U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 88

Text

1

ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥ aal jaal bikaar taj sabh har gunaa nit gaau |

2

ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਨਾਉ ॥੨॥੧॥੬॥ kar jorr naanak daan maangai dehu apanaa naau |2|1|6|

3

ਮਾਲੀ ਗਉੜਾ ਮਹਲਾ ੫ ॥ maalee gaurraa mahalaa 5 |

4

ਪ੍ਰਭ ਸਮਰਥ ਦੇਵ ਅਪਾਰ ॥ prabh samarath dev apaar |

5

ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥੧॥ ਰਹਾਉ ॥ kaun jaanai chalit tere kichh ant naahee paar |1| rahaau |

6

ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥ eik khineh thaap uthaapadaa gharr bhan karanaihaar |

7

ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥੧॥ jet keen upaarajanaa prabh daan dee daataar |1|

8

ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥ har saran aaeo daas teraa prabh aooch agam muraar |

9

ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥ kadt lehu bhaujal bikham te jan naanak sad balihaar |2|2|7|

10

ਮਾਲੀ ਗਉੜਾ ਮਹਲਾ ੫ ॥ maalee gaurraa mahalaa 5 |

11

ਮਨਿ ਤਨਿ ਬਸਿ ਰਹੇ ਗੋਪਾਲ ॥ man tan bas rahe gopaal |

12

ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥ deen baandhav bhagat vachhal sadaa sadaa kripaal |1| rahaau |

13

ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਕੋਇ ॥ aad ante madh toohai prabh binaa naahee koe |

14

ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥੧॥ poor rahiaa sagal manddal ek suaamee soe |1|

15

ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥ karan har jas netr darasan rasan har gun gaau |

16

ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥੨॥੩॥੮॥੬॥੧੪॥ balihaar jaae sadaa naanak dehu apanaa naau |2|3|8|6|14|

17

ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ ॥ maalee gaurraa baanee bhagat naamadev jee kee |

18

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

19

ਧਨਿ ਧੰਨਿ ਓ ਰਾਮ ਬੇਨੁ ਬਾਜੈ ॥ dhan dhan o raam ben baajai |

20

ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥ madhur madhur dhun anahat gaajai |1| rahaau |

21

ਧਨਿ ਧਨਿ ਮੇਘਾ ਰੋਮਾਵਲੀ ॥ dhan dhan meghaa romaavalee |

22

ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥ dhan dhan krisan odtai kaanbalee |1|

23

ਧਨਿ ਧਨਿ ਤੂ ਮਾਤਾ ਦੇਵਕੀ ॥ dhan dhan too maataa devakee |

24

ਜਿਹ ਗ੍ਰਿਹ ਰਮਈਆ ਕਵਲਾਪਤੀ ॥੨॥ jih grih rameea kavalaapatee |2|

25

ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ dhan dhan ban khandd bindraabanaa |

26

ਜਹ ਖੇਲੈ ਸ੍ਰੀ ਨਾਰਾਇਨਾ ॥੩॥ jeh khelai sree naaraaeinaa |3|

27

ਬੇਨੁ ਬਜਾਵੈ ਗੋਧਨੁ ਚਰੈ ॥ ben bajaavai godhan charai |

28

ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥ naame kaa suaamee aanad karai |4|1|

29

ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥ mero baap maadhau too dhan kesau saanvaleeo beetthulaae |1| rahaau |

30

ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ kar dhare chakr baikuntth te aae gaj hasatee ke praan udhaareeale |

31

ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥ duhasaasan kee sabhaa dropatee anbar let ubaareeale |1|

32

ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥ gotam naar ahaliaa taaree paavan ketak taareeale |

33

ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥ aisaa adham ajaat naamadeo tau saranaagat aaeeale |2|2|

34

ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ sabhai ghatt raam bolai raamaa bolai |

35

ਰਾਮ ਬਿਨਾ ਕੋ ਬੋਲੈ ਰੇ ॥੧॥ ਰਹਾਉ ॥ raam binaa ko bolai re |1| rahaau |

36

ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥ ekal maattee kunjar cheettee bhaajan hain bahu naanaa re |

37

ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥ asathaavar jangam keett patangam ghatt ghatt raam samaanaa re |1|

38

ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥ ekal chintaa raakh anantaa aaur tajahu sabh aasaa re |

39

ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥ pranavai naamaa bhe nihakaamaa ko tthaakur ko daasaa re |2|3|

Original Gurmukhi with romanized transliteration, via the GurbaniNow API. An English translation will be added once a cleared translation is available.