U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 86

Text

1

ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥ mere man har bhaj sabh kilabikh kaatt |

2

ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥੧॥ ਰਹਾਉ ॥ har har ur dhaario gur poorai meraa sees keejai gur vaatt |1| rahaau |

3

ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥ mere har prabh kee mai baat sunaavai tis man devau katt kaatt |

4

ਹਰਿ ਸਾਜਨੁ ਮੇਲਿਓ ਗੁਰਿ ਪੂਰੈ ਗੁਰ ਬਚਨਿ ਬਿਕਾਨੋ ਹਟਿ ਹਾਟ ॥੧॥ har saajan melio gur poorai gur bachan bikaano hatt haatt |1|

5

ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥ makar praag daan bahu keea sareer deeo adh kaatt |

6

ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥੨॥ bin har naam ko mukat na paavai bahu kanchan deejai katt kaatt |2|

7

ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ ਕਪਾਟ ॥ har keerat guramat jas gaaeo man ughare kapatt kapaatt |

8

ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥੩॥ trikuttee for bharam bhau bhaagaa laj bhaanee mattukee maatt |3|

9

ਕਲਜੁਗਿ ਗੁਰੁ ਪੂਰਾ ਤਿਨ ਪਾਇਆ ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥ kalajug gur pooraa tin paaeaa jin dhur masatak likhe lilaatt |

10

ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ ॥੪॥੬॥ ਛਕਾ ੧ ॥ jan naanak ras amrit peea sabh laathee bhookh tikhaatt |4|6| chhakaa 1 |

11

ਮਾਲੀ ਗਉੜਾ ਮਹਲਾ ੫ ॥ maalee gaurraa mahalaa 5 |

12

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

13

ਰੇ ਮਨ ਟਹਲ ਹਰਿ ਸੁਖ ਸਾਰ ॥ re man ttehal har sukh saar |

14

ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ ॥੧॥ ਰਹਾਉ ॥ avar ttahalaa jhoottheea nit karai jam sir maar |1| rahaau |

15

ਜਿਨਾ ਮਸਤਕਿ ਲੀਖਿਆ ਤੇ ਮਿਲੇ ਸੰਗਾਰ ॥ jinaa masatak leekhiaa te mile sangaar |

16

ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ ॥੧॥ sansaar bhaujal taariaa har sant purakh apaar |1|

17

ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ ॥ nit charan sevahu saadh ke taj lobh moh bikaar |

18

ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ ॥੨॥ sabh tajahu doojee aasarree rakh aas ik nirankaar |2|

19

ਇਕਿ ਭਰਮਿ ਭੂਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥ eik bharam bhoole saakataa bin gur andh andhaar |

20

ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ ॥੩॥ dhur hovanaa su hoeaa ko na mettanahaar |3|

21

ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ ॥ agam roop gobind kaa anik naam apaar |

22

ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ ॥੪॥੧॥ dhan dhan te jan naanakaa jin har naamaa ur dhaar |4|1|

23

ਮਾਲੀ ਗਉੜਾ ਮਹਲਾ ੫ ॥ maalee gaurraa mahalaa 5 |

24

ਰਾਮ ਨਾਮ ਕਉ ਨਮਸਕਾਰ ॥ raam naam kau namasakaar |

25

ਜਾਸੁ ਜਪਤ ਹੋਵਤ ਉਧਾਰ ॥੧॥ ਰਹਾਉ ॥ jaas japat hovat udhaar |1| rahaau |

26

ਜਾ ਕੈ ਸਿਮਰਨਿ ਮਿਟਹਿ ਧੰਧ ॥ jaa kai simaran mitteh dhandh |

27

ਜਾ ਕੈ ਸਿਮਰਨਿ ਛੂਟਹਿ ਬੰਧ ॥ jaa kai simaran chhootteh bandh |

28

ਜਾ ਕੈ ਸਿਮਰਨਿ ਮੂਰਖ ਚਤੁਰ ॥ jaa kai simaran moorakh chatur |

29

ਜਾ ਕੈ ਸਿਮਰਨਿ ਕੁਲਹ ਉਧਰ ॥੧॥ jaa kai simaran kulah udhar |1|

30

ਜਾ ਕੈ ਸਿਮਰਨਿ ਭਉ ਦੁਖ ਹਰੈ ॥ jaa kai simaran bhau dukh harai |

31

ਜਾ ਕੈ ਸਿਮਰਨਿ ਅਪਦਾ ਟਰੈ ॥ jaa kai simaran apadaa ttarai |

32

ਜਾ ਕੈ ਸਿਮਰਨਿ ਮੁਚਤ ਪਾਪ ॥ jaa kai simaran muchat paap |

33

ਜਾ ਕੈ ਸਿਮਰਨਿ ਨਹੀ ਸੰਤਾਪ ॥੨॥ jaa kai simaran nahee santaap |2|

34

ਜਾ ਕੈ ਸਿਮਰਨਿ ਰਿਦ ਬਿਗਾਸ ॥ jaa kai simaran rid bigaas |

35

ਜਾ ਕੈ ਸਿਮਰਨਿ ਕਵਲਾ ਦਾਸਿ ॥ jaa kai simaran kavalaa daas |

36

ਜਾ ਕੈ ਸਿਮਰਨਿ ਨਿਧਿ ਨਿਧਾਨ ॥ jaa kai simaran nidh nidhaan |

37

ਜਾ ਕੈ ਸਿਮਰਨਿ ਤਰੇ ਨਿਦਾਨ ॥੩॥ jaa kai simaran tare nidaan |3|

38

ਪਤਿਤ ਪਾਵਨੁ ਨਾਮੁ ਹਰੀ ॥ patit paavan naam haree |

39

ਕੋਟਿ ਭਗਤ ਉਧਾਰੁ ਕਰੀ ॥ kott bhagat udhaar karee |

40

ਹਰਿ ਦਾਸ ਦਾਸਾ ਦੀਨੁ ਸਰਨ ॥ har daas daasaa deen saran |

41

ਨਾਨਕ ਮਾਥਾ ਸੰਤ ਚਰਨ ॥੪॥੨॥ naanak maathaa sant charan |4|2|

42

ਮਾਲੀ ਗਉੜਾ ਮਹਲਾ ੫ ॥ maalee gaurraa mahalaa 5 |

43

ਐਸੋ ਸਹਾਈ ਹਰਿ ਕੋ ਨਾਮ ॥ aiso sahaaee har ko naam |

44

ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥ saadhasangat bhaj pooran kaam |1| rahaau |

45

ਬੂਡਤ ਕਉ ਜੈਸੇ ਬੇੜੀ ਮਿਲਤ ॥ booddat kau jaise berree milat |

Original Gurmukhi with romanized transliteration, via the GurbaniNow API. An English translation will be added once a cleared translation is available.