Sikhism
Ang-901 49
Text
ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥ guramatee ghatt chaananaa aaner binaasan |
ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥ hukame hee sabh saajeean raviaa sabh van trin |
ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥ sabh kichh aape aap hai guramukh sadaa har bhan |
ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥੫॥ sabade hee sojhee pee sachai aap bujhaaee |5|
ਸਲੋਕ ਮਃ ੩ ॥ salok mahalaa 3 |
ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥ abhiaagat ehi na aakheean jin ke chit meh bharam |
ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ ॥ tis dai ditai naanakaa teho jehaa dharam |
ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ ॥ abhai niranjan param pad taa kaa bhookhaa hoe |
ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੧॥ tis kaa bhojan naanakaa viralaa paae koe |1|
ਮਃ ੩ ॥ mahalaa 3 |
ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥ abhiaagat ehi na aakheean ji par ghar bhojan karen |
ਉਦਰੈ ਕਾਰਣਿ ਆਪਣੇ ਬਹਲੇ ਭੇਖ ਕਰੇਨਿ ॥ audarai kaaran aapane bahale bhekh karen |
ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥ abhiaagat seee naanakaa ji aatam gaun karen |
ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥੨॥ bhaal lehan sahu aapanaa nij ghar rehan karen |2|
ਪਉੜੀ ॥ paurree |
ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥ anbar dharat vichhorrian vich sachaa asaraau |
ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥ ghar dar sabho sach hai jis vich sachaa naau |
ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥ sabh sachaa hukam varatadaa guramukh sach samaau |
ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥ sachaa aap takhat sachaa beh sachaa kare niaau |
ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥੬॥ sabh sacho sach varatadaa guramukh alakh lakhaaee |6|
ਸਲੋਕੁ ਮਃ ੩ ॥ salok mahalaa 3 |
ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ rainaaeir maeh anant hai koorree aavai jaae |
ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ bhaanai chalai aapanai bahutee lahai sajaae |
ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ rainaaeir meh sabh kichh hai karamee palai paae |
ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ naanak nau nidh paaeeai je chalai tisai rajaae |1|
ਮਃ ੩ ॥ mahalaa 3 |
ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ sahaje satigur na sevio vich haumai janam binaas |
ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ rasanaa har ras na chakhio kamal na hoeo paragaas |
ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ bikh khaadhee manamukh muaa maaeaa mohi vinaas |
ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ eikas har ke naam vin dhrig jeevan dhrig vaas |
ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ jaa aape nadar kare prabh sachaa taa hovai daasan daas |
ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ taa anadin sevaa kare satiguroo kee kabeh na chhoddai paas |
ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ jiau jal meh kamal alipato varatai tiau viche girah udaas |
ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ jan naanak kare karaaeaa sabh ko jiau bhaavai tiv har gunataas |2|
ਪਉੜੀ ॥ paurree |
ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ chhateeh jug gubaar saa aape ganat keenee |
ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ aape srisatt sabh saajeean aap mat deenee |
ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ simrit saasat saajian paap pun ganat ganeenee |
ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ jis bujhaae so bujhasee sachai sabad pateenee |
ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥ sabh aape aap varatadaa aape bakhas milaaee |7|
ਸਲੋਕ ਮਃ ੩ ॥ salok mahalaa 3 |
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ eihu tan sabho rat hai rat bin tan na hoe |
ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥ jo seh rate aapanai tin tan lobh rat na hoe |
ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥ bhai peiai tan kheen hoe lobh rat vichahu jaae |
Original Gurmukhi with romanized transliteration, via the GurbaniNow API. An English translation will be added once a cleared translation is available.