Sikhism
Ang-901 80
Text
ਨਟ ਮਹਲਾ ੫ ॥ natt mahalaa 5 |
ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥ hau vaar vaar jaau gur gopaal |1| rahaau |
ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥ mohi niragun tum pooran daate deenaa naath deaal |1|
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥ aootthat baitthat sovat jaagat jeea praan dhan maal |2|
ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥ darasan piaas bahut man merai naanak daras nihaal |3|8|9|
ਨਟ ਪੜਤਾਲ ਮਹਲਾ ੫ ॥ natt parrataal mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕੋਊ ਹੈ ਮੇਰੋ ਸਾਜਨੁ ਮੀਤੁ ॥ koaoo hai mero saajan meet |
ਹਰਿ ਨਾਮੁ ਸੁਨਾਵੈ ਨੀਤ ॥ har naam sunaavai neet |
ਬਿਨਸੈ ਦੁਖੁ ਬਿਪਰੀਤਿ ॥ binasai dukh bipareet |
ਸਭੁ ਅਰਪਉ ਮਨੁ ਤਨੁ ਚੀਤੁ ॥੧॥ ਰਹਾਉ ॥ sabh arpau man tan cheet |1| rahaau |
ਕੋਈ ਵਿਰਲਾ ਆਪਨ ਕੀਤ ॥ koee viralaa aapan keet |
ਸੰਗਿ ਚਰਨ ਕਮਲ ਮਨੁ ਸੀਤ ॥ sang charan kamal man seet |
ਕਰਿ ਕਿਰਪਾ ਹਰਿ ਜਸੁ ਦੀਤ ॥੧॥ kar kirapaa har jas deet |1|
ਹਰਿ ਭਜਿ ਜਨਮੁ ਪਦਾਰਥੁ ਜੀਤ ॥ har bhaj janam padaarath jeet |
ਕੋਟਿ ਪਤਿਤ ਹੋਹਿ ਪੁਨੀਤ ॥ kott patit hohi puneet |
ਨਾਨਕ ਦਾਸ ਬਲਿ ਬਲਿ ਕੀਤ ॥੨॥੧॥੧੦॥੧੯॥ naanak daas bal bal keet |2|1|10|19|
ਨਟ ਅਸਟਪਦੀਆ ਮਹਲਾ ੪ ॥ natt asattapadeea mahalaa 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥ raam mere man tan naam adhaare |
ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮੑਾਰੇ ॥੧॥ ਰਹਾਉ ॥ khin pal reh na skau bin sevaa mai guramat naam samaare |1| rahaau |
ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥ har har har har har man dhiaavahu mai har har naam piaare |
ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥੧॥ deen deaal bhe prabh tthaakur gur kai sabad savaare |1|
ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥ madhasoodan jagajeevan maadho mere tthaakur agam apaare |
ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥੨॥ eik binau benatee krau gur aagai mai saadhoo charan pakhaare |2|
ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥ sehas netr netr hai prabh kau prabh eko purakh niraare |
ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥੩॥ sehas moorat eko prabh tthaakur prabh eko guramat taare |3|
ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥ guramat naam damodar paaeaa har har naam ur dhaare |
ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮੑਾਰੇ ॥੪॥ har har kathaa banee at meetthee jiau goongaa gattak samaare |4|
ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥ rasanaa saad chakhai bhaae doojai at feeke lobh bikaare |
ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥੫॥ jo guramukh saad chakheh raam naamaa sabh an ras saad bisaare |5|
ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥ guramat raam naam dhan paaeaa sun kahatiaa paap nivaare |
ਧਰਮ ਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥੬॥ dharam raae jam nerr na aavai mere tthaakur ke jan piaare |6|
ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮੑਾਰੇ ॥ saas saas saas hai jete mai guramat naam samaare |
ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥੭॥ saas saas jaae naamai bin so birathaa saas bikaare |7|
ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਹਰਿ ਜਨ ਮੇਲਿ ਪਿਆਰੇ ॥ kripaa kripaa kar deen prabh saranee mo kau har jan mel piaare |
Original Gurmukhi with romanized transliteration, via the GurbaniNow API. An English translation will be added once a cleared translation is available.