Sikhism
Ang-901 68
Text
ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ so ttikaa so baihanaa soee deebaan |
ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥ piyoo daade jevihaa potaa paravaan |
ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ jin baasak netrai ghatiaa kar nehee taan |
ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥ jin samund viroliaa kar mer madhaan |
ਚਉਦਹ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥ chaudah ratan nikaalian keeton chaanaan |
ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥ ghorraa keeto sehaj daa jat keeo palaan |
ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥ dhanakh charraaeo sat daa jas handaa baan |
ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥ kal vich dhoo andhaar saa charriaa rai bhaan |
ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥ satahu khet jamaaeo satahu chhaavaan |
ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥ nit rasoee tereeai ghiau maidaa khaan |
ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ chaare kunddaan sujheeos man meh sabad paravaan |
ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥ aavaa gaun nivaario kar nadar neesaan |
ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥ aautariaa aautaar lai so purakh sujaan |
ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥ jhakharr vaau na ddolee parabat meraan |
ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥ jaanai birathaa jeea kee jaanee hoo jaan |
ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥ kiaa saalaahee sache paatisaah jaan too sugharr sujaan |
ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥ daan ji satigur bhaavasee so sate daan |
ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥ naanak handaa chhatru sir umat hairaan |
ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ so ttikaa so baihanaa soee deebaan |
ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥੬॥ piyoo daade jevihaa potraa paravaan |6|
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ dhan dhan raamadaas gur jin siriaa tinai savaariaa |
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ pooree hoee karaamaat aap sirajanahaarai dhaariaa |
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ sikhee atai sangatee paarabraham kar namasakaariaa |
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥ attal athaahu atol too teraa ant na paaraavaariaa |
ਜਿਨੑੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥ jinaee toon seviaa bhaau kar se tudh paar utaariaa |
ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥ lab lobh kaam krodh mohu maar kadte tudh saparavaariaa |
ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥ dhan su teraa thaan hai sach teraa paisakaariaa |
ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥ naanak too lahanaa toohai gur amar too veechaariaa |
ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥ gur dditthaa taan man saadhaariaa |7|
ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥ chaare jaage chahu jugee panchaaein aape hoaa |
ਆਪੀਨੑੈ ਆਪੁ ਸਾਜਿਓਨੁ ਆਪੇ ਹੀ ਥੰਮਿੑ ਖਲੋਆ ॥ aapeenai aap saajion aape hee thama khaloaa |
ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥ aape pattee kalam aap aap likhanahaaraa hoaa |
ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ sabh umat aavan jaavanee aape hee navaa niroaa |
ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥ takhat baitthaa arajan guroo satigur kaa khivai chandoaa |
ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ augavanahu tai aathavanahu chahu chakee keean loaa |
ਜਿਨੑੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥ jinaee guroo na sevio manamukhaa peaa moaa |
ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ doonee chaunee karaamaat sache kaa sachaa dtoaa |
ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥ chaare jaage chahu jugee panchaaein aape hoaa |8|1|
ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ ॥ raamakalee baanee bhagataa kee | kabeer jeeo |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥ kaaeaa kalaalan laahan melau gur kaa sabad gurr keen re |
Original Gurmukhi with romanized transliteration, via the GurbaniNow API. An English translation will be added once a cleared translation is available.