U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 67

Text

1

ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥ langar chalai gur sabad har tott na aavee khatteeai |

2

ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥ kharache dit khasam dee aap khahadee khair dabatteeai |

3

ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥ hovai sifat khasam dee noor arasahu kurasahu jhatteeai |

4

ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥ tudh dditthe sache paatisaah mal janam janam dee katteeai |

5

ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥ sach ji gur furamaaeaa kiau edoo bolahu hatteeai |

6

ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨੑ ਮੁਰਟੀਐ ॥ putree kaul na paalio kar peerahu kana muratteeai |

7

ਦਿਲਿ ਖੋਟੈ ਆਕੀ ਫਿਰਨਿੑ ਬੰਨਿੑ ਭਾਰੁ ਉਚਾਇਨਿੑ ਛਟੀਐ ॥ dil khottai aakee firana bana bhaar uchaaeina chhatteeai |

8

ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥ jin aakhee soee kare jin keetee tinai thatteeai |

9

ਕਉਣੁ ਹਾਰੇ ਕਿਨਿ ਉਵਟੀਐ ॥੨॥ kaun haare kin uvatteeai |2|

10

ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥ jin keetee so mananaa ko saal jivaahe saalee |

11

ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥ dharam raae hai devataa lai galaa kare dalaalee |

12

ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥ satigur aakhai sachaa kare saa baat hovai darahaalee |

13

ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥ gur angad dee dohee firee sach karatai bandh bahaalee |

14

ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥ naanak kaaeaa palatt kar mal takhat baitthaa sai ddaalee |

15

ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥ dar seve umat kharree masakalai hoe jangaalee |

16

ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥ dar daraves khasam dai naae sachai baanee laalee |

17

ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥ balavandd kheevee nek jan jis bahutee chhaau patraalee |

18

ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥ langar daulat vanddeeai ras amrit kheer ghiaalee |

19

ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ gurasikhaa ke mukh ujale manamukh thee paraalee |

20

ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥ pe kabool khasam naal jaan ghaal maradee ghaalee |

21

ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥ maataa kheevee sahu soe jin goe utthaalee |3|

22

ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥ horino gang vahaaeeai duniaaee aakhai ki kion |

23

ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥ naanak eesar jaganaath uchahadee vain virikion |

24

ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ maadhaanaa parabat kar netr baasak sabad rirrakion |

25

ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥ chaudah ratan nikaalian kar aavaa gaun chilakion |

26

ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥ kudarat eh vekhaaleean jin aivadd pidd tthinakion |

27

ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥ lahane dharion chhatru sir asamaan kiaarraa chhikion |

28

ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ jot samaanee jot maeh aap aapai setee mikion |

29

ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥ sikhaan putraan ghokh kai sabh umat vekhahu ji kion |

30

ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥ jaan sudhos taan lahanaa ttikion |4|

31

ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥ fer vasaaeaa feruaan satigur khaaddoor |

32

ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥ jap tap sanjam naal tudh hor much garoor |

33

ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥ lab vinaahe maanasaa jiau paanee boor |

34

ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥ varhiai daragah guroo kee kudaratee noor |

35

ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥ jit su haath na labhee toon ohu ttharoor |

36

ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥ nau nidh naam nidhaan hai tudh vich bharapoor |

37

ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥ nindaa teree jo kare so vanyai choor |

38

ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥ nerrai disai maat lok tudh sujhai door |

39

ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥ fer vasaaeaa feruaan satigur khaaddoor |5|

Original Gurmukhi with romanized transliteration, via the GurbaniNow API. An English translation will be added once a cleared translation is available.