeh |

11

ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥੧॥ jis vekhaale so vekhai jis vasiaa man maeh |1|

12

ਮਃ ੩ ॥ mahalaa 3 |

13

ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ manamukh dukh kaa khet hai dukh beeje dukh khaae |

14

ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥ dukh vich jamai dukh marai haumai karat vihaae |

15

ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥ aavan jaan na sujhee andhaa andh kamaae |

16

ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥ jo devai tisai na jaanee dite kau lapattaae |

17

ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥ naanak poorab likhiaa kamaavanaa avar na karanaa jaae |2|

18

ਮਃ ੩ ॥ mahalaa 3 |

19

ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ satigur miliai sadaa sukh jis no aape mele soe |

20

ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥ sukhai ehu bibek hai antar niramal hoe |

21

ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥ agiaan kaa bhram katteeai giaan paraapat hoe |

22

ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥ naanak eko nadaree aaeaa jeh dekhaa teh soe |3|

23

ਪਉੜੀ ॥ paurree |

24

ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥ sachai takhat rachaaeaa baisan kau jaanee |

25

ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥ sabh kichh aape aap hai gur sabad sunaaee |

26

ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥ aape kudarat saajeean kar mehal saraaee |

27

ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ chand sooraj due chaanane pooree banat banaaee |

28

ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥ aape vekhai sune aap gur sabad dhiaaee |1|

29

ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥ vaahu vaahu sache paatisaah too sachee naaee |1| rahaau |

30

ਸਲੋਕੁ ॥ salok |

31

ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥ kabeer mahidee kar kai ghaaliaa aap peesaae peesaae |

32

ਤੈ ਸਹ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥੧॥ tai seh baat na puchheea kabahoo na laaee paae |1|

33

ਮਃ ੩ ॥ mahalaa 3 |

34

ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥ naanak mahidee kar kai rakhiaa so sahu nadar karee |

35

ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥ aape peesai aape ghasai aape hee laae lee |

36

ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥ eihu piram piaalaa khasam kaa jai bhaavai tai dee |2|

37

ਪਉੜੀ ॥ paurree |

38

ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥ vekee srisatt upaaeean sabh hukam aavai jaae samaahee |

39

ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥ aape vekh vigasadaa doojaa ko naahee |

40

ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥ jiau bhaavai tiau rakh too gur sabad bujhaahee |

41

ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥ sabhanaa teraa jor hai jiau bhaavai tivai chalaahee |

42

ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥ tudh jevadd mai naeh ko kis aakh sunaaee |2|

43

ਸਲੋਕੁ ਮਃ ੩ ॥ salok mahalaa 3 |

44

ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ bharam bhulaaee sabh jag firee faavee hoee bhaal |

Original Gurmukhi with romanized transliteration, via the GurbaniNow API. An English translation will be added once a cleared translation is available.