Sikhism
Ang-901 77
Text
ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥ har tum vadd agam agochar suaamee sabh dhiaaveh har rurrane |
ਜਿਨ ਕਉ ਤੁਮੑਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥੧॥ jin kau tumare vadd kattaakh hai te guramukh har simarane |1|
ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ ॥ eihu parapanch keea prabh suaamee sabh jagajeevan jugane |
ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥੨॥ jiau salalai salal uttheh bahu laharee mil salalai salal samane |2|
ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ ॥ jo prabh keea su tum hee jaanahu ham neh jaanee har gahane |
ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥੩॥ ham baarik kau rid usatat dhaarahu ham karah prabhoo simarane |3|
ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ ॥ tum jal nidh har maan sarovar jo sevai sabh falane |
ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥੪॥੬॥ jan naanak har har har har baanchhai har devahu kar kripane |4|6|
ਨਟ ਨਾਰਾਇਨ ਮਹਲਾ ੪ ਪੜਤਾਲ ॥ natt naaraaein mahalaa 4 parrataal |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮੇਰੇ ਮਨ ਸੇਵ ਸਫਲ ਹਰਿ ਘਾਲ ॥ mere man sev safal har ghaal |
ਲੇ ਗੁਰ ਪਗ ਰੇਨ ਰਵਾਲ ॥ le gur pag ren ravaal |
ਸਭਿ ਦਾਲਿਦ ਭੰਜਿ ਦੁਖ ਦਾਲ ॥ sabh daalid bhanj dukh daal |
ਹਰਿ ਹੋ ਹੋ ਹੋ ਨਦਰਿ ਨਿਹਾਲ ॥੧॥ ਰਹਾਉ ॥ har ho ho ho nadar nihaal |1| rahaau |
ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ ॥ har kaa grihu har aap savaario har rang rang mehal beant laal laal har laal |
ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥੧॥ har aapanee kripaa karee aap grihi aaeo ham har kee gur keeee hai baseetthee ham har dekhe bhee nihaal nihaal nihaal nihaal |1|
ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥ har aavate kee khabar gur paaee man tan aanado aanand bhe har aavate sune mere laal har laal |
ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥੨॥੧॥੭॥ jan naanak har har mile bhe galataan haal nihaal nihaal |2|1|7|
ਨਟ ਮਹਲਾ ੪ ॥ natt mahalaa 4 |
ਮਨ ਮਿਲੁ ਸੰਤਸੰਗਤਿ ਸੁਭਵੰਤੀ ॥ man mil santasangat subhavantee |
ਸੁਨਿ ਅਕਥ ਕਥਾ ਸੁਖਵੰਤੀ ॥ sun akath kathaa sukhavantee |
ਸਭ ਕਿਲਬਿਖ ਪਾਪ ਲਹੰਤੀ ॥ sabh kilabikh paap lahantee |
ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ ॥ har ho ho ho likhat likhantee |1| rahaau |
ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥ har keerat kalajug vich aootam mat guramat kathaa bhajantee |
ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥੧॥ jin jan sunee manee hai jin jan tis jan kai hau kurabaanantee |1|
ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥ har akath kathaa kaa jin ras chaakhiaa tis jan sabh bhookh lahantee |
ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥ naanak jan har kathaa sun tripate jap har har har hovantee |2|2|8|
ਨਟ ਮਹਲਾ ੪ ॥ natt mahalaa 4 |
ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥ koee aan sunaavai har kee har gaal |
ਤਿਸ ਕਉ ਹਉ ਬਲਿ ਬਲਿ ਬਾਲ ॥ tis kau hau bal bal baal |
ਸੋ ਹਰਿ ਜਨੁ ਹੈ ਭਲ ਭਾਲ ॥ so har jan hai bhal bhaal |
Original Gurmukhi with romanized transliteration, via the GurbaniNow API. An English translation will be added once a cleared translation is available.