U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 74

Text

1

ਦੇਵ ਸੰਸੈ ਗਾਂਠਿ ਨ ਛੂਟੈ ॥ dev sansai gaantth na chhoottai |

2

ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥ ਰਹਾਉ ॥ kaam krodh maaeaa mad matasar in panchahu mil lootte |1| rahaau |

3

ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥ ham badd kab kuleen ham panddit ham jogee saniaasee |

4

ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥੨॥ giaanee gunee soor ham daate ih budh kabeh na naasee |2|

5

ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥ kahu ravidaas sabhai nahee samajhas bhool pare jaise baure |

6

ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥੩॥੧॥ mohi adhaar naam naaraaein jeevan praan dhan more |3|1|

7

ਰਾਮਕਲੀ ਬਾਣੀ ਬੇਣੀ ਜੀਉ ਕੀ ॥ raamakalee baanee benee jeeo kee |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥ eirraa pingulaa aaur sukhamanaa teen baseh ik tthaaee |

10

ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥ benee sangam teh piraag man majan kare tithaaee |1|

11

ਸੰਤਹੁ ਤਹਾ ਨਿਰੰਜਨ ਰਾਮੁ ਹੈ ॥ santahu tahaa niranjan raam hai |

12

ਗੁਰ ਗਮਿ ਚੀਨੈ ਬਿਰਲਾ ਕੋਇ ॥ gur gam cheenai biralaa koe |

13

ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥ tahaan niranjan rameea hoe |1| rahaau |

14

ਦੇਵ ਸਥਾਨੈ ਕਿਆ ਨੀਸਾਣੀ ॥ dev sathaanai kiaa neesaanee |

15

ਤਹ ਬਾਜੇ ਸਬਦ ਅਨਾਹਦ ਬਾਣੀ ॥ teh baaje sabad anaahad baanee |

16

ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥ teh chand na sooraj paun na paanee |

17

ਸਾਖੀ ਜਾਗੀ ਗੁਰਮੁਖਿ ਜਾਣੀ ॥੨॥ saakhee jaagee guramukh jaanee |2|

18

ਉਪਜੈ ਗਿਆਨੁ ਦੁਰਮਤਿ ਛੀਜੈ ॥ aupajai giaan duramat chheejai |

19

ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥ amrit ras gaganantar bheejai |

20

ਏਸੁ ਕਲਾ ਜੋ ਜਾਣੈ ਭੇਉ ॥ es kalaa jo jaanai bheo |

21

ਭੇਟੈ ਤਾਸੁ ਪਰਮ ਗੁਰਦੇਉ ॥੩॥ bhettai taas param guradeo |3|

22

ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥ dasam duaaraa agam apaaraa param purakh kee ghaattee |

23

ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥ aoopar haatt haatt par aalaa aale bheetar thaatee |4|

24

ਜਾਗਤੁ ਰਹੈ ਸੁ ਕਬਹੁ ਨ ਸੋਵੈ ॥ jaagat rahai su kabahu na sovai |

25

ਤੀਨਿ ਤਿਲੋਕ ਸਮਾਧਿ ਪਲੋਵੈ ॥ teen tilok samaadh palovai |

26

ਬੀਜ ਮੰਤ੍ਰੁ ਲੈ ਹਿਰਦੈ ਰਹੈ ॥ beej mantru lai hiradai rahai |

27

ਮਨੂਆ ਉਲਟਿ ਸੁੰਨ ਮਹਿ ਗਹੈ ॥੫॥ manooaa ulatt sun meh gahai |5|

28

ਜਾਗਤੁ ਰਹੈ ਨ ਅਲੀਆ ਭਾਖੈ ॥ jaagat rahai na aleea bhaakhai |

29

ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥ paachau indree bas kar raakhai |

30

ਗੁਰ ਕੀ ਸਾਖੀ ਰਾਖੈ ਚੀਤਿ ॥ gur kee saakhee raakhai cheet |

31

ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥ man tan arapai krisan pareet |6|

32

ਕਰ ਪਲਵ ਸਾਖਾ ਬੀਚਾਰੇ ॥ kar palav saakhaa beechaare |

33

ਅਪਨਾ ਜਨਮੁ ਨ ਜੂਐ ਹਾਰੇ ॥ apanaa janam na jooai haare |

34

ਅਸੁਰ ਨਦੀ ਕਾ ਬੰਧੈ ਮੂਲੁ ॥ asur nadee kaa bandhai mool |

35

ਪਛਿਮ ਫੇਰਿ ਚੜਾਵੈ ਸੂਰੁ ॥ pachhim fer charraavai soor |

36

ਅਜਰੁ ਜਰੈ ਸੁ ਨਿਝਰੁ ਝਰੈ ॥ ajar jarai su nijhar jharai |

37

ਜਗੰਨਾਥ ਸਿਉ ਗੋਸਟਿ ਕਰੈ ॥੭॥ jaganaath siau gosatt karai |7|

38

ਚਉਮੁਖ ਦੀਵਾ ਜੋਤਿ ਦੁਆਰ ॥ chaumukh deevaa jot duaar |

39

ਪਲੂ ਅਨਤ ਮੂਲੁ ਬਿਚਕਾਰਿ ॥ paloo anat mool bichakaar |

40

ਸਰਬ ਕਲਾ ਲੇ ਆਪੇ ਰਹੈ ॥ sarab kalaa le aape rahai |

41

ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥ man maanak ratanaa meh guhai |8|

42

ਮਸਤਕਿ ਪਦਮੁ ਦੁਆਲੈ ਮਣੀ ॥ masatak padam duaalai manee |

43

ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥ maeh niranjan tribhavan dhanee |

44

ਪੰਚ ਸਬਦ ਨਿਰਮਾਇਲ ਬਾਜੇ ॥ panch sabad niramaaeil baaje |

45

ਢੁਲਕੇ ਚਵਰ ਸੰਖ ਘਨ ਗਾਜੇ ॥ dtulake chavar sankh ghan gaaje |

46

ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥ dal mal daitahu guramukh giaan |

47

ਬੇਣੀ ਜਾਚੈ ਤੇਰਾ ਨਾਮੁ ॥੯॥੧॥ benee jaachai teraa naam |9|1|

Original Gurmukhi with romanized transliteration, via the GurbaniNow API. An English translation will be added once a cleared translation is available.