Sikhism
Ang-901 75
Text
ਰਾਗੁ ਨਟ ਨਾਰਾਇਨ ਮਹਲਾ ੪ ॥ raag natt naaraaein mahalaa 4 |
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥ mere man jap ahinis naam hare |
ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥੧॥ ਰਹਾਉ ॥ kott kott dokh bahu keene sabh parahar paas dhare |1| rahaau |
ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥ har har naam japeh aaraadheh sevak bhaae khare |
ਕਿਲਬਿਖ ਦੋਖ ਗਏ ਸਭ ਨੀਕਰਿ ਜਿਉ ਪਾਨੀ ਮੈਲੁ ਹਰੇ ॥੧॥ kilabikh dokh ge sabh neekar jiau paanee mail hare |1|
ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥ khin khin nar naaraaein gaaveh mukh boleh nar narahare |
ਪੰਚ ਦੋਖ ਅਸਾਧ ਨਗਰ ਮਹਿ ਇਕੁ ਖਿਨੁ ਪਲੁ ਦੂਰਿ ਕਰੇ ॥੨॥ panch dokh asaadh nagar meh ik khin pal door kare |2|
ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥ vaddabhaagee har naam dhiaaveh har ke bhagat hare |
ਤਿਨ ਕੀ ਸੰਗਤਿ ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ ॥੩॥ tin kee sangat dehi prabh jaachau mai moorr mugadh nisatare |3|
ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥ kripaa kripaa dhaar jagajeevan rakh levahu saran pare |
ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥੪॥੧॥ naanak jan tumaree saranaaee har raakhahu laaj hare |4|1|
ਨਟ ਮਹਲਾ ੪ ॥ natt mahalaa 4 |
ਰਾਮ ਜਪਿ ਜਨ ਰਾਮੈ ਨਾਮਿ ਰਲੇ ॥ raam jap jan raamai naam rale |
ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥੧॥ ਰਹਾਉ ॥ raam naam japio gur bachanee har dhaaree har kripale |1| rahaau |
ਹਰਿ ਹਰਿ ਅਗਮ ਅਗੋਚਰੁ ਸੁਆਮੀ ਜਨ ਜਪਿ ਮਿਲਿ ਸਲਲ ਸਲਲੇ ॥ har har agam agochar suaamee jan jap mil salal salale |
ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ ॥੧॥ har ke sant mil raam ras paaeaa ham jan kai bal balale |1|
ਪੁਰਖੋਤਮੁ ਹਰਿ ਨਾਮੁ ਜਨਿ ਗਾਇਓ ਸਭਿ ਦਾਲਦ ਦੁਖ ਦਲਲੇ ॥ purakhotam har naam jan gaaeo sabh daalad dukh dalale |
ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨ ਪਰਲੇ ॥੨॥ vich dehee dokh asaadh panch dhaatoo har kee khin parale |2|
ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥ har ke sant man preet lagaaee jiau dekhai sas kamale |
ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥੩॥ aunavai ghan ghan ghanihar garajai man bigasai mor murale |3|
ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹ ਦੇਖਿ ਹਰਿ ਮਿਲੇ ॥ hamarai suaamee loch ham laaee ham jeevah dekh har mile |
ਜਨ ਨਾਨਕ ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥੪॥੨॥ jan naanak har amal har laae har melahu anad bhale |4|2|
ਨਟ ਮਹਲਾ ੪ ॥ natt mahalaa 4 |
ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥ mere man jap har har naam sakhe |
Original Gurmukhi with romanized transliteration, via the GurbaniNow API. An English translation will be added once a cleared translation is available.