Sikhism
Ang-901 73
Text
ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥ akhandd manddal nirankaar meh anahad ben bajaavaugo |1|
ਬੈਰਾਗੀ ਰਾਮਹਿ ਗਾਵਉਗੋ ॥ bairaagee raameh gaavaugo |
ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥ sabad ateet anaahad raataa aakul kai ghar jaaugo |1| rahaau |
ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥ eirraa pingulaa aaur sukhamanaa paunai bandh rahaaugo |
ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥ chand sooraj due sam kar raakhau braham jot mil jaaugo |2|
ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥ teerath dekh na jal meh paisau jeea jant na sataavaugo |
ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨੑਾਉਗੋ ॥੩॥ atthasatth teerath guroo dikhaae ghatt hee bheetar naaugo |3|
ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ panch sahaaee jan kee sobhaa bhalo bhalo na kahaavaugo |
ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥ naamaa kahai chit har siau raataa sun samaadh samaaugo |4|2|
ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ maae na hotee baap na hotaa karam na hotee kaaeaa |
ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥ ham nahee hote tum nahee hote kavan kahaan te aaeaa |1|
ਰਾਮ ਕੋਇ ਨ ਕਿਸ ਹੀ ਕੇਰਾ ॥ raam koe na kis hee keraa |
ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥ jaise taravar pankh baseraa |1| rahaau |
ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥ chand na hotaa soor na hotaa paanee pavan milaaeaa |
ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥ saasat na hotaa bed na hotaa karam kahaan te aaeaa |2|
ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ khechar bhoochar tulasee maalaa gur parasaadee paaeaa |
ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥ naamaa pranavai param tat hai satigur hoe lakhaaeaa |3|3|
ਰਾਮਕਲੀ ਘਰੁ ੨ ॥ raamakalee ghar 2 |
ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥ baanaarasee tap karai ulatt teerath marai agan dahai kaaeaa kalap keejai |
ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥ asumedh jag keejai sonaa garabh daan deejai raam naam sar taoo na poojai |1|
ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥ chhodd chhodd re paakhanddee man kapatt na keejai |
ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥ har kaa naam nit niteh leejai |1| rahaau |
ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨੑਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥ gangaa jau godaavar jaaeeai kunbh jau kedaar naaeeai gomatee sehas gaoo daan keejai |
ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥ kott jau teerath karai tan jau hivaale gaarai raam naam sar taoo na poojai |2|
ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥ as daan gaj daan sihajaa naaree bhoom daan aiso daan nit niteh keejai |
ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥ aatam jau niramaaeil keejai aap baraabar kanchan deejai raam naam sar taoo na poojai |3|
ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨਿੑ ਲੀਜੈ ॥ maneh na keejai ros jameh na deejai dos niramal nirabaan pad cheena leejai |
ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥ jasarath raae nand raajaa meraa raam chand pranavai naamaa tat ras amrit peejai |4|4|
ਰਾਮਕਲੀ ਬਾਣੀ ਰਵਿਦਾਸ ਜੀ ਕੀ ॥ raamakalee baanee ravidaas jee kee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥ parreeai guneeai naam sabh suneeai anbhau bhaau na darasai |
ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥੧॥ lohaa kanchan hiran hoe kaise jau paaraseh na parasai |1|
Original Gurmukhi with romanized transliteration, via the GurbaniNow API. An English translation will be added once a cleared translation is available.