Sikhism
Ang-901 78
Text
ਹਰਿ ਹੋ ਹੋ ਹੋ ਮੇਲਿ ਨਿਹਾਲ ॥੧॥ ਰਹਾਉ ॥ har ho ho ho mel nihaal |1| rahaau |
ਹਰਿ ਕਾ ਮਾਰਗੁ ਗੁਰ ਸੰਤਿ ਬਤਾਇਓ ਗੁਰਿ ਚਾਲ ਦਿਖਾਈ ਹਰਿ ਚਾਲ ॥ har kaa maarag gur sant bataaeo gur chaal dikhaaee har chaal |
ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ਨਿਹਾਲ ॥੧॥ antar kapatt chukaavahu mere gurasikhahu nihakapatt kamaavahu har kee har ghaal nihaal nihaal nihaal |1|
ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭਿ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥ te gur ke sikh mere har prabh bhaae jinaa har prabh jaanio meraa naal |
ਜਨ ਨਾਨਕ ਕਉ ਮਤਿ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ ਨਿਹਾਲ ॥੨॥੩॥੯॥ jan naanak kau mat har prabh deenee har dekh nikatt hadoor nihaal nihaal nihaal nihaal |2|3|9|
ਰਾਗੁ ਨਟ ਨਾਰਾਇਨ ਮਹਲਾ ੫ ॥ raag natt naaraaein mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਮ ਹਉ ਕਿਆ ਜਾਨਾ ਕਿਆ ਭਾਵੈ ॥ raam hau kiaa jaanaa kiaa bhaavai |
ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥ man piaas bahut darasaavai |1| rahaau |
ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥ soee giaanee soee jan teraa jis aoopar ruch aavai |
ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥੧॥ kripaa karahu jis purakh bidhaate so sadaa sadaa tudh dhiaavai |1|
ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥ kavan jog kavan giaan dhiaanaa kavan gunee reejhaavai |
ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥੨॥ soee jan soee nij bhagataa jis aoopar rang laavai |2|
ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥ saaee mat saaee budh siaanap jit nimakh na prabh bisaraavai |
ਸੰਤਸੰਗਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥੩॥ santasang lag ehu sukh paaeo har gun sad hee gaavai |3|
ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਟਾਵੈ ॥ dekhio acharaj mahaa mangal roop kichh aan nahee disattaavai |
ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥੪॥੧॥ kahu naanak morachaa gur laahio teh garabh jon keh aavai |4|1|
ਨਟ ਨਾਰਾਇਨ ਮਹਲਾ ੫ ਦੁਪਦੇ ॥ natt naaraaein mahalaa 5 dupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਉਲਾਹਨੋ ਮੈ ਕਾਹੂ ਨ ਦੀਓ ॥ aulaahano mai kaahoo na deeo |
ਮਨ ਮੀਠ ਤੁਹਾਰੋ ਕੀਓ ॥੧॥ ਰਹਾਉ ॥ man meetth tuhaaro keeo |1| rahaau |
ਆਗਿਆ ਮਾਨਿ ਜਾਨਿ ਸੁਖੁ ਪਾਇਆ ਸੁਨਿ ਸੁਨਿ ਨਾਮੁ ਤੁਹਾਰੋ ਜੀਓ ॥ aagiaa maan jaan sukh paaeaa sun sun naam tuhaaro jeeo |
ਈਹਾਂ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥੧॥ eehaan aoohaa har tum hee tum hee ihu gur te mantru drirreeo |1|
ਜਬ ਤੇ ਜਾਨਿ ਪਾਈ ਏਹ ਬਾਤਾ ਤਬ ਕੁਸਲ ਖੇਮ ਸਭ ਥੀਓ ॥ jab te jaan paaee eeh baataa tab kusal khem sabh theeo |
ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥੨॥੧॥੨॥ saadhasang naanak paragaasio aan naahee re beeo |2|1|2|
ਨਟ ਮਹਲਾ ੫ ॥ natt mahalaa 5 |
ਜਾ ਕਉ ਭਈ ਤੁਮਾਰੀ ਧੀਰ ॥ jaa kau bhee tumaaree dheer |
ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਪੀਰ ॥੧॥ ਰਹਾਉ ॥ jam kee traas mittee sukh paaeaa nikasee haumai peer |1| rahaau |
ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥ tapat bujhaanee amrit baanee tripate jiau baarik kheer |
ਮਾਤ ਪਿਤਾ ਸਾਜਨ ਸੰਤ ਮੇਰੇ ਸੰਤ ਸਹਾਈ ਬੀਰ ॥੧॥ maat pitaa saajan sant mere sant sahaaee beer |1|
Original Gurmukhi with romanized transliteration, via the GurbaniNow API. An English translation will be added once a cleared translation is available.