Sikhism
Ang-901 58
Text
ਮਃ ੫ ॥ mahalaa 5 |
ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ vin tudh hor ji manganaa sir dukhaa kai dukh |
ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ dehi naam santokheea utarai man kee bhukh |
ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ gur van tin hariaa keetiaa naanak kiaa manukh |2|
ਪਉੜੀ ॥ paurree |
ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ so aisaa daataar manahu na veesarai |
ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ gharree na muhat chasaa tis bin naa sarai |
ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ antar baahar sang kiaa ko luk karai |
ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ jis pat rakhai aap so bhavajal tarai |
ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ bhagat giaanee tapaa jis kirapaa karai |
ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ so pooraa paradhaan jis no bal dharai |
ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ jiseh jaraae aap soee ajar jarai |
ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥ tis hee miliaa sach mantru gur man dharai |3|
ਸਲੋਕੁ ਮਃ ੫ ॥ salok mahalaa 5 |
ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥ dhan su raag surangarre aalaapat sabh tikh jaae |
ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥ dhan su jant suhaavarre jo guramukh japade naau |
ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥ jinee ik man ik araadhiaa tin sad balihaarai jaau |
ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥ tin kee dhoorr ham baachhade karamee palai paae |
ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥ jo rate rang govid kai hau tin balihaarai jaau |
ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥ aakhaa birathaa jeea kee har sajan melahu raae |
ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥ gur poorai melaaeaa janam maran dukh jaae |
ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥ jan naanak paaeaa agam roop anat na kaahoo jaae |1|
ਮਃ ੫ ॥ mahalaa 5 |
ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥ dhan su velaa gharree dhan dhan moorat pal saar |
ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥ dhan su dinas sanjogarraa jit dditthaa gur darasaar |
ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥ man keea ichhaa pooreea har paaeaa agam apaar |
ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥ haumai tuttaa moharraa ik sach naam aadhaar |
ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥ jan naanak lagaa sev har udhariaa sagal sansaar |2|
ਪਉੜੀ ॥ paurree |
ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥ sifat salaahan bhagat virale diteean |
ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥ saupe jis bhanddaar fir puchh na leeteean |
ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥ jis no lagaa rang se rang ratiaa |
ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥ onaa iko naam adhaar ikaa un bhatiaa |
ਓਨਾ ਪਿਛੈ ਜਗੁ ਭੁੰਚੈ ਭੋਗਈ ॥ onaa pichhai jag bhunchai bhogee |
ਓਨਾ ਪਿਆਰਾ ਰਬੁ ਓਨਾਹਾ ਜੋਗਈ ॥ onaa piaaraa rab onaahaa jogee |
ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥ jis miliaa gur aae tin prabh jaaniaa |
ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥੪॥ hau balihaaree tin ji khasamai bhaaniaa |4|
ਸਲੋਕ ਮਃ ੫ ॥ salok mahalaa 5 |
ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥ har ikasai naal mai dosatee har ikasai naal mai rang |
ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥ har iko meraa sajano har ikasai naal mai sang |
ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥ har ikasai naal mai gosatte muhu mailaa karai na bhang |
ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥ jaanai birathaa jeea kee kade na morrai rang |
ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥ har iko meraa masalatee bhanan gharran samarath |
ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥ har iko meraa daataar hai sir daatiaa jag hath |
ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥ har ikasai dee mai ttek hai jo sir sabhanaa samarath |
ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥ satigur sant milaaeaa masatak dhar kai hath |
Original Gurmukhi with romanized transliteration, via the GurbaniNow API. An English translation will be added once a cleared translation is available.