U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 91

Text

1

ਮਾਰੂ ਮਹਲਾ ੧ ॥ maaroo mahalaa 1 |

2

ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ mul khareedee laalaa golaa meraa naau sabhaagaa |

3

ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥ gur kee bachanee haatt bikaanaa jit laaeaa tith laagaa |1|

4

ਤੇਰੇ ਲਾਲੇ ਕਿਆ ਚਤੁਰਾਈ ॥ tere laale kiaa chaturaaee |

5

ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥ ਰਹਾਉ ॥ saahib kaa hukam na karanaa jaaee |1| rahaau |

6

ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥ maa laalee piau laalaa meraa hau laale kaa jaaeaa |

7

ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥ laalee naachai laalaa gaavai bhagat krau teree raaeaa |2|

8

ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥ peeeh ta paanee aanee meeraa khaeh ta peesan jaau |

9

ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥੩॥ pakhaa feree pair malovaa japat rahaa teraa naau |3|

10

ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥ loon haraamee naanak laalaa bakhasihi tudh vaddiaaee |

11

ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥ aad jugaad deaapat daataa tudh vin mukat na paaee |4|6|

12

ਮਾਰੂ ਮਹਲਾ ੧ ॥ maaroo mahalaa 1 |

13

ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥ koee aakhai bhootanaa ko kahai betaalaa |

14

ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥ koee aakhai aadamee naanak vechaaraa |1|

15

ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥ bheaa divaanaa saah kaa naanak bauraanaa |

16

ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥ hau har bin avar na jaanaa |1| rahaau |

17

ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥ tau devaanaa jaaneeai jaa bhai devaanaa hoe |

18

ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥ ekee saahib baaharaa doojaa avar na jaanai koe |2|

19

ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ tau devaanaa jaaneeai jaa ekaa kaar kamaae |

20

ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥ hukam pachhaanai khasam kaa doojee avar siaanap kaae |3|

21

ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥ tau devaanaa jaaneeai jaa saahib dhare piaar |

22

ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥ mandaa jaanai aap kau avar bhalaa sansaar |4|7|

23

ਮਾਰੂ ਮਹਲਾ ੧ ॥ maaroo mahalaa 1 |

24

ਇਹੁ ਧਨੁ ਸਰਬ ਰਹਿਆ ਭਰਪੂਰਿ ॥ eihu dhan sarab rahiaa bharapoor |

25

ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥ manamukh fireh si jaaneh door |1|

26

ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥ so dhan vakhar naam ridai hamaarai |

27

ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥ jis too dehi tisai nisataarai |1| rahaau |

28

ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥ n ihu dhan jalai na tasakar lai jaae |

29

ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥੨॥ n ihu dhan ddoobai na is dhan kau milai sajaae |2|

30

ਇਸੁ ਧਨ ਕੀ ਦੇਖਹੁ ਵਡਿਆਈ ॥ eis dhan kee dekhahu vaddiaaee |

31

ਸਹਜੇ ਮਾਤੇ ਅਨਦਿਨੁ ਜਾਈ ॥੩॥ sahaje maate anadin jaaee |3|

32

ਇਕ ਬਾਤ ਅਨੂਪ ਸੁਨਹੁ ਨਰ ਭਾਈ ॥ eik baat anoop sunahu nar bhaaee |

33

ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥ eis dhan bin kahahu kinai param gat paaee |4|

34

ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥ bhanat naanak akath kee kathaa sunaae |

35

ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥ satigur milai ta ihu dhan paae |5|8|

36

ਮਾਰੂ ਮਹਲਾ ੧ ॥ maaroo mahalaa 1 |

37

ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥ soor sar sos lai som sar pokh lai jugat kar marat su sanabandh keejai |

38

ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੧॥ meen kee chapal siau jugat man raakheeai uddai neh hans neh kandh chheejai |1|

39

ਮੂੜੇ ਕਾਇਚੇ ਭਰਮਿ ਭੁਲਾ ॥ moorre kaaeiche bharam bhulaa |

40

ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥ neh cheeniaa paramaanand bairaagee |1| rahaau |

41

ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥ ajar gahu jaar lai amar gahu maar lai bhraat taj chhodd tau apiau peejai |

42

ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥ meen kee chapal siau jugat man raakheeai uddai neh hans neh kandh chheejai |2|

Original Gurmukhi with romanized transliteration, via the GurbaniNow API. An English translation will be added once a cleared translation is available.