U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 79

Text

1

ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥ khule bhram bheet mile gopaalaa heerai bedhe heer |

2

ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥੨॥੨॥੩॥ bisam bhe naanak jas gaavat tthaakur gunee gaheer |2|2|3|

3

ਨਟ ਮਹਲਾ ੫ ॥ natt mahalaa 5 |

4

ਅਪਨਾ ਜਨੁ ਆਪਹਿ ਆਪਿ ਉਧਾਰਿਓ ॥ apanaa jan aapeh aap udhaario |

5

ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ ॥ aatth pehar jan kai sang basio man te naeh bisaario |1| rahaau |

6

ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥ baran chihan naahee kichh pekhio daas kaa kul na bichaario |

7

ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥ kar kirapaa naam har deeo sehaj subhaae savaario |1|

8

ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ ॥ mahaa bikham agan kaa saagar tis te paar utaario |

9

ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥੨॥੩॥੪॥ pekh pekh naanak bigasaano punah punah balihaario |2|3|4|

10

ਨਟ ਮਹਲਾ ੫ ॥ natt mahalaa 5 |

11

ਹਰਿ ਹਰਿ ਮਨ ਮਹਿ ਨਾਮੁ ਕਹਿਓ ॥ har har man meh naam kahio |

12

ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਨ ਰਹਿਓ ॥੧॥ ਰਹਾਉ ॥ kott apraadh mitteh khin bheetar taa kaa dukh na rahio |1| rahaau |

13

ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ ॥ khojat khojat bheo bairaagee saadhoo sang lahio |

14

ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥੧॥ sagal tiaag ek liv laagee har har charan gahio |1|

15

ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ ॥ kehat mukat sunate nisataare jo jo saran peo |

16

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥੨॥੪॥੫॥ simar simar suaamee prabh apunaa kahu naanak anad bheo |2|4|5|

17

ਨਟ ਮਹਲਾ ੫ ॥ natt mahalaa 5 |

18

ਚਰਨ ਕਮਲ ਸੰਗਿ ਲਾਗੀ ਡੋਰੀ ॥ charan kamal sang laagee ddoree |

19

ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥ sukh saagar kar param gat moree |1| rahaau |

20

ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥ anchalaa gahaaeo jan apune kau man beedho prem kee khoree |

21

ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥ jas gaavat bhagat ras upajio maaeaa kee jaalee toree |1|

22

ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਨ ਪੇਖਉ ਹੋਰੀ ॥ pooran poor rahe kirapaa nidh aan na pekhau horee |

23

ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥ naanak mel leeo daas apunaa preet na kabahoo thoree |2|5|6|

24

ਨਟ ਮਹਲਾ ੫ ॥ natt mahalaa 5 |

25

ਮੇਰੇ ਮਨ ਜਪੁ ਜਪਿ ਹਰਿ ਨਾਰਾਇਣ ॥ mere man jap jap har naaraaein |

26

ਕਬਹੂ ਨ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣ ॥੧॥ ਰਹਾਉ ॥ kabahoo na bisarahu man mere te aatth pehar gun gaaein |1| rahaau |

27

ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣ ॥ saadhoo dhoor krau nit majan sabh kilabikh paap gavaaein |

28

ਪੂਰਨ ਪੂਰਿ ਰਹੇ ਕਿਰਪਾ ਨਿਧਿ ਘਟਿ ਘਟਿ ਦਿਸਟਿ ਸਮਾਇਣੁ ॥੧॥ pooran poor rahe kirapaa nidh ghatt ghatt disatt samaaein |1|

29

ਜਾਪ ਤਾਪ ਕੋਟਿ ਲਖ ਪੂਜਾ ਹਰਿ ਸਿਮਰਣ ਤੁਲਿ ਨ ਲਾਇਣ ॥ jaap taap kott lakh poojaa har simaran tul na laaein |

30

ਦੁਇ ਕਰ ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ ॥੨॥੬॥੭॥ due kar jorr naanak daan maangai tere daasan daas dasaaein |2|6|7|

31

ਨਟ ਮਹਲਾ ੫ ॥ natt mahalaa 5 |

32

ਮੇਰੈ ਸਰਬਸੁ ਨਾਮੁ ਨਿਧਾਨੁ ॥ merai sarabas naam nidhaan |

33

ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ ਦਾਨੁ ॥੧॥ ਰਹਾਉ ॥ kar kirapaa saadhoo sang milio satigur deeno daan |1| rahaau |

34

ਸੁਖਦਾਤਾ ਦੁਖ ਭੰਜਨਹਾਰਾ ਗਾਉ ਕੀਰਤਨੁ ਪੂਰਨ ਗਿਆਨੁ ॥ sukhadaataa dukh bhanjanahaaraa gaau keeratan pooran giaan |

35

ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨੑੇ ਬਿਨਸਿਓ ਮੂੜ ਅਭਿਮਾਨੁ ॥੧॥ kaam krodh lobh khandd khandd keenae binasio moorr abhimaan |1|

36

ਕਿਆ ਗੁਣ ਤੇਰੇ ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ ॥ kiaa gun tere aakh vakhaanaa prabh antarajaamee jaan |

37

ਚਰਨ ਕਮਲ ਸਰਨਿ ਸੁਖ ਸਾਗਰ ਨਾਨਕੁ ਸਦ ਕੁਰਬਾਨੁ ॥੨॥੭॥੮॥ charan kamal saran sukh saagar naanak sad kurabaan |2|7|8|

Original Gurmukhi with romanized transliteration, via the GurbaniNow API. An English translation will be added once a cleared translation is available.