Sikhism
Ang-901 52
Text
ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥ vin gur peerai ko thaae na paaee |
ਰਾਹੁ ਦਸਾਇ ਓਥੈ ਕੋ ਜਾਇ ॥ raahu dasaae othai ko jaae |
ਕਰਣੀ ਬਾਝਹੁ ਭਿਸਤਿ ਨ ਪਾਇ ॥ karanee baajhahu bhisat na paae |
ਜੋਗੀ ਕੈ ਘਰਿ ਜੁਗਤਿ ਦਸਾਈ ॥ jogee kai ghar jugat dasaaee |
ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥ tit kaaran kan mundraa paaee |
ਮੁੰਦ੍ਰਾ ਪਾਇ ਫਿਰੈ ਸੰਸਾਰਿ ॥ mundraa paae firai sansaar |
ਜਿਥੈ ਕਿਥੈ ਸਿਰਜਣਹਾਰੁ ॥ jithai kithai sirajanahaar |
ਜੇਤੇ ਜੀਅ ਤੇਤੇ ਵਾਟਾਊ ॥ jete jeea tete vaattaaoo |
ਚੀਰੀ ਆਈ ਢਿਲ ਨ ਕਾਊ ॥ cheeree aaee dtil na kaaoo |
ਏਥੈ ਜਾਣੈ ਸੁ ਜਾਇ ਸਿਞਾਣੈ ॥ ethai jaanai su jaae siyaanai |
ਹੋਰੁ ਫਕੜੁ ਹਿੰਦੂ ਮੁਸਲਮਾਣੈ ॥ hor fakarr hindoo musalamaanai |
ਸਭਨਾ ਕਾ ਦਰਿ ਲੇਖਾ ਹੋਇ ॥ sabhanaa kaa dar lekhaa hoe |
ਕਰਣੀ ਬਾਝਹੁ ਤਰੈ ਨ ਕੋਇ ॥ karanee baajhahu tarai na koe |
ਸਚੋ ਸਚੁ ਵਖਾਣੈ ਕੋਇ ॥ sacho sach vakhaanai koe |
ਨਾਨਕ ਅਗੈ ਪੁਛ ਨ ਹੋਇ ॥੨॥ naanak agai puchh na hoe |2|
ਪਉੜੀ ॥ paurree |
ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥ har kaa mandar aakheeai kaaeaa kott garr |
ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥ andar laal javeharee guramukh har naam parr |
ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥ har kaa mandar sareer at sohanaa har har naam dirr |
ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥ manamukh aap khuaaeian maaeaa moh nit karr |
ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥੧੧॥ sabhanaa saahib ek hai poorai bhaag paaeaa jaaee |11|
ਸਲੋਕ ਮਃ ੧ ॥ salok mahalaa 1 |
ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ naa sat dukheea naa sat sukheea naa sat paanee jant fireh |
ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ naa sat moondd muddaaee kesee naa sat parriaa des fireh |
ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ naa sat rukhee birakhee pathar aap tachhaaveh dukh saheh |
ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ naa sat hasatee badhe sangal naa sat gaaee ghaahu chareh |
ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ jis hath sidh devai je soee jis no dee tis aae milai |
ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ naanak taa kau milai vaddaaee jis ghatt bheetar sabad ravai |
ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ sabh ghatt mere hau sabhanaa andar jiseh khuaaee tis kaun kahai |
ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ jiseh dikhaalaa vaattarree tiseh bhulaavai kaun |
ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥ jiseh bhulaaee pandh sir tiseh dikhaavai kaun |1|
ਮਃ ੧ ॥ mahalaa 1 |
ਸੋ ਗਿਰਹੀ ਜੋ ਨਿਗ੍ਰਹੁ ਕਰੈ ॥ so girahee jo nigrahu karai |
ਜਪੁ ਤਪੁ ਸੰਜਮੁ ਭੀਖਿਆ ਕਰੈ ॥ jap tap sanjam bheekhiaa karai |
ਪੁੰਨ ਦਾਨ ਕਾ ਕਰੇ ਸਰੀਰੁ ॥ pun daan kaa kare sareer |
ਸੋ ਗਿਰਹੀ ਗੰਗਾ ਕਾ ਨੀਰੁ ॥ so girahee gangaa kaa neer |
ਬੋਲੈ ਈਸਰੁ ਸਤਿ ਸਰੂਪੁ ॥ bolai eesar sat saroop |
ਪਰਮ ਤੰਤ ਮਹਿ ਰੇਖ ਨ ਰੂਪੁ ॥੨॥ param tant meh rekh na roop |2|
ਮਃ ੧ ॥ mahalaa 1 |
ਸੋ ਅਉਧੂਤੀ ਜੋ ਧੂਪੈ ਆਪੁ ॥ so aaudhootee jo dhoopai aap |
ਭਿਖਿਆ ਭੋਜਨੁ ਕਰੈ ਸੰਤਾਪੁ ॥ bhikhiaa bhojan karai santaap |
ਅਉਹਠ ਪਟਣ ਮਹਿ ਭੀਖਿਆ ਕਰੈ ॥ aauhatth pattan meh bheekhiaa karai |
ਸੋ ਅਉਧੂਤੀ ਸਿਵ ਪੁਰਿ ਚੜੈ ॥ so aaudhootee siv pur charrai |
ਬੋਲੈ ਗੋਰਖੁ ਸਤਿ ਸਰੂਪੁ ॥ bolai gorakh sat saroop |
ਪਰਮ ਤੰਤ ਮਹਿ ਰੇਖ ਨ ਰੂਪੁ ॥੩॥ param tant meh rekh na roop |3|
ਮਃ ੧ ॥ mahalaa 1 |
ਸੋ ਉਦਾਸੀ ਜਿ ਪਾਲੇ ਉਦਾਸੁ ॥ so udaasee ji paale udaas |
ਅਰਧ ਉਰਧ ਕਰੇ ਨਿਰੰਜਨ ਵਾਸੁ ॥ aradh uradh kare niranjan vaas |
ਚੰਦ ਸੂਰਜ ਕੀ ਪਾਏ ਗੰਢਿ ॥ chand sooraj kee paae gandt |
ਤਿਸੁ ਉਦਾਸੀ ਕਾ ਪੜੈ ਨ ਕੰਧੁ ॥ tis udaasee kaa parrai na kandh |
ਬੋਲੈ ਗੋਪੀ ਚੰਦੁ ਸਤਿ ਸਰੂਪੁ ॥ bolai gopee chand sat saroop |
ਪਰਮ ਤੰਤ ਮਹਿ ਰੇਖ ਨ ਰੂਪੁ ॥੪॥ param tant meh rekh na roop |4|
ਮਃ ੧ ॥ mahalaa 1 |
ਸੋ ਪਾਖੰਡੀ ਜਿ ਕਾਇਆ ਪਖਾਲੇ ॥ so paakhanddee ji kaaeaa pakhaale |
ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ kaaeaa kee agan braham parajaale |
ਸੁਪਨੈ ਬਿੰਦੁ ਨ ਦੇਈ ਝਰਣਾ ॥ supanai bind na deee jharanaa |
Original Gurmukhi with romanized transliteration, via the GurbaniNow API. An English translation will be added once a cleared translation is available.