U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 7

Text

1

ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ ॥ jaa aae taa tineh patthaae chaale tinai bulaae leaa |

2

ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥੧੦॥ jo kichh karanaa so kar rahiaa bakhasanahaarai bakhas leaa |10|

3

ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥ jin ehu chaakhiaa raam rasaaein tin kee sangat khoj bheaa |

4

ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥੧੧॥ ridh sidh budh giaan guroo te paaeaa mukat padaarath saran peaa |11|

5

ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥ dukh sukh guramukh sam kar jaanaa harakh sog te birakat bheaa |

6

ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥੧੨॥੭॥ aap maar guramukh har paae naanak sehaj samaae leaa |12|7|

7

ਰਾਮਕਲੀ ਦਖਣੀ ਮਹਲਾ ੧ ॥ raamakalee dakhanee mahalaa 1 |

8

ਜਤੁ ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥੧॥ jat sat sanjam saach drirraaeaa saach sabad ras leenaa |1|

9

ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ ॥ meraa gur deaal sadaa rang leenaa |

10

ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ ॥੧॥ ਰਹਾਉ ॥ ahinis rahai ek liv laagee saache dekh pateenaa |1| rahaau |

11

ਰਹੈ ਗਗਨ ਪੁਰਿ ਦ੍ਰਿਸਟਿ ਸਮੈਸਰਿ ਅਨਹਤ ਸਬਦਿ ਰੰਗੀਣਾ ॥੨॥ rahai gagan pur drisatt samaisar anahat sabad rangeenaa |2|

12

ਸਤੁ ਬੰਧਿ ਕੁਪੀਨ ਭਰਿਪੁਰਿ ਲੀਣਾ ਜਿਹਵਾ ਰੰਗਿ ਰਸੀਣਾ ॥੩॥ sat bandh kupeen bharipur leenaa jihavaa rang raseenaa |3|

13

ਮਿਲੈ ਗੁਰ ਸਾਚੇ ਜਿਨਿ ਰਚੁ ਰਾਚੇ ਕਿਰਤੁ ਵੀਚਾਰਿ ਪਤੀਣਾ ॥੪॥ milai gur saache jin rach raache kirat veechaar pateenaa |4|

14

ਏਕ ਮਹਿ ਸਰਬ ਸਰਬ ਮਹਿ ਏਕਾ ਏਹ ਸਤਿਗੁਰਿ ਦੇਖਿ ਦਿਖਾਈ ॥੫॥ ek meh sarab sarab meh ekaa eeh satigur dekh dikhaaee |5|

15

ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥੬॥ jin kee khandd manddal brahamanddaa so prabh lakhan na jaaee |6|

16

ਦੀਪਕ ਤੇ ਦੀਪਕੁ ਪਰਗਾਸਿਆ ਤ੍ਰਿਭਵਣ ਜੋਤਿ ਦਿਖਾਈ ॥੭॥ deepak te deepak paragaasiaa tribhavan jot dikhaaee |7|

17

ਸਚੈ ਤਖਤਿ ਸਚ ਮਹਲੀ ਬੈਠੇ ਨਿਰਭਉ ਤਾੜੀ ਲਾਈ ॥੮॥ sachai takhat sach mahalee baitthe nirbhau taarree laaee |8|

18

ਮੋਹਿ ਗਇਆ ਬੈਰਾਗੀ ਜੋਗੀ ਘਟਿ ਘਟਿ ਕਿੰਗੁਰੀ ਵਾਈ ॥੯॥ mohi geaa bairaagee jogee ghatt ghatt kinguree vaaee |9|

19

ਨਾਨਕ ਸਰਣਿ ਪ੍ਰਭੂ ਕੀ ਛੂਟੇ ਸਤਿਗੁਰ ਸਚੁ ਸਖਾਈ ॥੧੦॥੮॥ naanak saran prabhoo kee chhootte satigur sach sakhaaee |10|8|

20

ਰਾਮਕਲੀ ਮਹਲਾ ੧ ॥ raamakalee mahalaa 1 |

21

ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥ aauhatth hasat marree ghar chhaaeaa dharan gagan kal dhaaree |1|

22

ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ ॥੧॥ ਰਹਾਉ ॥ guramukh ketee sabad udhaaree santahu |1| rahaau |

23

ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥੨॥ mamataa maar haumai sokhai tribhavan jot tumaaree |2|

24

ਮਨਸਾ ਮਾਰਿ ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥੩॥ manasaa maar manai meh raakhai satigur sabad veechaaree |3|

25

ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥੪॥ singee surat anaahad vaajai ghatt ghatt jot tumaaree |4|

26

ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮ ਅਗਨਿ ਪਰਜਾਰੀ ॥੫॥ parapanch ben tahee man raakhiaa braham agan parajaaree |5|

27

ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ ਜੋਤਿ ਅਪਾਰੀ ॥੬॥ panch tat mil ahinis deepak niramal jot apaaree |6|

28

ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥੭॥ rav sas lauke ihu tan kinguree vaajai sabad niraaree |7|

29

ਸਿਵ ਨਗਰੀ ਮਹਿ ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥੮॥ siv nagaree meh aasan aaudhoo alakh agam apaaree |8|

30

ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥੯॥ kaaeaa nagaree ihu man raajaa panch vaseh veechaaree |9|

31

ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥੧੦॥ sabad ravai aasan ghar raajaa adal kare gunakaaree |10|

32

ਕਾਲੁ ਬਿਕਾਲੁ ਕਹੇ ਕਹਿ ਬਪੁਰੇ ਜੀਵਤ ਮੂਆ ਮਨੁ ਮਾਰੀ ॥੧੧॥ kaal bikaal kahe keh bapure jeevat mooaa man maaree |11|

Original Gurmukhi with romanized transliteration, via the GurbaniNow API. An English translation will be added once a cleared translation is available.