Sikhism
Ang-901 69
Text
ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥ trisanaa kaam krodh mad matasar kaatt kaatt kas deen re |1|
ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥ koee hai re sant sehaj sukh antar jaa kau jap tap deo dalaalee re |
ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥੧॥ ਰਹਾਉ ॥ ek boond bhar tan man devau jo mad dee kalaalee re |1| rahaau |
ਭਵਨ ਚਤੁਰ ਦਸ ਭਾਠੀ ਕੀਨੑੀ ਬ੍ਰਹਮ ਅਗਨਿ ਤਨਿ ਜਾਰੀ ਰੇ ॥ bhavan chatur das bhaatthee keenaee braham agan tan jaaree re |
ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥ mudraa madak sehaj dhun laagee sukhaman pochanahaaree re |2|
ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥ teerath barat nem such sanjam rav sas gahanai deo re |
ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥ surat piaal sudhaa ras amrit ehu mahaa ras peo re |3|
ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥ nijhar dhaar chuai at niramal ih ras manooaa raato re |
ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥ keh kabeer sagale mad chhoochhe ihai mahaa ras saacho re |4|1|
ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥ gurr kar giaan dhiaan kar mahooaa bhau bhaatthee man dhaaraa |
ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥ sukhaman naaree sehaj samaanee peevai peevanahaaraa |1|
ਅਉਧੂ ਮੇਰਾ ਮਨੁ ਮਤਵਾਰਾ ॥ aaudhoo meraa man matavaaraa |
ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥ aunamad chadtaa madan ras chaakhiaa tribhavan bheaa ujiaaraa |1| rahaau |
ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥ due pur jor rasaaee bhaatthee peeo mahaa ras bhaaree |
ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥ kaam krodh due kee jaletaa chhoott gee sansaaree |2|
ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥ pragatt pragaas giaan gur gamit satigur te sudh paaee |
ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥੩॥੨॥ daas kabeer taas mad maataa uchak na kabahoo jaaee |3|2|
ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ toon mero mer parabat suaamee ott gahee mai teree |
ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥ naa tum ddolahu naa ham girate rakh leenee har meree |1|
ਅਬ ਤਬ ਜਬ ਕਬ ਤੁਹੀ ਤੁਹੀ ॥ ab tab jab kab tuhee tuhee |
ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥ ham tua parasaad sukhee sad hee |1| rahaau |
ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥ tore bharose magahar basio mere tan kee tapat bujhaaee |
ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥ pahile darasan magahar paaeo fun kaasee base aaee |2|
ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥ jaisaa magahar taisee kaasee ham ekai kar jaanee |
ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥੩॥ ham niradhan jiau ihu dhan paaeaa marate foott gumaanee |3|
ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ karai gumaan chubheh tis soolaa ko kaadtan kau naahee |
ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥ ajai su chobh kau bilal bilaate narake ghor pachaahee |4|
ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ kavan narak kiaa surag bichaaraa santan doaoo raade |
ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥ ham kaahoo kee kaan na kadtate apane gur parasaade |5|
ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥ ab tau jaae chadte singhaasan mile hai saaringapaanee |
ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥ raam kabeeraa ek bhe hai koe na sakai pachhaanee |6|3|
ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥ santaa maanau dootaa ddaanau ih kuttavaaree meree |
ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥ divas rain tere paau palosau kes chavar kar feree |1|
ਹਮ ਕੂਕਰ ਤੇਰੇ ਦਰਬਾਰਿ ॥ ham kookar tere darabaar |
ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥ bhaukeh aagai badan pasaar |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.