U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 6

Text

1

ਤੀਰਥਿ ਭਰਮਸਿ ਬਿਆਧਿ ਨ ਜਾਵੈ ॥ teerath bharamas biaadh na jaavai |

2

ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥ naam binaa kaise sukh paavai |4|

3

ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥ jatan karai bind kivai na rahaaee |

4

ਮਨੂਆ ਡੋਲੈ ਨਰਕੇ ਪਾਈ ॥ manooaa ddolai narake paaee |

5

ਜਮ ਪੁਰਿ ਬਾਧੋ ਲਹੈ ਸਜਾਈ ॥ jam pur baadho lahai sajaaee |

6

ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥੫॥ bin naavai jeeo jal bal jaaee |5|

7

ਸਿਧ ਸਾਧਿਕ ਕੇਤੇ ਮੁਨਿ ਦੇਵਾ ॥ sidh saadhik kete mun devaa |

8

ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥ hatth nigreh na tripataaveh bhevaa |

9

ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥ sabad veechaar gaheh gur sevaa |

10

ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥ man tan niramal abhimaan abhevaa |6|

11

ਕਰਮਿ ਮਿਲੈ ਪਾਵੈ ਸਚੁ ਨਾਉ ॥ karam milai paavai sach naau |

12

ਤੁਮ ਸਰਣਾਗਤਿ ਰਹਉ ਸੁਭਾਉ ॥ tum saranaagat rhau subhaau |

13

ਤੁਮ ਤੇ ਉਪਜਿਓ ਭਗਤੀ ਭਾਉ ॥ tum te upajio bhagatee bhaau |

14

ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥ jap jaapau guramukh har naau |7|

15

ਹਉਮੈ ਗਰਬੁ ਜਾਇ ਮਨ ਭੀਨੈ ॥ haumai garab jaae man bheenai |

16

ਝੂਠਿ ਨ ਪਾਵਸਿ ਪਾਖੰਡਿ ਕੀਨੈ ॥ jhootth na paavas paakhandd keenai |

17

ਬਿਨੁ ਗੁਰਸਬਦ ਨਹੀ ਘਰੁ ਬਾਰੁ ॥ bin gurasabad nahee ghar baar |

18

ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥ naanak guramukh tat beechaar |8|6|

19

ਰਾਮਕਲੀ ਮਹਲਾ ੧ ॥ raamakalee mahalaa 1 |

20

ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥ jiau aaeaa tiau jaaveh baure jiau janame tiau maran bheaa |

21

ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥੧॥ jiau ras bhog kee tetaa dukh laagai naam visaar bhavajal peaa |1|

22

ਤਨੁ ਧਨੁ ਦੇਖਤ ਗਰਬਿ ਗਇਆ ॥ tan dhan dekhat garab geaa |

23

ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥੧॥ ਰਹਾਉ ॥ kanik kaamanee siau het vadhaaeihi kee naam visaareh bharam geaa |1| rahaau |

24

ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ jat sat sanjam seel na raakhiaa pret pinjar meh kaasatt bheaa |

25

ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧਸੰਗਤਿ ਬਿਨੁ ਬਾਦਿ ਜਇਆ ॥੨॥ pun daan isanaan na sanjam saadhasangat bin baad jeaa |2|

26

ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥ laalach laagai naam bisaario aavat jaavat janam geaa |

27

ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥੩॥ jaa jam dhaae kes geh maarai surat nahee mukh kaal geaa |3|

28

ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥ ahinis nindaa taat paraaee hiradai naam na sarab deaa |

29

ਬਿਨੁ ਗੁਰਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥੪॥ bin gurasabad na gat pat paaveh raam naam bin narak geaa |4|

30

ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥ khin meh ves kareh nattooaa jiau moh paap meh galat geaa |

31

ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥੫॥ eit ut maaeaa dekh pasaaree moh maaeaa kai magan bheaa |5|

32

ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ ॥ kareh bikaar vithaar ghanere surat sabad bin bharam peaa |

33

ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥੬॥ haumai rog mahaa dukh laagaa guramat levahu rog geaa |6|

34

ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥ sukh sanpat kau aavat dekhai saakat man abhimaan bheaa |

35

ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥੭॥ jis kaa ihu tan dhan so fir levai antar sahasaa dookh peaa |7|

36

ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ ant kaal kichh saath na chaalai jo deesai sabh tiseh meaa |

37

ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥੮॥ aad purakh aparanpar so prabh har naam ridai lai paar peaa |8|

38

ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥ mooe kau roveh kiseh sunaaveh bhai saagar asaraal peaa |

39

ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥੯॥ dekh kuttanb maaeaa grih mandar saakat janjaal paraal peaa |9|

Original Gurmukhi with romanized transliteration, via the GurbaniNow API. An English translation will be added once a cleared translation is available.