U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 8

Text

1

ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ ਆਪੇ ਕਰਤਾ ਕਾਰੀ ॥੧੨॥ brahamaa bisan mahes ik moorat aape karataa kaaree |12|

2

ਕਾਇਆ ਸੋਧਿ ਤਰੈ ਭਵ ਸਾਗਰੁ ਆਤਮ ਤਤੁ ਵੀਚਾਰੀ ॥੧੩॥ kaaeaa sodh tarai bhav saagar aatam tat veechaaree |13|

3

ਗੁਰ ਸੇਵਾ ਤੇ ਸਦਾ ਸੁਖੁ ਪਾਇਆ ਅੰਤਰਿ ਸਬਦੁ ਰਵਿਆ ਗੁਣਕਾਰੀ ॥੧੪॥ gur sevaa te sadaa sukh paaeaa antar sabad raviaa gunakaaree |14|

4

ਆਪੇ ਮੇਲਿ ਲਏ ਗੁਣਦਾਤਾ ਹਉਮੈ ਤ੍ਰਿਸਨਾ ਮਾਰੀ ॥੧੫॥ aape mel le gunadaataa haumai trisanaa maaree |15|

5

ਤ੍ਰੈ ਗੁਣ ਮੇਟੇ ਚਉਥੈ ਵਰਤੈ ਏਹਾ ਭਗਤਿ ਨਿਰਾਰੀ ॥੧੬॥ trai gun mette chauthai varatai ehaa bhagat niraaree |16|

6

ਗੁਰਮੁਖਿ ਜੋਗ ਸਬਦਿ ਆਤਮੁ ਚੀਨੈ ਹਿਰਦੈ ਏਕੁ ਮੁਰਾਰੀ ॥੧੭॥ guramukh jog sabad aatam cheenai hiradai ek muraaree |17|

7

ਮਨੂਆ ਅਸਥਿਰੁ ਸਬਦੇ ਰਾਤਾ ਏਹਾ ਕਰਣੀ ਸਾਰੀ ॥੧੮॥ manooaa asathir sabade raataa ehaa karanee saaree |18|

8

ਬੇਦੁ ਬਾਦੁ ਨ ਪਾਖੰਡੁ ਅਉਧੂ ਗੁਰਮੁਖਿ ਸਬਦਿ ਬੀਚਾਰੀ ॥੧੯॥ bed baad na paakhandd aaudhoo guramukh sabad beechaaree |19|

9

ਗੁਰਮੁਖਿ ਜੋਗੁ ਕਮਾਵੈ ਅਉਧੂ ਜਤੁ ਸਤੁ ਸਬਦਿ ਵੀਚਾਰੀ ॥੨੦॥ guramukh jog kamaavai aaudhoo jat sat sabad veechaaree |20|

10

ਸਬਦਿ ਮਰੈ ਮਨੁ ਮਾਰੇ ਅਉਧੂ ਜੋਗ ਜੁਗਤਿ ਵੀਚਾਰੀ ॥੨੧॥ sabad marai man maare aaudhoo jog jugat veechaaree |21|

11

ਮਾਇਆ ਮੋਹੁ ਭਵਜਲੁ ਹੈ ਅਵਧੂ ਸਬਦਿ ਤਰੈ ਕੁਲ ਤਾਰੀ ॥੨੨॥ maaeaa mohu bhavajal hai avadhoo sabad tarai kul taaree |22|

12

ਸਬਦਿ ਸੂਰ ਜੁਗ ਚਾਰੇ ਅਉਧੂ ਬਾਣੀ ਭਗਤਿ ਵੀਚਾਰੀ ॥੨੩॥ sabad soor jug chaare aaudhoo baanee bhagat veechaaree |23|

13

ਏਹੁ ਮਨੁ ਮਾਇਆ ਮੋਹਿਆ ਅਉਧੂ ਨਿਕਸੈ ਸਬਦਿ ਵੀਚਾਰੀ ॥੨੪॥ ehu man maaeaa mohiaa aaudhoo nikasai sabad veechaaree |24|

14

ਆਪੇ ਬਖਸੇ ਮੇਲਿ ਮਿਲਾਏ ਨਾਨਕ ਸਰਣਿ ਤੁਮਾਰੀ ॥੨੫॥੯॥ aape bakhase mel milaae naanak saran tumaaree |25|9|

15

ਰਾਮਕਲੀ ਮਹਲਾ ੩ ਅਸਟਪਦੀਆ ॥ raamakalee mahalaa 3 asattapadeea |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥ saramai deea mundraa kanee paae jogee khinthaa kar too deaa |

18

ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥੧॥ aavan jaan bibhoot laae jogee taa teen bhavan jin leaa |1|

19

ਐਸੀ ਕਿੰਗੁਰੀ ਵਜਾਇ ਜੋਗੀ ॥ aisee kinguree vajaae jogee |

20

ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥੧॥ ਰਹਾਉ ॥ jit kinguree anahad vaajai har siau rahai liv laae |1| rahaau |

21

ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥ sat santokh pat kar jholee jogee amrit naam bhugat paaee |

22

ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥੨॥ dhiaan kaa kar ddanddaa jogee singee surat vajaaee |2|

23

ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥ man drirr kar aasan bais jogee taa teree kalapanaa jaaee |

24

ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥੩॥ kaaeaa nagaree meh mangan charreh jogee taa naam palai paaee |3|

25

ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥ eit kinguree dhiaan na laagai jogee naa sach palai paae |

26

ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥੪॥ eit kinguree saant na aavai jogee abhimaan na vichahu jaae |4|

27

ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥ bhau bhaau due pat laae jogee ihu sareer kar ddanddee |

28

ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥੫॥ guramukh hoveh taa tantee vaajai in bidh trisanaa khanddee |5|

29

ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥ hukam bujhai so jogee kaheeai ekas siau chit laae |

30

ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥੬॥ sahasaa toottai niramal hovai jog jugat iv paae |6|

31

ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥ nadaree aavadaa sabh kichh binasai har setee chit laae |

32

ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥੭॥ satigur naal teree bhaavanee laagai taa ih sojhee paae |7|

Original Gurmukhi with romanized transliteration, via the GurbaniNow API. An English translation will be added once a cleared translation is available.