Sikhism
Ang-901 90
Text
ਪਾਪ ਪਥਰ ਤਰਣੁ ਨ ਜਾਈ ॥ paap pathar taran na jaaee |
ਭਉ ਬੇੜਾ ਜੀਉ ਚੜਾਊ ॥ bhau berraa jeeo charraaoo |
ਕਹੁ ਨਾਨਕ ਦੇਵੈ ਕਾਹੂ ॥੪॥੨॥ kahu naanak devai kaahoo |4|2|
ਮਾਰੂ ਮਹਲਾ ੧ ਘਰੁ ੧ ॥ maaroo mahalaa 1 ghar 1 |
ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥ karanee kaagad man masavaanee buraa bhalaa due lekh pe |
ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥ jiau jiau kirat chalaae tiau chaleeai tau gun naahee ant hare |1|
ਚਿਤ ਚੇਤਸਿ ਕੀ ਨਹੀ ਬਾਵਰਿਆ ॥ chit chetas kee nahee baavariaa |
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ har bisarat tere gun galiaa |1| rahaau |
ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥ jaalee rain jaal din hooaa jetee gharree faahee tetee |
ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥ ras ras chog chugeh nit faaseh chhoottas moorre kavan gunee |2|
ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥ kaaeaa aaran man vich lohaa panch agan tith laag rahee |
ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੑੀ ਚਿੰਤ ਭਈ ॥੩॥ koeile paap parre tis aoopar man jaliaa sanaee chint bhee |3|
ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥ bheaa manoor kanchan fir hovai je gur milai tinehaa |
ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥ ek naam amrit ohu devai tau naanak trisattas dehaa |4|3|
ਮਾਰੂ ਮਹਲਾ ੧ ॥ maaroo mahalaa 1 |
ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥ bimal majhaar basas niramal jal padaman jaaval re |
ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥ padaman jaaval jal ras sangat sang dokh nahee re |1|
ਦਾਦਰ ਤੂ ਕਬਹਿ ਨ ਜਾਨਸਿ ਰੇ ॥ daadar too kabeh na jaanas re |
ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥ bhakhas sibaal basas niramal jal amrit na lakhas re |1| rahaau |
ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥ bas jal nit na vasat aleeal mer chachaa gun re |
ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥ chand kumudanee doorahu nivasas anbhau kaaran re |2|
ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥ amrit khandd doodh madh sanchas too ban chaatur re |
ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥ apanaa aap too kabahu na chhoddas pisan preet jiau re |3|
ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥ panddit sang vaseh jan moorakh aagam saas sune |
ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥ apanaa aap too kabahu na chhoddas suaan poochh jiau re |4|
ਇਕਿ ਪਾਖੰਡੀ ਨਾਮਿ ਨ ਰਾਚਹਿ ਇਕਿ ਹਰਿ ਹਰਿ ਚਰਣੀ ਰੇ ॥ eik paakhanddee naam na raacheh ik har har charanee re |
ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥ poorab likhiaa paavas naanak rasanaa naam jap re |5|4|
ਮਾਰੂ ਮਹਲਾ ੧ ॥ maaroo mahalaa 1 |
ਸਲੋਕੁ ॥ salok |
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥ patit puneet asankh hohi har charanee man laag |
ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥੧॥ atthasatth teerath naam prabh naanak jis masatak bhaag |1|
ਸਬਦੁ ॥ sabad |
ਸਖੀ ਸਹੇਲੀ ਗਰਬਿ ਗਹੇਲੀ ॥ sakhee sahelee garab gahelee |
ਸੁਣਿ ਸਹ ਕੀ ਇਕ ਬਾਤ ਸੁਹੇਲੀ ॥੧॥ sun seh kee ik baat suhelee |1|
ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥ jo mai bedan saa kis aakhaa maaee |
ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ ॥ har bin jeeo na rahai kaise raakhaa maaee |1| rahaau |
ਹਉ ਦੋਹਾਗਣਿ ਖਰੀ ਰੰਞਾਣੀ ॥ hau dohaagan kharee ranyaanee |
ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥ geaa su joban dhan pachhutaanee |2|
ਤੂ ਦਾਨਾ ਸਾਹਿਬੁ ਸਿਰਿ ਮੇਰਾ ॥ too daanaa saahib sir meraa |
ਖਿਜਮਤਿ ਕਰੀ ਜਨੁ ਬੰਦਾ ਤੇਰਾ ॥੩॥ khijamat karee jan bandaa teraa |3|
ਭਣਤਿ ਨਾਨਕੁ ਅੰਦੇਸਾ ਏਹੀ ॥ bhanat naanak andesaa ehee |
ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥ bin darasan kaise rvau sanehee |4|5|
Original Gurmukhi with romanized transliteration, via the GurbaniNow API. An English translation will be added once a cleared translation is available.