Sikhism
Ang-901 63
Text
ਸਲੋਕ ਮਃ ੫ ॥ salok mahalaa 5 |
ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ amrit baanee amiau ras amrit har kaa naau |
ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ man tan hiradai simar har aatth pehar gun gaau |
ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ aupades sunahu tum gurasikhahu sachaa ihai suaau |
ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ janam padaarath safal hoe man meh laaeihu bhaau |
ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ sookh sehaj aanad ghanaa prabh japatiaa dukh jaae |
ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ naanak naam japat sukh aoopajai daragah paaeeai thaau |1|
ਮਃ ੫ ॥ mahalaa 5 |
ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ naanak naam dhiaaeeai gur pooraa mat dee |
ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ bhaanai jap tap sanjamo bhaanai hee kadt lee |
ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ bhaanai jon bhavaaeeai bhaanai bakhas karee |
ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ bhaanai dukh sukh bhogeeai bhaanai karam karee |
ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ bhaanai mittee saaj kai bhaanai jot dharee |
ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ bhaanai bhog bhogaaeidaa bhaanai maneh karee |
ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ bhaanai narak surag aautaare bhaanai dharan paree |
ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥ bhaanai hee jis bhagatee laae naanak virale he |2|
ਪਉੜੀ ॥ paurree |
ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ vaddiaaee sache naam kee hau jeevaa sun sune |
ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ pasoo paret agiaan udhaare ik khane |
ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ dinas rain teraa naau sadaa sad jaapeeai |
ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ trisanaa bhukh vikaraal naae terai dhraapeeai |
ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ rog sog dukh vanyai jis naau man vasai |
ਤਿਸਹਿ ਪਰਾਪਤਿ ਲਾਲੁ ਜੋ ਗੁਰਸਬਦੀ ਰਸੈ ॥ tiseh paraapat laal jo gurasabadee rasai |
ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ khandd brahamandd beant udhaaranahaariaa |
ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥ teree sobhaa tudh sache mere piaariaa |12|
ਸਲੋਕ ਮਃ ੫ ॥ salok mahalaa 5 |
ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥ mitru piaaraa naanak jee mai chhadd gavaaeaa rang kasunbhai bhulee |
ਤਉ ਸਜਣ ਕੀ ਮੈ ਕੀਮ ਨ ਪਉਦੀ ਹਉ ਤੁਧੁ ਬਿਨੁ ਅਢੁ ਨ ਲਹਦੀ ॥੧॥ tau sajan kee mai keem na paudee hau tudh bin adt na lahadee |1|
ਮਃ ੫ ॥ mahalaa 5 |
ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥ sas viraaein naanak jeeo sasuraa vaadee jettho pau pau loohai |
ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥੨॥ habhe bhas punede vatan jaa mai sajan toohai |2|
ਪਉੜੀ ॥ paurree |
ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥ jis too vutthaa chit tis darad nivaarano |
ਜਿਸੁ ਤੂ ਵੁਠਾ ਚਿਤਿ ਤਿਸੁ ਕਦੇ ਨ ਹਾਰਣੋ ॥ jis too vutthaa chit tis kade na haarano |
ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥ jis miliaa pooraa guroo su sarapar taarano |
ਜਿਸ ਨੋ ਲਾਏ ਸਚਿ ਤਿਸੁ ਸਚੁ ਸਮੑਾਲਣੋ ॥ jis no laae sach tis sach samaalano |
ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥ jis aaeaa hath nidhaan su rahiaa bhaalano |
ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥ jis no iko rang bhagat so jaanano |
ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥ ohu sabhanaa kee ren birahee chaarano |
ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥੧੩॥ sabh tere choj viddaan sabh teraa kaarano |13|
ਸਲੋਕ ਮਃ ੫ ॥ salok mahalaa 5 |
ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥ ausatat nindaa naanak jee mai habh vayaaee chhorriaa habh kijh tiaagee |
ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥੧॥ habhe saak koorraave dditthe tau palai taiddai laagee |1|
ਮਃ ੫ ॥ mahalaa 5 |
ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥ firadee firadee naanak jeeo hau faavee theeee bahut disaavar pandhaa |
ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ ॥੨॥ taa hau sukh sukhaalee sutee jaa gur mil sajan mai ladhaa |2|
Original Gurmukhi with romanized transliteration, via the GurbaniNow API. An English translation will be added once a cleared translation is available.