Sikhism
Ang-901 59
Text
ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥ vaddaa saahib guroo milaaeaa jin taariaa sagal jagat |
ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥ man keea ichhaa pooreea paaeaa dhur sanjog |
ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥ naanak paaeaa sach naam sad hee bhoge bhog |1|
ਮਃ ੫ ॥ mahalaa 5 |
ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥ manamukhaa keree dosatee maaeaa kaa sanabandh |
ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥ vekhadiaa hee bhaj jaan kade na paaein bandh |
ਜਿਚਰੁ ਪੈਨਨਿ ਖਾਵਨੑੇ ਤਿਚਰੁ ਰਖਨਿ ਗੰਢੁ ॥ jichar painan khaavanae tichar rakhan gandt |
ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥ jit din kichh na hovee tith din bolan gandh |
ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥ jeea kee saar na jaananee manamukh agiaanee andh |
ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥ koorraa gandt na chalee chikarr pathar bandh |
ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥ andhe aap na jaananee fakarr pittan dhandh |
ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥ jhootthai mohi lapattaaeaa hau hau karat bihandh |
ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥ kripaa kare jis aapanee dhur pooraa karam karee |
ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥ jan naanak se jan ubare jo satigur saran pare |2|
ਪਉੜੀ ॥ paurree |
ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥ jo rate deedaar seee sach haak |
ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥ jinee jaataa khasam kiau labhai tinaa khaak |
ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥ man mailaa vekaar hovai sang paak |
ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥ disai sachaa mehal khulai bharam taak |
ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥ jiseh dikhaale mehal tis na milai dhaak |
ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥ man tan hoe nihaal bindak nadar jhaak |
ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥ nau nidh naam nidhaan gur kai sabad laag |
ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥ tisai milai sant khaak masatak jisai bhaag |5|
ਸਲੋਕ ਮਃ ੫ ॥ salok mahalaa 5 |
ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥ haranaakhee koo sach vain sunaaee jo tau kare udhaaran |
ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥ sundar bachan tum sunahu chhabeelee pir taiddaa man saadhaaran |
ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥ durajan setee nehu rachaaeo das vikhaa mai kaaran |
ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥ aoonee naahee jhoonee naahee naahee kisai vihoonee |
ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥ pir chhail chhabeelaa chhadd gavaaeo duramat karam vihoonee |
ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥ naa hau bhulee naa hau chukee naa mai naahee dosaa |
ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥ jit hau laaee tith hau lagee too sun sach sandesaa |
ਸਾਈ ਸੋੁਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥ saaee suohaagan saaee bhaagan jai pir kirapaa dhaaree |
ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥ pir aaugan tis ke sabh gavaae gal setee laae savaaree |
ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥ karamaheen dhan karai binantee kad naanak aavai vaaree |
ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥ sabh suhaagan maaneh raleea ik devahu raat muraaree |1|
ਮਃ ੫ ॥ mahalaa 5 |
ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ kaahe man too ddolataa har manasaa pooranahaar |
ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥ satigur purakh dhiaae too sabh dukh visaaranahaar |
ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥ har naamaa aaraadh man sabh kilavikh jaeh vikaar |
ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥ jin kau poorab likhiaa tin rang lagaa nirankaar |
ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ onee chhaddiaa maaeaa suaavarraa dhan sanchiaa naam apaar |
ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥ atthe pehar ikatai livai manen hukam apaar |
Original Gurmukhi with romanized transliteration, via the GurbaniNow API. An English translation will be added once a cleared translation is available.