U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 64

Text

1

ਪਉੜੀ ॥ paurree |

2

ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥ sabhe dukh santaap jaan tudhahu bhuleeai |

3

ਜੇ ਕੀਚਨਿ ਲਖ ਉਪਾਵ ਤਾਂ ਕਹੀ ਨ ਘੁਲੀਐ ॥ je keechan lakh upaav taan kahee na ghuleeai |

4

ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥ jis no visarai naau su niradhan kaandteeai |

5

ਜਿਸ ਨੋ ਵਿਸਰੈ ਨਾਉ ਸੁ ਜੋਨੀ ਹਾਂਢੀਐ ॥ jis no visarai naau su jonee haandteeai |

6

ਜਿਸੁ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥ jis khasam na aavai chit tis jam ddandd de |

7

ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥ jis khasam na aavee chit rogee se gane |

8

ਜਿਸੁ ਖਸਮੁ ਨ ਆਵੀ ਚਿਤਿ ਸੁ ਖਰੋ ਅਹੰਕਾਰੀਆ ॥ jis khasam na aavee chit su kharo ahankaareea |

9

ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥ soee duhelaa jag jin naau visaareea |14|

10

ਸਲੋਕ ਮਃ ੫ ॥ salok mahalaa 5 |

11

ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥ taiddee bandas mai koe na dditthaa too naanak man bhaanaa |

12

ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥੧॥ ghol ghumaaee tis mitr vichole jai mil kant pachhaanaa |1|

13

ਮਃ ੫ ॥ mahalaa 5 |

14

ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥ paav suhaave jaan tau dhir julade sees suhaavaa charanee |

15

ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ ਪਇਆ ਤਉ ਸਰਣੀ ॥੨॥ mukh suhaavaa jaan tau jas gaavai jeeo peaa tau saranee |2|

16

ਪਉੜੀ ॥ paurree |

17

ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥ mil naaree satasang mangal gaaveea |

18

ਘਰ ਕਾ ਹੋਆ ਬੰਧਾਨੁ ਬਹੁੜਿ ਨ ਧਾਵੀਆ ॥ ghar kaa hoaa bandhaan bahurr na dhaaveea |

19

ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥ binatthee duramat durat soe koorraaveea |

20

ਸੀਲਵੰਤਿ ਪਰਧਾਨਿ ਰਿਦੈ ਸਚਾਵੀਆ ॥ seelavant paradhaan ridai sachaaveea |

21

ਅੰਤਰਿ ਬਾਹਰਿ ਇਕੁ ਇਕ ਰੀਤਾਵੀਆ ॥ antar baahar ik ik reetaaveea |

22

ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥ man darasan kee piaas charan daasaaveea |

23

ਸੋਭਾ ਬਣੀ ਸੀਗਾਰੁ ਖਸਮਿ ਜਾਂ ਰਾਵੀਆ ॥ sobhaa banee seegaar khasam jaan raaveea |

24

ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥੧੫॥ mileea aae sanjog jaan tis bhaaveea |15|

25

ਸਲੋਕ ਮਃ ੫ ॥ salok mahalaa 5 |

26

ਹਭਿ ਗੁਣ ਤੈਡੇ ਨਾਨਕ ਜੀਉ ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥ habh gun taidde naanak jeeo mai koo thee mai niragun te kiaa hovai |

27

ਤਉ ਜੇਵਡੁ ਦਾਤਾਰੁ ਨ ਕੋਈ ਜਾਚਕੁ ਸਦਾ ਜਾਚੋਵੈ ॥੧॥ tau jevadd daataar na koee jaachak sadaa jaachovai |1|

28

ਮਃ ੫ ॥ mahalaa 5 |

29

ਦੇਹ ਛਿਜੰਦੜੀ ਊਣ ਮਝੂਣਾ ਗੁਰਿ ਸਜਣਿ ਜੀਉ ਧਰਾਇਆ ॥ deh chhijandarree aoon majhoonaa gur sajan jeeo dharaaeaa |

30

ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥੨॥ habhe sukh suhelarraa sutaa jitaa jag sabaaeaa |2|

31

ਪਉੜੀ ॥ paurree |

32

ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ vaddaa teraa darabaar sachaa tudh takhat |

33

ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥ sir saahaa paatisaahu nihachal chaur chhat |

34

ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥ jo bhaavai paarabraham soee sach niaau |

35

ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥ je bhaavai paarabraham nithaave milai thaau |

36

ਜੋ ਕੀਨੑੀ ਕਰਤਾਰਿ ਸਾਈ ਭਲੀ ਗਲ ॥ jo keenaee karataar saaee bhalee gal |

37

ਜਿਨੑੀ ਪਛਾਤਾ ਖਸਮੁ ਸੇ ਦਰਗਾਹ ਮਲ ॥ jinaee pachhaataa khasam se daragaah mal |

38

ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥ sahee teraa furamaan kinai na fereeai |

39

ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥ kaaran karan kareem kudarat tereeai |16|

40

ਸਲੋਕ ਮਃ ੫ ॥ salok mahalaa 5 |

41

ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ soe sunandarree meraa tan man maulaa naam japandarree laalee |

42

ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥ pandh julandarree meraa andar tthandtaa gur darasan dekh nihaalee |1|

43

ਮਃ ੫ ॥ mahalaa 5 |

44

ਹਠ ਮੰਝਾਹੂ ਮੈ ਮਾਣਕੁ ਲਧਾ ॥ hatth manjhaahoo mai maanak ladhaa |

45

ਮੁਲਿ ਨ ਘਿਧਾ ਮੈ ਕੂ ਸਤਿਗੁਰਿ ਦਿਤਾ ॥ mul na ghidhaa mai koo satigur ditaa |

46

ਢੂੰਢ ਵਞਾਈ ਥੀਆ ਥਿਤਾ ॥ dtoondt vayaaee theea thitaa |

47

ਜਨਮੁ ਪਦਾਰਥੁ ਨਾਨਕ ਜਿਤਾ ॥੨॥ janam padaarath naanak jitaa |2|

48

ਪਉੜੀ ॥ paurree |

49

ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥ jis kai masatak karam hoe so sevaa laagaa |

50

ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥ jis gur mil kamal pragaasiaa so anadin jaagaa |

51

ਲਗਾ ਰੰਗੁ ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥ lagaa rang charanaarabind sabh bhram bhau bhaagaa |

Original Gurmukhi with romanized transliteration, via the GurbaniNow API. An English translation will be added once a cleared translation is available.