Sikhism
Ang-901 84
Text
ਰਾਗੁ ਮਾਲੀ ਗਉੜਾ ਮਹਲਾ ੪ ॥ raag maalee gaurraa mahalaa 4 |
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥ anik jatan kar rahe har ant naahee paaeaa |
ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥੧॥ ਰਹਾਉ ॥ har agam agam agaadh bodh aades har prabh raaeaa |1| rahaau |
ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥ kaam krodh lobh mohu nit jhagarate jhagaraaeaa |
ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥੧॥ ham raakh raakh deen tere har saran har prabh aaeaa |1|
ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥ saranaagatee prabh paalate har bhagat vachhal naaeaa |
ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥ prahilaad jan haranaakh pakariaa har raakh leeo taraaeaa |2|
ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਭੰਜਨੁ ਰਾਇਆ ॥ har chet re man mehal paavan sabh dookh bhanjan raaeaa |
ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥ bhau janam maran nivaar tthaakur har guramatee prabh paaeaa |3|
ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥ har patit paavan naam suaamee bhau bhagat bhanjan gaaeaa |
ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥੪॥੧॥ har haar har ur dhaario jan naanak naam samaaeaa |4|1|
ਮਾਲੀ ਗਉੜਾ ਮਹਲਾ ੪ ॥ maalee gaurraa mahalaa 4 |
ਜਪਿ ਮਨ ਰਾਮ ਨਾਮੁ ਸੁਖਦਾਤਾ ॥ jap man raam naam sukhadaataa |
ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ ॥ satasangat mil har saad aaeaa guramukh braham pachhaataa |1| rahaau |
ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥ vaddabhaagee gur darasan paaeaa gur miliai har prabh jaataa |
ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥੧॥ duramat mail gee sabh neekar har amrit har sar naataa |1|
ਧਨੁ ਧਨੁ ਸਾਧ ਜਿਨੑੀ ਹਰਿ ਪ੍ਰਭੁ ਪਾਇਆ ਤਿਨੑ ਪੂਛਉ ਹਰਿ ਕੀ ਬਾਤਾ ॥ dhan dhan saadh jinaee har prabh paaeaa tina poochhau har kee baataa |
ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥੨॥ paae lgau nit krau judareea har melahu karam bidhaataa |2|
ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥ lilaatt likhe paaeaa gur saadhoo gur bachanee man tan raataa |
ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥੩॥ har prabh aae mile sukh paaeaa sabh kilavikh paap gavaataa |3|
ਰਾਮ ਰਸਾਇਣੁ ਜਿਨੑ ਗੁਰਮਤਿ ਪਾਇਆ ਤਿਨੑ ਕੀ ਊਤਮ ਬਾਤਾ ॥ raam rasaaein jina guramat paaeaa tina kee aootam baataa |
ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥੪॥੨॥ tin kee pank paaeeai vaddabhaagee jan naanak charan paraataa |4|2|
Original Gurmukhi with romanized transliteration, via the GurbaniNow API. An English translation will be added once a cleared translation is available.