U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 55

Text

1

ਪਉੜੀ ॥ paurree |

2

ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ kaaeaa andar garr kott hai sabh disantar desaa |

3

ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ aape taarree laaeean sabh meh paravesaa |

4

ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ aape srisatt saajeean aap gupat rakhesaa |

5

ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ gur sevaa te jaaniaa sach paragatteesaa |

6

ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥ sabh kichh sacho sach hai gur sojhee paaee |16|

7

ਸਲੋਕ ਮਃ ੧ ॥ salok mahalaa 1 |

8

ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥ saavan raat ahaarr dihu kaam krodh due khet |

9

ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥ lab vatr darog beeo haalee raahak het |

10

ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥ hal beechaar vikaar man hukamee khatte khaae |

11

ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥ naanak lekhai mangiai aaut janedaa jaae |1|

12

ਮਃ ੧ ॥ mahalaa 1 |

13

ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥ bhau bhue pavit paanee sat santokh baled |

14

ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥ hal halemee haalee chit chetaa vatr vakhat sanjog |

15

ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥ naau beej bakhasees bohal duneea sagal darog |

16

ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥ naanak nadaree karam hoe jaaveh sagal vijog |2|

17

ਪਉੜੀ ॥ paurree |

18

ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥ manamukh mohu gubaar hai doojai bhaae bolai |

19

ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥ doojai bhaae sadaa dukh hai nit neer virolai |

20

ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥ guramukh naam dhiaaeeai math tat kadtolai |

21

ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥ antar paragaas ghatt chaananaa har ladhaa ttolai |

22

ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥ aape bharam bhulaaeidaa kichh kehan na jaaee |17|

23

ਸਲੋਕ ਮਃ ੨ ॥ salok mahalaa 2 |

24

ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ naanak chintaa mat karahu chintaa tis hee hee |

25

ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ jal meh jant upaaeian tinaa bhi rojee dee |

26

ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ othai hatt na chalee naa ko kiras karee |

27

ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ saudaa mool na hovee naa ko le na dee |

28

ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ jeea kaa aahaar jeea khaanaa ehu karee |

29

ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ vich upaae saaeiraa tinaa bhi saar karee |

30

ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥ naanak chintaa mat karahu chintaa tis hee hee |1|

31

ਮਃ ੧ ॥ mahalaa 1 |

32

ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ naanak ihu jeeo machhulee jheevar trisanaa kaal |

33

ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ manooaa andh na chetee parrai achintaa jaal |

34

ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ naanak chit achet hai chintaa badhaa jaae |

35

ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥ nadar kare je aapanee taa aape le milaae |2|

36

ਪਉੜੀ ॥ paurree |

37

ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥ se jan saache sadaa sadaa jinee har ras peetaa |

38

ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥ guramukh sachaa man vasai sach saudaa keetaa |

39

ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥ sabh kichh ghar hee maeh hai vaddabhaagee leetaa |

40

ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥ antar trisanaa mar gee har gun gaaveetaa |

41

ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥ aape mel milaaeian aape dee bujhaaee |18|

42

ਸਲੋਕ ਮਃ ੧ ॥ salok mahalaa 1 |

43

ਵੇਲਿ ਪਿੰਞਾਇਆ ਕਤਿ ਵੁਣਾਇਆ ॥ vel pinyaaeaa kat vunaaeaa |

44

ਕਟਿ ਕੁਟਿ ਕਰਿ ਖੁੰਬਿ ਚੜਾਇਆ ॥ katt kutt kar khunb charraaeaa |

45

ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ lohaa vadte darajee paarre sooee dhaagaa seevai |

46

ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ eiau pat paattee sifatee seepai naanak jeevat jeevai |

47

ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ hoe puraanaa kaparr paattai sooee dhaagaa gandtai |

48

ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ maahu pakh kihu chalai naahee gharree muhat kichh handtai |

Original Gurmukhi with romanized transliteration, via the GurbaniNow API. An English translation will be added once a cleared translation is available.