U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 92

Text

1

ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥ bhanat naanak jano ravai je har mano man pavan siau amrit peejai |

2

ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥ meen kee chapal siau jugat man raakheeai uddai neh hans neh kandh chheejai |3|9|

3

ਮਾਰੂ ਮਹਲਾ ੧ ॥ maaroo mahalaa 1 |

4

ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥ maaeaa muee na man muaa sar laharee mai mat |

5

ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥ bohith jal sir tar ttikai saachaa vakhar jit |

6

ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥ maanak man meh man maarasee sach na laagai kat |

7

ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥ raajaa takhat ttikai gunee bhai panchaaein rat |1|

8

ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥ baabaa saachaa saahib door na dekh |

9

ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥ sarab jot jagajeevanaa sir sir saachaa lekh |1| rahaau |

10

ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥ brahamaa bisan rikhee munee sankar ind tapai bhekhaaree |

11

ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥ maanai hukam sohai dar saachai aakee mareh afaaree |

12

ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥ jangam jodh jatee saniaasee gur poorai veechaaree |

13

ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥੨॥ bin sevaa fal kabahu na paavas sevaa karanee saaree |2|

14

ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥ nidhaniaa dhan niguriaa gur ninmaaniaa too maan |

15

ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥ andhulai maanak gur pakarriaa nitaaniaa too taan |

16

ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥ hom japaa nahee jaaniaa guramatee saach pachhaan |

17

ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥੩॥ naam binaa naahee dar dtoee jhootthaa aavan jaan |3|

18

ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥ saachaa naam salaaheeai saache te tripat hoe |

19

ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥ giaan ratan man maajeeai bahurr na mailaa hoe |

20

ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥ jab lag saahib man vasai tab lag bighan na hoe |

21

ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦॥ naanak sir de chhutteeai man tan saachaa soe |4|10|

22

ਮਾਰੂ ਮਹਲਾ ੧ ॥ maaroo mahalaa 1 |

23

ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥ jogee jugat naam niramaaeil taa kai mail na raatee |

24

ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥ preetam naath sadaa sach sange janam maran gat beetee |1|

25

ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥ gusaaee teraa kahaa naam kaise jaatee |

26

ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥ jaa tau bheetar mehal bulaaveh poochhau baat nirantee |1| rahaau |

27

ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥ brahaman braham giaan isanaanee har gun pooje paatee |

28

ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥ eko naam ek naaraaein tribhavan ekaa jotee |2|

29

ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ jihavaa ddanddee ihu ghatt chhaabaa tolau naam ajaachee |

30

ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥ eko haatt saahu sabhanaa sir vanajaare ik bhaatee |3|

31

ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥ dovai sire satiguroo niberre so boojhai jis ek liv laagee jeeahu rahai nibharaatee |

32

ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥ sabad vasaae bharam chukaae sadaa sevak din raatee |4|

33

ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥ aoopar gagan gagan par gorakh taa kaa agam guroo pun vaasee |

34

ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥ gur bachanee baahar ghar eko naanak bheaa udaasee |5|11|

Original Gurmukhi with romanized transliteration, via the GurbaniNow API. An English translation will be added once a cleared translation is available.