U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 71

Text

1

ਗੋਬਿੰਦ ਹਮ ਐਸੇ ਅਪਰਾਧੀ ॥ gobind ham aise aparaadhee |

2

ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥ jin prabh jeeo pindd thaa deea tis kee bhaau bhagat nahee saadhee |1| rahaau |

3

ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ par dhan par tan par tee nindaa par apabaad na chhoottai |

4

ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ aavaa gavan hot hai fun fun ihu parasang na toottai |2|

5

ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨੑੋ ਮੈ ਫੇਰਾ ॥ jih ghar kathaa hot har santan ik nimakh na keenao mai feraa |

6

ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥ lanpatt chor doot matavaare tin sang sadaa baseraa |3|

7

ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਹੀ ॥ kaam krodh maaeaa mad matasar e sanpai mo maahee |

8

ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥ deaa dharam ar gur kee sevaa e supanantar naahee |4|

9

ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥ deen deaal kripaal damodar bhagat bachhal bhai haaree |

10

ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮੑਾਰੀ ॥੫॥੮॥ kehat kabeer bheer jan raakhahu har sevaa krau tumaaree |5|8|

11

ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥ jih simaran hoe mukat duaar |

12

ਜਾਹਿ ਬੈਕੁੰਠਿ ਨਹੀ ਸੰਸਾਰਿ ॥ jaeh baikuntth nahee sansaar |

13

ਨਿਰਭਉ ਕੈ ਘਰਿ ਬਜਾਵਹਿ ਤੂਰ ॥ nirbhau kai ghar bajaaveh toor |

14

ਅਨਹਦ ਬਜਹਿ ਸਦਾ ਭਰਪੂਰ ॥੧॥ anahad bajeh sadaa bharapoor |1|

15

ਐਸਾ ਸਿਮਰਨੁ ਕਰਿ ਮਨ ਮਾਹਿ ॥ aisaa simaran kar man maeh |

16

ਬਿਨੁ ਸਿਮਰਨ ਮੁਕਤਿ ਕਤ ਨਾਹਿ ॥੧॥ ਰਹਾਉ ॥ bin simaran mukat kat naeh |1| rahaau |

17

ਜਿਹ ਸਿਮਰਨਿ ਨਾਹੀ ਨਨਕਾਰੁ ॥ jih simaran naahee nanakaar |

18

ਮੁਕਤਿ ਕਰੈ ਉਤਰੈ ਬਹੁ ਭਾਰੁ ॥ mukat karai utarai bahu bhaar |

19

ਨਮਸਕਾਰੁ ਕਰਿ ਹਿਰਦੈ ਮਾਹਿ ॥ namasakaar kar hiradai maeh |

20

ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥ fir fir teraa aavan naeh |2|

21

ਜਿਹ ਸਿਮਰਨਿ ਕਰਹਿ ਤੂ ਕੇਲ ॥ jih simaran kareh too kel |

22

ਦੀਪਕੁ ਬਾਂਧਿ ਧਰਿਓ ਬਿਨੁ ਤੇਲ ॥ deepak baandh dhario bin tel |

23

ਸੋ ਦੀਪਕੁ ਅਮਰਕੁ ਸੰਸਾਰਿ ॥ so deepak amarak sansaar |

24

ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥੩॥ kaam krodh bikh kaadteele maar |3|

25

ਜਿਹ ਸਿਮਰਨਿ ਤੇਰੀ ਗਤਿ ਹੋਇ ॥ jih simaran teree gat hoe |

26

ਸੋ ਸਿਮਰਨੁ ਰਖੁ ਕੰਠਿ ਪਰੋਇ ॥ so simaran rakh kantth paroe |

27

ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥ so simaran kar nahee raakh utaar |

28

ਗੁਰ ਪਰਸਾਦੀ ਉਤਰਹਿ ਪਾਰਿ ॥੪॥ gur parasaadee utareh paar |4|

29

ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥ jih simaran naahee tuhi kaan |

30

ਮੰਦਰਿ ਸੋਵਹਿ ਪਟੰਬਰ ਤਾਨਿ ॥ mandar soveh pattanbar taan |

31

ਸੇਜ ਸੁਖਾਲੀ ਬਿਗਸੈ ਜੀਉ ॥ sej sukhaalee bigasai jeeo |

32

ਸੋ ਸਿਮਰਨੁ ਤੂ ਅਨਦਿਨੁ ਪੀਉ ॥੫॥ so simaran too anadin peeo |5|

33

ਜਿਹ ਸਿਮਰਨਿ ਤੇਰੀ ਜਾਇ ਬਲਾਇ ॥ jih simaran teree jaae balaae |

34

ਜਿਹ ਸਿਮਰਨਿ ਤੁਝੁ ਪੋਹੈ ਨ ਮਾਇ ॥ jih simaran tujh pohai na maae |

35

ਸਿਮਰਿ ਸਿਮਰਿ ਹਰਿ ਹਰਿ ਮਨਿ ਗਾਈਐ ॥ simar simar har har man gaaeeai |

36

ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥੬॥ eihu simaran satigur te paaeeai |6|

37

ਸਦਾ ਸਦਾ ਸਿਮਰਿ ਦਿਨੁ ਰਾਤਿ ॥ sadaa sadaa simar din raat |

38

ਊਠਤ ਬੈਠਤ ਸਾਸਿ ਗਿਰਾਸਿ ॥ aootthat baitthat saas giraas |

39

ਜਾਗੁ ਸੋਇ ਸਿਮਰਨ ਰਸ ਭੋਗ ॥ jaag soe simaran ras bhog |

40

ਹਰਿ ਸਿਮਰਨੁ ਪਾਈਐ ਸੰਜੋਗ ॥੭॥ har simaran paaeeai sanjog |7|

41

ਜਿਹ ਸਿਮਰਨਿ ਨਾਹੀ ਤੁਝੁ ਭਾਰ ॥ jih simaran naahee tujh bhaar |

42

ਸੋ ਸਿਮਰਨੁ ਰਾਮ ਨਾਮ ਅਧਾਰੁ ॥ so simaran raam naam adhaar |

43

ਕਹਿ ਕਬੀਰ ਜਾ ਕਾ ਨਹੀ ਅੰਤੁ ॥ keh kabeer jaa kaa nahee ant |

44

ਤਿਸ ਕੇ ਆਗੇ ਤੰਤੁ ਨ ਮੰਤੁ ॥੮॥੯॥ tis ke aage tant na mant |8|9|

45

ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ ॥ raamakalee ghar 2 baanee kabeer jee kee |

46

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

47

ਬੰਧਚਿ ਬੰਧਨੁ ਪਾਇਆ ॥ bandhach bandhan paaeaa |

48

ਮੁਕਤੈ ਗੁਰਿ ਅਨਲੁ ਬੁਝਾਇਆ ॥ mukatai gur anal bujhaaeaa |

Original Gurmukhi with romanized transliteration, via the GurbaniNow API. An English translation will be added once a cleared translation is available.