Sikhism
Ang-901 48
Text
ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ so sahu saant na devee kiaa chalai tis naal |
ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ gur parasaadee har dhiaaeeai antar rakheeai ur dhaar |
ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ naanak ghar baitthiaa sahu paaeaa jaa kirapaa keetee karataar |1|
ਮਃ ੩ ॥ mahalaa 3 |
ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ dhandhaa dhaavat din geaa rain gavaaee soe |
ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ koorr bol bikh khaaeaa manamukh chaliaa roe |
ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ sirai upar jam ddandd hai doojai bhaae pat khoe |
ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ har naam kade na chetio fir aavan jaanaa hoe |
ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ gur parasaadee har man vasai jam ddandd na laagai koe |
ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥ naanak sahaje mil rahai karam paraapat hoe |2|
ਪਉੜੀ ॥ paurree |
ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ eik aapanee sifatee laaeian de satigur matee |
ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ eikanaa no naau bakhasion asathir har satee |
ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ paun paanee baisantaro hukam kareh bhagatee |
ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ enaa no bhau agalaa pooree banat banatee |
ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥ sabh iko hukam varatadaa maniai sukh paaee |3|
ਸਲੋਕੁ ॥ salok |
ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ kabeer ksauttee raam kee jhootthaa ttikai na koe |
ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥੧॥ raam ksauttee so sahai jo marajeevaa hoe |1|
ਮਃ ੩ ॥ mahalaa 3 |
ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥ kiau kar ihu man maareeai kiau kar miratak hoe |
ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥ kahiaa sabad na maanee haumai chhaddai na koe |
ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥ gur parasaadee haumai chhuttai jeevan mukat so hoe |
ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥੨॥ naanak jis no bakhase tis milai tis bighan na laagai koe |2|
ਮਃ ੩ ॥ mahalaa 3 |
ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥ jeevat maranaa sabh ko kahai jeevan mukat kiau hoe |
ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥ bhai kaa sanjam je kare daaroo bhaau laaee |
ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥ anadin gun gaavai sukh sahaje bikh bhavajal naam taree |
ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥ naanak guramukh paaeeai jaa kau nadar karee |3|
ਪਉੜੀ ॥ paurree |
ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥ doojaa bhaau rachaaeon trai gun varataaraa |
ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ brahamaa bisan mahes upaaeian hukam kamaavan kaaraa |
ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥ panddit parrade jotakee naa boojheh beechaaraa |
ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ sabh kichh teraa khel hai sach sirajanahaaraa |
ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥੪॥ jis bhaavai tis bakhas laihi sach sabad samaaee |4|
ਸਲੋਕੁ ਮਃ ੩ ॥ salok mahalaa 3 |
ਮਨ ਕਾ ਝੂਠਾ ਝੂਠੁ ਕਮਾਵੈ ॥ man kaa jhootthaa jhootth kamaavai |
ਮਾਇਆ ਨੋ ਫਿਰੈ ਤਪਾ ਸਦਾਵੈ ॥ maaeaa no firai tapaa sadaavai |
ਭਰਮੇ ਭੂਲਾ ਸਭਿ ਤੀਰਥ ਗਹੈ ॥ bharame bhoolaa sabh teerath gahai |
ਓਹੁ ਤਪਾ ਕੈਸੇ ਪਰਮ ਗਤਿ ਲਹੈ ॥ ohu tapaa kaise param gat lahai |
ਗੁਰ ਪਰਸਾਦੀ ਕੋ ਸਚੁ ਕਮਾਵੈ ॥ gur parasaadee ko sach kamaavai |
ਨਾਨਕ ਸੋ ਤਪਾ ਮੋਖੰਤਰੁ ਪਾਵੈ ॥੧॥ naanak so tapaa mokhantar paavai |1|
ਮਃ ੩ ॥ mahalaa 3 |
ਸੋ ਤਪਾ ਜਿ ਇਹੁ ਤਪੁ ਘਾਲੇ ॥ so tapaa ji ihu tap ghaale |
ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥ satigur no milai sabad samaale |
ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥ satigur kee sevaa ihu tap paravaan |
ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥੨॥ naanak so tapaa darageh paavai maan |2|
ਪਉੜੀ ॥ paurree |
ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥ raat dinas upaaeian sansaar kee varatan |
Original Gurmukhi with romanized transliteration, via the GurbaniNow API. An English translation will be added once a cleared translation is available.