U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 60

Text

1

ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥ jan naanak mangai daan ik dehu daras man piaar |2|

2

ਪਉੜੀ ॥ paurree |

3

ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥ jis too aaveh chit tis no sadaa sukh |

4

ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥ jis too aaveh chit tis jam naeh dukh |

5

ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥ jis too aaveh chit tis ki kaarriaa |

6

ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥ jis daa karataa mitru sabh kaaj savaariaa |

7

ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥ jis too aaveh chit so paravaan jan |

8

ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥ jis too aaveh chit bahutaa tis dhan |

9

ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥ jis too aaveh chit so vadd paravaariaa |

10

ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥ jis too aaveh chit tin kul udhaariaa |6|

11

ਸਲੋਕ ਮਃ ੫ ॥ salok mahalaa 5 |

12

ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥ andarahu anaa baaharahu anaa koorree koorree gaavai |

13

ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥ dehee dhovai chakr banaae maaeaa no bahu dhaavai |

14

ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥ andar mail na utarai haumai fir fir aavai jaavai |

15

ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥ neend viaapiaa kaam santaapiaa mukhahu har har kahaavai |

16

ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥ baisano naam karam hau jugataa tuh kutte kiaa fal paavai |

17

ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥ hansaa vich baitthaa bag na banee nit baitthaa machhee no taar laavai |

18

ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥ jaa hans sabhaa veechaar kar dekhan taa bagaa naal jorr kade na aavai |

19

ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥ hansaa heeraa motee chuganaa bag ddaddaa bhaalan jaavai |

20

ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥ auddariaa vechaaraa bagulaa mat hovai many lakhaavai |

21

ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥ jit ko laaeaa tith hee laagaa kis dos dichai jaa har evai bhaavai |

22

ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥ satigur saravar ratanee bharapoore jis praapat so paavai |

23

ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥ sikh hans saravar ikatthe hoe satigur kai hukamaavai |

24

ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥ ratan padaarath maanak saravar bharapoore khaae kharach rahe tott na aavai |

25

ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥ saravar hans door na hoee karate evai bhaavai |

26

ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥ jan naanak jis dai masatak bhaag dhur likhiaa so sikh guroo peh aavai |

27

ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥ aap tariaa kuttanb sabh taare sabhaa srisatt chhaddaavai |1|

28

ਮਃ ੫ ॥ mahalaa 5 |

29

ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥ panddit aakhaae bahutee raahee korarr motth jinehaa |

30

ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥ andar mohu nit bharam viaapiaa tisattas naahee dehaa |

31

ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥ koorree aavai koorree jaavai maaeaa kee nit johaa |

32

ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥ sach kahai taa chhoho aavai antar bahutaa rohaa |

33

ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥ viaapiaa duramat kubudh kumoorraa man laagaa tis mohaa |

34

ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥ tthagai setee tthag ral aaeaa saath bhi iko jehaa |

35

ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥ satigur saraaf nadaree vichado kadtai taan ugharr aaeaa lohaa |

36

ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥ bahuteree thaaee ralaae ralaae ditaa ugharriaa parradaa agai aae khalohaa |

37

ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥ satigur kee je saranee aavai fir manoorahu kanchan hohaa |

38

ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥ satigur niravair putr satr samaane aaugan katte kare sudh dehaa |

39

ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥ naanak jis dhur masatak hovai likhiaa tis satigur naal sanehaa |

Original Gurmukhi with romanized transliteration, via the GurbaniNow API. An English translation will be added once a cleared translation is available.