U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 81

Text

1

ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥ naanak daasan daas kehat hai ham daasan ke panihaare |8|1|

2

ਨਟ ਮਹਲਾ ੪ ॥ natt mahalaa 4 |

3

ਰਾਮ ਹਮ ਪਾਥਰ ਨਿਰਗੁਨੀਆਰੇ ॥ raam ham paathar niraguneeaare |

4

ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਰਹਾਉ ॥ kripaa kripaa kar guroo milaae ham paahan sabad gur taare |1| rahaau |

5

ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥ satigur naam drirraae at meetthaa mailaagar malagaare |

6

ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥੧॥ naamai surat vajee hai deh dis har musakee musak gandhaare |1|

7

ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥ teree niragun kathaa kathaa hai meetthee gur neeke bachan samaare |

8

ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥ gaavat gaavat har gun gaae gun gaavat gur nisataare |2|

9

ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥ bibek guroo guroo samadarasee tis mileeai sank utaare |

10

ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥ satigur miliai param pad paaeaa hau satigur kai balihaare |3|

11

ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥ paakhandd paakhandd kar kar bharame lobh paakhandd jag buriaare |

12

ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥ halat palat dukhadaaee hoveh jamakaal kharraa sir maare |4|

13

ਉਗਵੈ ਦਿਨਸੁ ਆਲੁ ਜਾਲੁ ਸਮੑਾਲੈ ਬਿਖੁ ਮਾਇਆ ਕੇ ਬਿਸਥਾਰੇ ॥ augavai dinas aal jaal samaalai bikh maaeaa ke bisathaare |

14

ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥੫॥ aaee rain bheaa supanantar bikh supanai bhee dukh saare |5|

15

ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥ kalar khet lai koorr jamaaeaa sabh koorrai ke khalavaare |

16

ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥੬॥ saakat nar sabh bhookh bhukhaane dar tthaadte jam jandaare |6|

17

ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥ manamukh karaj charriaa bikh bhaaree utarai sabad veechaare |

18

ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥ jitane karaj karaj ke mangee kar sevak pag lag vaare |7|

19

ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ ॥ jaganaath sabh jantr upaae nak kheenee sabh nathahaare |

20

ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥ naanak prabh khinchai tiv chaleeai jiau bhaavai raam piaare |8|2|

21

ਨਟ ਮਹਲਾ ੪ ॥ natt mahalaa 4 |

22

ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥ raam har amrit sar naavaare |

23

ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥ satigur giaan majan hai neeko mil kalamal paap utaare |1| rahaau |

24

ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥ sangat kaa gun bahut adhikaaee parr sooaa ganak udhaare |

25

ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥੧॥ paras naparas bhe kubijaa kau lai baikuntth sidhaare |1|

26

ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥ ajaamal preet putr prat keenee kar naaraaein bolaare |

27

ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥ mere tthaakur kai man bhaae bhaavanee jamakankar maar bidaare |2|

28

ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥ maanukh kathai kath lok sunaavai jo bolai so na beechaare |

29

ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥ satasangat milai ta dirrataa aavai har raam naam nisataare |3|

30

ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥ jab lag jeeo pindd hai saabat tab lag kichh na samaare |

31

ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥ jab ghar mandar aag lagaanee kadt koop kadtai panihaare |4|

32

ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥ saakat siau man mel na kareeahu jin har har naam bisaare |

33

ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥੫॥ saakat bachan bichhooaa jiau ddaseeai taj saakat parai paraare |5|

Original Gurmukhi with romanized transliteration, via the GurbaniNow API. An English translation will be added once a cleared translation is available.