Sikhism
Ang-901 82
Text
ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥ lag lag preet bahu preet lagaaee lag saadhoo sang savaare |
ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥ gur ke bachan sat sat kar maane mere tthaakur bahut piaare |6|
ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥ poorab janam parachoon kamaae har har har naam piaare |
ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥ gur prasaad amrit ras paaeaa ras gaavai ras veechaare |7|
ਹਰਿ ਹਰਿ ਰੂਪ ਰੰਗ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥ har har roop rang sabh tere mere laalan laal gulaare |
ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥ jaisaa rang dehi so hovai kiaa naanak jant vichaare |8|3|
ਨਟ ਮਹਲਾ ੪ ॥ natt mahalaa 4 |
ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥ raam gur saran prabhoo rakhavaare |
ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥ jiau kunchar tadooai pakar chalaaeo kar aoopar kadt nisataare |1| rahaau |
ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥ prabh ke sevak bahut at neeke man saradhaa kar har dhaare |
ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥੧॥ mere prabh saradhaa bhagat man bhaavai jan kee paij savaare |1|
ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥ har har sevak sevaa laagai sabh dekhai braham pasaare |
ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥੨॥ ek purakh ik nadaree aavai sabh ekaa nadar nihaare |2|
ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥ har prabh tthaakur raviaa sabh tthaaee sabh cheree jagat samaare |
ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥ aap deaal deaa daan devai vich paathar keere kaare |3|
ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ ॥ antar vaas bahut musakaaee bhram bhoolaa mirag singhaare |
ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥ ban ban dtoodt dtoodt fir thaakee gur poorai ghar nisataare |4|
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ baanee guroo guroo hai baanee vich baanee amrit saare |
ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥ gur baanee kahai sevak jan maanai paratakh guroo nisataare |5|
ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥ sabh hai braham braham hai pasariaa man beejiaa khaavaare |
ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥ jiau jan chandrahaans dukhiaa dhrisattabudhee apunaa ghar lookee jaare |6|
ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥ prabh kau jan antar rid lochai prabh jan ke saas nihaare |
ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥ kripaa kripaa kar bhagat drirraae jan peechhai jag nisataare |7|
ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥ aapan aap aap prabh tthaakur prabh aape srisatt savaare |
ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥ jan naanak aape aap sabh varatai kar kripaa aap nisataare |8|4|
ਨਟ ਮਹਲਾ ੪ ॥ natt mahalaa 4 |
ਰਾਮ ਕਰਿ ਕਿਰਪਾ ਲੇਹੁ ਉਬਾਰੇ ॥ raam kar kirapaa lehu ubaare |
ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥੧॥ ਰਹਾਉ ॥ jiau pakar dropatee dusattaan aanee har har laaj nivaare |1| rahaau |
ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥ kar kirapaa jaachik jan tere ik maagau daan piaare |
ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥੧॥ satigur kee nit saradhaa laagee mo kau har gur mel savaare |1|
ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥ saakat karam paanee jiau matheeai nit paanee jhol jhulaare |
ਮਿਲਿ ਸਤਸੰਗਤਿ ਪਰਮ ਪਦੁ ਪਾਇਆ ਕਢਿ ਮਾਖਨ ਕੇ ਗਟਕਾਰੇ ॥੨॥ mil satasangat param pad paaeaa kadt maakhan ke gattakaare |2|
ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ ਦੇਹ ਸਵਾਰੇ ॥ nit nit kaaeaa majan keea nit mal mal deh savaare |
Original Gurmukhi with romanized transliteration, via the GurbaniNow API. An English translation will be added once a cleared translation is available.