U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 76

Text

1

ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥੧॥ ਰਹਾਉ ॥ gur parasaadee har naam dhiaaeo ham satigur charan pakhe |1| rahaau |

2

ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥ aootam jaganaath jagadeesur ham paapee saran rakhe |

3

ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ ਦੀਓ ਨਾਮੁ ਮੁਖੇ ॥੧॥ tum vadd purakh deen dukh bhanjan har deeo naam mukhe |1|

4

ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥ har gun aooch neech ham gaae gur satigur sang sakhe |

5

ਜਿਉ ਚੰਦਨ ਸੰਗਿ ਬਸੈ ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥੨॥ jiau chandan sang basai ninm birakhaa gun chandan ke basakhe |2|

6

ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥ hamare avagan bikhiaa bikhai ke bahu baar baar nimakhe |

7

ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥੩॥ avaganiaare paathar bhaare har taare sang janakhe |3|

8

ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ ਤਿਨ ਕੇ ਪਾਪ ਕ੍ਰਿਖੇ ॥ jin kau tum har raakhahu suaamee sabh tin ke paap krikhe |

9

ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥੪॥੩॥ jan naanak ke deaal prabh suaamee tum dusatt taare haranakhe |4|3|

10

ਨਟ ਮਹਲਾ ੪ ॥ natt mahalaa 4 |

11

ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥ mere man jap har har raam range |

12

ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ ਜਨ ਪਗਿ ਲਗੇ ॥੧॥ ਰਹਾਉ ॥ har har kripaa karee jagadeesur har dhiaaeo jan pag lage |1| rahaau |

13

ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ ॥ janam janam ke bhool chook ham ab aae prabh saranage |

14

ਤੁਮ ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਪਗੇ ॥੧॥ tum saranaagat pratipaalak suaamee ham raakhahu vadd paapage |1|

15

ਤੁਮਰੀ ਸੰਗਤਿ ਹਰਿ ਕੋ ਕੋ ਨ ਉਧਰਿਓ ਪ੍ਰਭ ਕੀਏ ਪਤਿਤ ਪਵਗੇ ॥ tumaree sangat har ko ko na udhario prabh kee patit pavage |

16

ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥੨॥ gun gaavat chheepaa dusattaario prabh raakhee paij janage |2|

17

ਜੋ ਤੁਮਰੇ ਗੁਨ ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ ॥ jo tumare gun gaaveh suaamee hau bal bal bal tinage |

18

ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ॥੩॥ bhavan bhavan pavitr sabh kee jeh dhoor paree jan page |3|

19

ਤੁਮਰੇ ਗੁਨ ਪ੍ਰਭ ਕਹਿ ਨ ਸਕਹਿ ਹਮ ਤੁਮ ਵਡ ਵਡ ਪੁਰਖ ਵਡਗੇ ॥ tumare gun prabh keh na sakeh ham tum vadd vadd purakh vaddage |

20

ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਹਮ ਸੇਵਹ ਤੁਮ ਜਨ ਪਗੇ ॥੪॥੪॥ jan naanak kau deaa prabh dhaarahu ham sevah tum jan page |4|4|

21

ਨਟ ਮਹਲਾ ੪ ॥ natt mahalaa 4 |

22

ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥ mere man jap har har naam mane |

23

ਜਗੰਨਾਥਿ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ ॥ jaganaath kirapaa prabh dhaaree mat guramat naam bane |1| rahaau |

24

ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਗੁਰੂ ਗੁਰ ਸੁਨੇ ॥ har jan har jas har har gaaeo upades guroo gur sune |

25

ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥੧॥ kilabikh paap naam har kaatte jiv khet krisaan lune |1|

26

ਤੁਮਰੀ ਉਪਮਾ ਤੁਮ ਹੀ ਪ੍ਰਭ ਜਾਨਹੁ ਹਮ ਕਹਿ ਨ ਸਕਹਿ ਹਰਿ ਗੁਨੇ ॥ tumaree upamaa tum hee prabh jaanahu ham keh na sakeh har gune |

27

ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥੨॥ jaise tum taise prabh tum hee gun jaanahu prabh apune |2|

28

ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥ maaeaa faas bandh bahu bandhe har japio khul khulane |

29

ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਮੋਖ ਮੁਖਨੇ ॥੩॥ jiau jal kunchar tadooai baandhio har chetio mokh mukhane |3|

30

ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ ॥ suaamee paarabraham paramesar tum khojahu jug jugane |

31

ਤੁਮਰੀ ਥਾਹ ਪਾਈ ਨਹੀ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥੪॥੫॥ tumaree thaah paaee nahee paavai jan naanak ke prabh vaddane |4|5|

32

ਨਟ ਮਹਲਾ ੪ ॥ natt mahalaa 4 |

33

ਮੇਰੇ ਮਨ ਕਲਿ ਕੀਰਤਿ ਹਰਿ ਪ੍ਰਵਣੇ ॥ mere man kal keerat har pravane |

34

ਹਰਿ ਹਰਿ ਦਇਆਲਿ ਦਇਆ ਪ੍ਰਭ ਧਾਰੀ ਲਗਿ ਸਤਿਗੁਰ ਹਰਿ ਜਪਣੇ ॥੧॥ ਰਹਾਉ ॥ har har deaal deaa prabh dhaaree lag satigur har japane |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.