U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 65

Text

1

ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ ॥ aatam jitaa guramatee aaganjat paagaa |

2

ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥ jiseh dhiaaeaa paarabraham so kal meh taagaa |

3

ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥ saadhoo sangat niramalaa atthasatth majanaagaa |

4

ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ ॥ jis prabh miliaa aapanaa so purakh sabhaagaa |

5

ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥੧੭॥ naanak tis balihaaranai jis evadd bhaagaa |17|

6

ਸਲੋਕ ਮਃ ੫ ॥ salok mahalaa 5 |

7

ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥ jaan pir andar taan dhan baahar |

8

ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥ jaan pir baahar taan dhan maahar |

9

ਬਿਨੁ ਨਾਵੈ ਬਹੁ ਫੇਰ ਫਿਰਾਹਰਿ ॥ bin naavai bahu fer firaahar |

10

ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥ satigur sang dikhaaeaa jaahar |

11

ਜਨ ਨਾਨਕ ਸਚੇ ਸਚਿ ਸਮਾਹਰਿ ॥੧॥ jan naanak sache sach samaahar |1|

12

ਮਃ ੫ ॥ mahalaa 5 |

13

ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥ aahar sabh karadaa firai aahar ik na hoe |

14

ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥ naanak jit aahar jag udharai viralaa boojhai koe |2|

15

ਪਉੜੀ ॥ paurree |

16

ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ vaddee hoo vaddaa apaar teraa maratabaa |

17

ਰੰਗ ਪਰੰਗ ਅਨੇਕ ਨ ਜਾਪਨਿੑ ਕਰਤਬਾ ॥ rang parang anek na jaapana karatabaa |

18

ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥ jeea andar jeeo sabh kichh jaanalaa |

19

ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥ sabh kichh terai vas teraa ghar bhalaa |

20

ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ terai ghar aanand vadhaaee tudh ghar |

21

ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥ maan mahataa tej aapanaa aap jar |

22

ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥ sarab kalaa bharapoor disai jat kataa |

23

ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥ naanak daasan daas tudh aagai binavataa |18|

24

ਸਲੋਕ ਮਃ ੫ ॥ salok mahalaa 5 |

25

ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ ॥ chhatarre baajaar sohan vich vapaaree |

26

ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥੧॥ vakhar hik apaar naanak khatte so dhanee |1|

27

ਮਹਲਾ ੫ ॥ mahalaa 5 |

28

ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ kabeeraa hamaraa ko nahee ham kis hoo ke naeh |

29

ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨॥ jin ihu rachan rachaaeaa tis hee maeh samaeh |2|

30

ਪਉੜੀ ॥ paurree |

31

ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ ॥ safaliau birakh suhaavarraa har safal amritaa |

32

ਮਨੁ ਲੋਚੈ ਉਨੑ ਮਿਲਣ ਕਉ ਕਿਉ ਵੰਞੈ ਘਿਤਾ ॥ man lochai una milan kau kiau vanyai ghitaa |

33

ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ ॥ varanaa chihanaa baaharaa ohu agam ajitaa |

34

ਓਹੁ ਪਿਆਰਾ ਜੀਅ ਕਾ ਜੋ ਖੋਲੑੈ ਭਿਤਾ ॥ ohu piaaraa jeea kaa jo kholai bhitaa |

35

ਸੇਵਾ ਕਰੀ ਤੁਸਾੜੀਆ ਮੈ ਦਸਿਹੁ ਮਿਤਾ ॥ sevaa karee tusaarreea mai dasihu mitaa |

36

ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ ॥ kurabaanee vanyaa vaaranai bale bal kitaa |

37

ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ ॥ dasan sant piaariaa sunahu laae chitaa |

38

ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥੧੯॥ jis likhiaa naanak daas tis naau amrit satigur ditaa |19|

39

ਸਲੋਕ ਮਹਲਾ ੫ ॥ salok mahalaa 5 |

40

ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥ kabeer dharatee saadh kee tasakar baiseh gaeh |

41

ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੧॥ dharatee bhaar na biaapee un kau laahoo laeh |1|

42

ਮਹਲਾ ੫ ॥ mahalaa 5 |

43

ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥ kabeer chaaval kaarane tukh kau muhalee laae |

44

ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥੨॥ sang kusangee baisate tab poochhe dharam raae |2|

45

ਪਉੜੀ ॥ paurree |

46

ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥ aape hee vadd paravaar aap ikaateea |

47

ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥ aapanee keemat aap aape hee jaateea |

48

ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥ sabh kichh aape aap aap upaniaa |

49

ਆਪਣਾ ਕੀਤਾ ਆਪਿ ਆਪਿ ਵਰੰਨਿਆ ॥ aapanaa keetaa aap aap varaniaa |

50

ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥ dhan su teraa thaan jithai too vutthaa |

Original Gurmukhi with romanized transliteration, via the GurbaniNow API. An English translation will be added once a cleared translation is available.