U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 50

Text

1

ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ jiau baisantar dhaat sudh hoe tiau har kaa bhau duramat mail gavaae |

2

ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥ naanak te jan sohane jo rate har rang laae |1|

3

ਮਃ ੩ ॥ mahalaa 3 |

4

ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥ raamakalee raam man vasiaa taa baniaa seegaar |

5

ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥ gur kai sabad kamal bigasiaa taa saupiaa bhagat bhanddaar |

6

ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥ bharam geaa taa jaagiaa chookaa agiaan andhaar |

7

ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥ tis no roop at agalaa jis har naal piaar |

8

ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥ sadaa ravai pir aapanaa sobhaavantee naar |

9

ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥ manamukh seegaar na jaananee jaasan janam sabh haar |

10

ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥ bin har bhagatee seegaar kareh nit jameh hoe khuaar |

11

ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥ saisaarai vich sobh na paaeinee agai ji kare su jaanai karataar |

12

ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥ naanak sachaa ek hai duhu vich hai sansaar |

13

ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥ changai mandai aap laaeian so karan ji aap karaae karataar |2|

14

ਮਃ ੩ ॥ mahalaa 3 |

15

ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥ bin satigur seve saant na aavee doojee naahee jaae |

16

ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥ je bahuteraa locheeai vin karamaa paaeaa na jaae |

17

ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥ antar lobh vikaar hai doojai bhaae khuaae |

18

ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ tin jaman maran na chukee haumai vich dukh paae |

19

ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥ jinee satigur siau chit laaeaa so khaalee koee naeh |

20

ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ tin jam kee talab na hovee naa oe dukh sahaeh |

21

ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥ naanak guramukh ubare sachai sabad samaeh |3|

22

ਪਉੜੀ ॥ paurree |

23

ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥ aap alipat sadaa rahai hor dhandhai sabh dhaaveh |

24

ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥ aap nihachal achal hai hor aaveh jaaveh |

25

ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥ sadaa sadaa har dhiaaeeai guramukh sukh paaveh |

26

ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥ nij ghar vaasaa paaeeai sach sifat samaaveh |

27

ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥੮॥ sachaa gahir ganbheer hai gur sabad bujhaaee |8|

28

ਸਲੋਕ ਮਃ ੩ ॥ salok mahalaa 3 |

29

ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥ sachaa naam dhiaae too sabho varatai sach |

30

ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥ naanak hukamai jo bujhai so fal paae sach |

31

ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥ kathanee badanee karataa firai hukam na boojhai sach |

32

ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥੧॥ naanak har kaa bhaanaa mane so bhagat hoe vin mane kach nikach |1|

33

ਮਃ ੩ ॥ mahalaa 3 |

34

ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ manamukh bol na jaananee onaa andar kaam krodh ahankaar |

35

ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ oe thaau kuthaau na jaananee un antar lobh vikaar |

36

ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥ oe aapanai suaae aae beh galaa kareh onaa maare jam jandaar |

37

ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥ agai daragah lekhai mangiai maar khuaar keecheh koorriaar |

38

ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਇਹੁ ਵੀਚਾਰੁ ॥ eeh koorrai kee mal kiau utarai koee kadtahu ihu veechaar |

39

ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥ satigur milai taa naam dirraae sabh kilavikh kattanahaar |

40

ਨਾਮੁ ਜਪੇ ਨਾਮੋ ਆਰਾਧੇ ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥ naam jape naamo aaraadhe tis jan kau karahu sabh namasakaar |

Original Gurmukhi with romanized transliteration, via the GurbaniNow API. An English translation will be added once a cleared translation is available.