U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 5

Text

1

ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ jis gur parasaadee naam adhaar |

2

ਕੋਟਿ ਮਧੇ ਕੋ ਜਨੁ ਆਪਾਰੁ ॥੭॥ kott madhe ko jan aapaar |7|

3

ਏਕੁ ਬੁਰਾ ਭਲਾ ਸਚੁ ਏਕੈ ॥ ek buraa bhalaa sach ekai |

4

ਬੂਝੁ ਗਿਆਨੀ ਸਤਗੁਰ ਕੀ ਟੇਕੈ ॥ boojh giaanee satagur kee ttekai |

5

ਗੁਰਮੁਖਿ ਵਿਰਲੀ ਏਕੋ ਜਾਣਿਆ ॥ guramukh viralee eko jaaniaa |

6

ਆਵਣੁ ਜਾਣਾ ਮੇਟਿ ਸਮਾਣਿਆ ॥੮॥ aavan jaanaa mett samaaniaa |8|

7

ਜਿਨ ਕੈ ਹਿਰਦੈ ਏਕੰਕਾਰੁ ॥ jin kai hiradai ekankaar |

8

ਸਰਬ ਗੁਣੀ ਸਾਚਾ ਬੀਚਾਰੁ ॥ sarab gunee saachaa beechaar |

9

ਗੁਰ ਕੈ ਭਾਣੈ ਕਰਮ ਕਮਾਵੈ ॥ gur kai bhaanai karam kamaavai |

10

ਨਾਨਕ ਸਾਚੇ ਸਾਚਿ ਸਮਾਵੈ ॥੯॥੪॥ naanak saache saach samaavai |9|4|

11

ਰਾਮਕਲੀ ਮਹਲਾ ੧ ॥ raamakalee mahalaa 1 |

12

ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥ hatth nigrahu kar kaaeaa chheejai |

13

ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥ varat tapan kar man nahee bheejai |

14

ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥ raam naam sar avar na poojai |1|

15

ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥ gur sev manaa har jan sang keejai |

16

ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥ jam jandaar johi nahee saakai sarapan ddas na sakai har kaa ras peejai |1| rahaau |

17

ਵਾਦੁ ਪੜੈ ਰਾਗੀ ਜਗੁ ਭੀਜੈ ॥ vaad parrai raagee jag bheejai |

18

ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥ trai gun bikhiaa janam mareejai |

19

ਰਾਮ ਨਾਮ ਬਿਨੁ ਦੂਖੁ ਸਹੀਜੈ ॥੨॥ raam naam bin dookh saheejai |2|

20

ਚਾੜਸਿ ਪਵਨੁ ਸਿੰਘਾਸਨੁ ਭੀਜੈ ॥ chaarras pavan singhaasan bheejai |

21

ਨਿਉਲੀ ਕਰਮ ਖਟੁ ਕਰਮ ਕਰੀਜੈ ॥ niaulee karam khatt karam kareejai |

22

ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥ raam naam bin birathaa saas leejai |3|

23

ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥ antar panch agan kiau dheeraj dheejai |

24

ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥ antar chor kiau saad laheejai |

25

ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥ guramukh hoe kaaeaa garr leejai |4|

26

ਅੰਤਰਿ ਮੈਲੁ ਤੀਰਥ ਭਰਮੀਜੈ ॥ antar mail teerath bharameejai |

27

ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥ man nahee soochaa kiaa soch kareejai |

28

ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥ kirat peaa dos kaa kau deejai |5|

29

ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥ an na khaeh dehee dukh deejai |

30

ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥ bin gur giaan tripat nahee theejai |

31

ਮਨਮੁਖਿ ਜਨਮੈ ਜਨਮਿ ਮਰੀਜੈ ॥੬॥ manamukh janamai janam mareejai |6|

32

ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥ satigur poochh sangat jan keejai |

33

ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥ man har raachai nahee janam mareejai |

34

ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥੭॥ raam naam bin kiaa karam keejai |7|

35

ਊਂਦਰ ਦੂੰਦਰ ਪਾਸਿ ਧਰੀਜੈ ॥ aoondar doondar paas dhareejai |

36

ਧੁਰ ਕੀ ਸੇਵਾ ਰਾਮੁ ਰਵੀਜੈ ॥ dhur kee sevaa raam raveejai |

37

ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥੮॥੫॥ naanak naam milai kirapaa prabh keejai |8|5|

38

ਰਾਮਕਲੀ ਮਹਲਾ ੧ ॥ raamakalee mahalaa 1 |

39

ਅੰਤਰਿ ਉਤਭੁਜੁ ਅਵਰੁ ਨ ਕੋਈ ॥ antar utabhuj avar na koee |

40

ਜੋ ਕਹੀਐ ਸੋ ਪ੍ਰਭ ਤੇ ਹੋਈ ॥ jo kaheeai so prabh te hoee |

41

ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥ jugah jugantar saahib sach soee |

42

ਉਤਪਤਿ ਪਰਲਉ ਅਵਰੁ ਨ ਕੋਈ ॥੧॥ autapat parlau avar na koee |1|

43

ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥ aisaa meraa tthaakur gahir ganbheer |

44

ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥ jin japiaa tin hee sukh paaeaa har kai naam na lagai jam teer |1| rahaau |

45

ਨਾਮੁ ਰਤਨੁ ਹੀਰਾ ਨਿਰਮੋਲੁ ॥ naam ratan heeraa niramol |

46

ਸਾਚਾ ਸਾਹਿਬੁ ਅਮਰੁ ਅਤੋਲੁ ॥ saachaa saahib amar atol |

47

ਜਿਹਵਾ ਸੂਚੀ ਸਾਚਾ ਬੋਲੁ ॥ jihavaa soochee saachaa bol |

48

ਘਰਿ ਦਰਿ ਸਾਚਾ ਨਾਹੀ ਰੋਲੁ ॥੨॥ ghar dar saachaa naahee rol |2|

49

ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥ eik ban meh baiseh ddoogar asathaan |

50

ਨਾਮੁ ਬਿਸਾਰਿ ਪਚਹਿ ਅਭਿਮਾਨੁ ॥ naam bisaar pacheh abhimaan |

51

ਨਾਮ ਬਿਨਾ ਕਿਆ ਗਿਆਨ ਧਿਆਨੁ ॥ naam binaa kiaa giaan dhiaan |

52

ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥ guramukh paaveh darageh maan |3|

53

ਹਠੁ ਅਹੰਕਾਰੁ ਕਰੈ ਨਹੀ ਪਾਵੈ ॥ hatth ahankaar karai nahee paavai |

54

ਪਾਠ ਪੜੈ ਲੇ ਲੋਕ ਸੁਣਾਵੈ ॥ paatth parrai le lok sunaavai |

Original Gurmukhi with romanized transliteration, via the GurbaniNow API. An English translation will be added once a cleared translation is available.