Sikhism
Ang-901 62
Text
ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ tithai too samarath jithai koe naeh |
ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ othai teree rakh aganee udar maeh |
ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ sun kai jam ke doot naae terai chhadd jaeh |
ਭਉਜਲੁ ਬਿਖਮੁ ਅਸਗਾਹੁ ਗੁਰਸਬਦੀ ਪਾਰਿ ਪਾਹਿ ॥ bhaujal bikham asagaahu gurasabadee paar paeh |
ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ jin kau lagee piaas amrit see khaeh |
ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ kal meh eho pun gun govind gaeh |
ਸਭਸੈ ਨੋ ਕਿਰਪਾਲੁ ਸਮੑਾਲੇ ਸਾਹਿ ਸਾਹਿ ॥ sabhasai no kirapaal samaale saeh saeh |
ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥ birathaa koe na jaae ji aavai tudh aaeh |9|
ਸਲੋਕ ਮਃ ੫ ॥ salok mahalaa 5 |
ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥ doojaa tis na bujhaaeihu paarabraham naam dehu aadhaar |
ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥ agam agochar saahibo samarath sach daataar |
ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥ too nihachal niravair sach sachaa tudh darabaar |
ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥ keemat kehan na jaaeeai ant na paaraavaar |
ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥ prabh chhodd hor ji manganaa sabh bikhiaa ras chhaar |
ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥ se sukhee sach saah se jin sachaa biauhaar |
ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥ jinaa lagee preet prabh naam sehaj sukh saar |
ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥੧॥ naanak ik aaraadhe santan renaar |1|
ਮਃ ੫ ॥ mahalaa 5 |
ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥ anad sookh bisraam nit har kaa keeratan gaae |
ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥੨॥ avar siaanap chhaadd dehi naanak udharas naae |2|
ਪਉੜੀ ॥ paurree |
ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥ naa too aaveh vas bahut ghinaavane |
ਨਾ ਤੂ ਆਵਹਿ ਵਸਿ ਬੇਦ ਪੜਾਵਣੇ ॥ naa too aaveh vas bed parraavane |
ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥ naa too aaveh vas teerath naaeeai |
ਨਾ ਤੂ ਆਵਹਿ ਵਸਿ ਧਰਤੀ ਧਾਈਐ ॥ naa too aaveh vas dharatee dhaaeeai |
ਨਾ ਤੂ ਆਵਹਿ ਵਸਿ ਕਿਤੈ ਸਿਆਣਪੈ ॥ naa too aaveh vas kitai siaanapai |
ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥ naa too aaveh vas bahutaa daan de |
ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥ sabh ko terai vas agam agocharaa |
ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥੧੦॥ too bhagataa kai vas bhagataa taan teraa |10|
ਸਲੋਕ ਮਃ ੫ ॥ salok mahalaa 5 |
ਆਪੇ ਵੈਦੁ ਆਪਿ ਨਾਰਾਇਣੁ ॥ aape vaid aap naaraaein |
ਏਹਿ ਵੈਦ ਜੀਅ ਕਾ ਦੁਖੁ ਲਾਇਣ ॥ ehi vaid jeea kaa dukh laaein |
ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ ॥ gur kaa sabad amrit ras khaaein |
ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥ naanak jis man vasai tis ke sabh dookh mittaaein |1|
ਮਃ ੫ ॥ mahalaa 5 |
ਹੁਕਮਿ ਉਛਲੈ ਹੁਕਮੇ ਰਹੈ ॥ hukam uchhalai hukame rahai |
ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥ hukame dukh sukh sam kar sahai |
ਹੁਕਮੇ ਨਾਮੁ ਜਪੈ ਦਿਨੁ ਰਾਤਿ ॥ hukame naam japai din raat |
ਨਾਨਕ ਜਿਸ ਨੋ ਹੋਵੈ ਦਾਤਿ ॥ naanak jis no hovai daat |
ਹੁਕਮਿ ਮਰੈ ਹੁਕਮੇ ਹੀ ਜੀਵੈ ॥ hukam marai hukame hee jeevai |
ਹੁਕਮੇ ਨਾਨੑਾ ਵਡਾ ਥੀਵੈ ॥ hukame naanaa vaddaa theevai |
ਹੁਕਮੇ ਸੋਗ ਹਰਖ ਆਨੰਦ ॥ hukame sog harakh aanand |
ਹੁਕਮੇ ਜਪੈ ਨਿਰੋਧਰ ਗੁਰਮੰਤ ॥ hukame japai nirodhar guramant |
ਹੁਕਮੇ ਆਵਣੁ ਜਾਣੁ ਰਹਾਏ ॥ hukame aavan jaan rahaae |
ਨਾਨਕ ਜਾ ਕਉ ਭਗਤੀ ਲਾਏ ॥੨॥ naanak jaa kau bhagatee laae |2|
ਪਉੜੀ ॥ paurree |
ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥ hau tis dtaadtee kurabaan ji teraa sevadaar |
ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥ hau tis dtaadtee balihaar ji gaavai gun apaar |
ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥ so dtaadtee dhan dhan jis lorre nirankaar |
ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥ so dtaadtee bhaagatth jis sachaa duaar baar |
ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥ ohu dtaadtee tudh dhiaae kalaane din rainaar |
ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥ mangai amrit naam na aavai kade haar |
ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥ kaparr bhojan sach rahadaa livai dhaar |
ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥ so dtaadtee gunavant jis no prabh piaar |11|
Original Gurmukhi with romanized transliteration, via the GurbaniNow API. An English translation will be added once a cleared translation is available.