Sikhism
Ang-901 61
Text
ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥ amrit baanee satigur poore kee jis kirapaal hovai tis ridai vasehaa |
ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥ aavan jaanaa tis kaa katteeai sadaa sadaa sukh hohaa |2|
ਪਉੜੀ ॥ paurree |
ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥ jo tudh bhaanaa jant so tudh bujhee |
ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥ jo tudh bhaanaa jant su daragah sijhee |
ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥ jis no teree nadar haumai tis gee |
ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥ jis no too santusatt kalamal tis khee |
ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥ jis kai suaamee val nirbhau so bhee |
ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ ॥ jis no too kirapaal sachaa so thiaee |
ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥ jis no teree meaa na pohai aganee |
ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥ tis no sadaa deaal jin gur te mat lee |7|
ਸਲੋਕ ਮਃ ੫ ॥ salok mahalaa 5 |
ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ kar kirapaa kirapaal aape bakhas lai |
ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ sadaa sadaa japee teraa naam satigur paae pai |
ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ man tan antar vas dookhaa naas hoe |
ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ hath dee aap rakh viaapai bhau na koe |
ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ gun gaavaa din rain etai kam laae |
ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ sant janaa kai sang haumai rog jaae |
ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ sarab nirantar khasam eko rav rahiaa |
ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ gur parasaadee sach sacho sach lahiaa |
ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ deaa karahu deaal apanee sifat dehu |
ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ darasan dekh nihaal naanak preet eh |1|
ਮਃ ੫ ॥ mahalaa 5 |
ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ eko japeeai manai maeh ikas kee saranaae |
ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ eikas siau kar piraharree doojee naahee jaae |
ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ eiko daataa mangeeai sabh kichh palai paae |
ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ man tan saas giraas prabh iko ik dhiaae |
ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ amrit naam nidhaan sach guramukh paaeaa jaae |
ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ vaddabhaagee te sant jan jin man vutthaa aae |
ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ jal thal maheeal rav rahiaa doojaa koee naeh |
ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ naam dhiaaee naam ucharaa naanak khasam rajaae |2|
ਪਉੜੀ ॥ paurree |
ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ jis no too rakhavaalaa maare tis kaun |
ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ jis no too rakhavaalaa jitaa tinai bhain |
ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ jis no teraa ang tis mukh ujalaa |
ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ jis no teraa ang su niramalee hoon niramalaa |
ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ jis no teree nadar na lekhaa puchheeai |
ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ jis no teree khusee tin nau nidh bhuncheeai |
ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ jis no too prabh val tis kiaa muhachhandagee |
ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥ jis no teree mihar su teree bandigee |8|
ਸਲੋਕ ਮਹਲਾ ੫ ॥ salok mahalaa 5 |
ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥ hohu kripaal suaamee mere santaan sang vihaave |
ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥ tudhahu bhule si jam jam marade tin kade na chukan haave |1|
ਮਃ ੫ ॥ mahalaa 5 |
ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥ satigur simarahu aapanaa ghatt avaghatt ghatt ghaatt |
ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥ har har naam japantiaa koe na bandhai vaatt |2|
ਪਉੜੀ ॥ paurree |
Original Gurmukhi with romanized transliteration, via the GurbaniNow API. An English translation will be added once a cleared translation is available.