Sikhism
Ang-901 83
Text
ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥੩॥ mere satigur ke man bachan na bhaae sabh fokatt chaar seegaare |3|
ਮਟਕਿ ਮਟਕਿ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥ mattak mattak chal sakhee sahelee mere tthaakur ke gun saare |
ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ ॥੪॥ guramukh sevaa mere prabh bhaaee mai satigur alakh lakhaare |4|
ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥ naaree purakh purakh sabh naaree sabh eko purakh muraare |
ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਹਰਿ ਜਨ ਹਰਿ ਨਿਸਤਾਰੇ ॥੫॥ sant janaa kee ren man bhaaee mil har jan har nisataare |5|
ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥ graam graam nagar sabh firiaa rid antar har jan bhaare |
ਸਰਧਾ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥੬॥ saradhaa saradhaa upaae milaae mo kau har gur gur nisataare |6|
ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ ਸਬਦੁ ਵੀਚਾਰੇ ॥ pavan soot sabh neekaa kariaa satigur sabad veechaare |
ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥੭॥ nij ghar jaae amrit ras peea bin nainaa jagat nihaare |7|
ਤਉ ਗੁਨ ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥ tau gun ees baran nahee saakau tum mandar ham nik keere |
ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥੮॥੫॥ naanak kripaa karahu gur melahu mai raam japat man dheere |8|5|
ਨਟ ਮਹਲਾ ੪ ॥ natt mahalaa 4 |
ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥ mere man bhaj tthaakur agam apaare |
ਹਮ ਪਾਪੀ ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥੧॥ ਰਹਾਉ ॥ ham paapee bahu niraguneeaare kar kirapaa gur nisataare |1| rahaau |
ਸਾਧੂ ਪੁਰਖ ਸਾਧ ਜਨ ਪਾਏ ਇਕ ਬਿਨਉ ਕਰਉ ਗੁਰ ਪਿਆਰੇ ॥ saadhoo purakh saadh jan paae ik binau krau gur piaare |
ਰਾਮ ਨਾਮੁ ਧਨੁ ਪੂਜੀ ਦੇਵਹੁ ਸਭੁ ਤਿਸਨਾ ਭੂਖ ਨਿਵਾਰੇ ॥੧॥ raam naam dhan poojee devahu sabh tisanaa bhookh nivaare |1|
ਪਚੈ ਪਤੰਗੁ ਮ੍ਰਿਗ ਭ੍ਰਿੰਗ ਕੁੰਚਰ ਮੀਨ ਇਕ ਇੰਦ੍ਰੀ ਪਕਰਿ ਸਘਾਰੇ ॥ pachai patang mrig bhring kunchar meen ik indree pakar saghaare |
ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ ਪਾਪ ਨਿਵਾਰੇ ॥੨॥ panch bhoot sabal hai dehee gur satigur paap nivaare |2|
ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥ saasatr bed sodh sodh dekhe mun naarad bachan pukaare |
ਰਾਮ ਨਾਮੁ ਪੜਹੁ ਗਤਿ ਪਾਵਹੁ ਸਤਸੰਗਤਿ ਗੁਰਿ ਨਿਸਤਾਰੇ ॥੩॥ raam naam parrahu gat paavahu satasangat gur nisataare |3|
ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲੁ ਨਿਹਾਰੇ ॥ preetam preet lagee prabh keree jiv sooraj kamal nihaare |
ਮੇਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥੪॥ mer sumer mor bahu naachai jab unavai ghan ghanahaare |4|
ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ ਸਭ ਡਾਲ ਫੂਲ ਬਿਸੁਕਾਰੇ ॥ saakat kau amrit bahu sinchahu sabh ddaal fool bisukaare |
ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ ਛੇੜਿ ਕਢੈ ਬਿਖੁ ਖਾਰੇ ॥੫॥ jiau jiau niveh saakat nar setee chherr chherr kadtai bikh khaare |5|
ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥ santan sant saadh mil raheeai gun boleh praupakaare |
ਸੰਤੈ ਸੰਤੁ ਮਿਲੈ ਮਨੁ ਬਿਗਸੈ ਜਿਉ ਜਲ ਮਿਲਿ ਕਮਲ ਸਵਾਰੇ ॥੬॥ santai sant milai man bigasai jiau jal mil kamal savaare |6|
ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ ॥ lobh lehar sabh suaan halak hai halakio sabheh bigaare |
ਮੇਰੇ ਠਾਕੁਰ ਕੈ ਦੀਬਾਨਿ ਖਬਰਿ ਹੋੁਈ ਗੁਰਿ ਗਿਆਨੁ ਖੜਗੁ ਲੈ ਮਾਰੇ ॥੭॥ mere tthaakur kai deebaan khabar huoee gur giaan kharrag lai maare |7|
ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ ਰਾਖਹੁ ਕਿਰਪਾ ਧਾਰੇ ॥ raakh raakh raakh prabh mere mai raakhahu kirapaa dhaare |
ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥੮॥੬॥ ਛਕਾ ੧ ॥ naanak mai dhar avar na kaaee mai satigur gur nisataare |8|6| chhakaa 1 |
Original Gurmukhi with romanized transliteration, via the GurbaniNow API. An English translation will be added once a cleared translation is available.