Sikhism
Ang-901 9
Text
ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥ ehu jog na hovai jogee ji kuttanb chhodd parabhavan kareh |
ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥ grih sareer meh har har naam gur parasaadee apanaa har prabh laheh |8|
ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ eihu jagat mittee kaa putalaa jogee is meh rog vaddaa trisanaa maaeaa |
ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥੯॥ anek jatan bhekh kare jogee rog na jaae gavaaeaa |9|
ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ har kaa naam aaukhadh hai jogee jis no man vasaae |
ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥ guramukh hovai soee boojhai jog jugat so paae |10|
ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ jogai kaa maarag bikham hai jogee jis no nadar kare so paae |
ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥ antar baahar eko vekhai vichahu bharam chukaae |11|
ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ vin vajaaee kinguree vaajai jogee saa kinguree vajaae |
ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥ kahai naanak mukat hoveh jogee saache raheh samaae |12|1|10|
ਰਾਮਕਲੀ ਮਹਲਾ ੩ ॥ raamakalee mahalaa 3 |
ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥ bhagat khajaanaa guramukh jaataa satigur boojh bujhaaee |1|
ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥ santahu guramukh dee vaddiaaee |1| rahaau |
ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥ sach rahahu sadaa sehaj sukh upajai kaam krodh vichahu jaaee |2|
ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥ aap chhodd naam liv laagee mamataa sabad jalaaee |3|
ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥ jis te upajai tis te binasai ante naam sakhaaee |4|
ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥ sadaa hajoor door neh dekhahu rachanaa jin rachaaee |5|
ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥ sachaa sabad ravai ghatt antar sache siau liv laaee |6|
ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥ satasangat meh naam niramolak vaddai bhaag paaeaa jaaee |7|
ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥ bharam na bhoolahu satigur sevahu man raakhahu ik tthaaee |8|
ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥ bin naavai sabh bhoolee firadee birathaa janam gavaaee |9|
ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥ jogee jugat gavaaee handtai paakhandd jog na paaee |10|
ਸਿਵ ਨਗਰੀ ਮਹਿ ਆਸਣਿ ਬੈਸੈ ਗੁਰਸਬਦੀ ਜੋਗੁ ਪਾਈ ॥੧੧॥ siv nagaree meh aasan baisai gurasabadee jog paaee |11|
ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥ dhaatur baajee sabad nivaare naam vasai man aaee |12|
ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥ ehu sareer saravar hai santahu isanaan kare liv laaee |13|
ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥ naam isanaan kareh se jan niramal sabade mail gavaaee |14|
ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥ trai gun achet naam cheteh naahee bin naavai binas jaaee |15|
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥ brahamaa bisan mahes trai moorat trigun bharam bhulaaee |16|
ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥ gur parasaadee trikuttee chhoottai chauthai pad liv laaee |17|
ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥ panddit parreh parr vaad vakhaaneh tinaa boojh na paaee |18|
ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥ bikhiaa maate bharam bhulaae upades kaheh kis bhaaee |19|
ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥ bhagat janaa kee aootam baanee jug jug rahee samaaee |20|
ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥ baanee laagai so gat paae sabade sach samaaee |21|
Original Gurmukhi with romanized transliteration, via the GurbaniNow API. An English translation will be added once a cleared translation is available.