Sikhism
Ang-901 93
Text
ਰਾਗੁ ਮਾਰੂ ਮਹਲਾ ੧ ਘਰੁ ੫ ॥ raag maaroo mahalaa 1 ghar 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਅਹਿਨਿਸਿ ਜਾਗੈ ਨੀਦ ਨ ਸੋਵੈ ॥ ahinis jaagai need na sovai |
ਸੋ ਜਾਣੈ ਜਿਸੁ ਵੇਦਨ ਹੋਵੈ ॥ so jaanai jis vedan hovai |
ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥ prem ke kaan lage tan bheetar vaid ki jaanai kaaree jeeo |1|
ਜਿਸ ਨੋ ਸਾਚਾ ਸਿਫਤੀ ਲਾਏ ॥ jis no saachaa sifatee laae |
ਗੁਰਮੁਖਿ ਵਿਰਲੇ ਕਿਸੈ ਬੁਝਾਏ ॥ guramukh virale kisai bujhaae |
ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥ amrit kee saar soee jaanai ji amrit kaa vaapaaree jeeo |1| rahaau |
ਪਿਰ ਸੇਤੀ ਧਨ ਪ੍ਰੇਮੁ ਰਚਾਏ ॥ pir setee dhan prem rachaae |
ਗੁਰ ਕੈ ਸਬਦਿ ਤਥਾ ਚਿਤੁ ਲਾਏ ॥ gur kai sabad tathaa chit laae |
ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥ sehaj setee dhan kharee suhelee trisanaa tikhaa nivaaree jeeo |2|
ਸਹਸਾ ਤੋੜੇ ਭਰਮੁ ਚੁਕਾਏ ॥ sahasaa torre bharam chukaae |
ਸਹਜੇ ਸਿਫਤੀ ਧਣਖੁ ਚੜਾਏ ॥ sahaje sifatee dhanakh charraae |
ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥ gur kai sabad marai man maare sundar jogaadhaaree jeeo |3|
ਹਉਮੈ ਜਲਿਆ ਮਨਹੁ ਵਿਸਾਰੇ ॥ haumai jaliaa manahu visaare |
ਜਮ ਪੁਰਿ ਵਜਹਿ ਖੜਗ ਕਰਾਰੇ ॥ jam pur vajeh kharrag karaare |
ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥ ab kai kahiai naam na milee too sahu jeearre bhaaree jeeo |4|
ਮਾਇਆ ਮਮਤਾ ਪਵਹਿ ਖਿਆਲੀ ॥ maaeaa mamataa paveh khiaalee |
ਜਮ ਪੁਰਿ ਫਾਸਹਿਗਾ ਜਮ ਜਾਲੀ ॥ jam pur faasahigaa jam jaalee |
ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥ het ke bandhan torr na saakeh taa jam kare khuaaree jeeo |5|
ਨਾ ਹਉ ਕਰਤਾ ਨਾ ਮੈ ਕੀਆ ॥ naa hau karataa naa mai keea |
ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥ amrit naam satigur deea |
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥ jis too dehi tisai kiaa chaaraa naanak saran tumaaree jeeo |6|1|12|
ਮਾਰੂ ਮਹਲਾ ੩ ਘਰੁ ੧ ॥ maaroo mahalaa 3 ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥ jeh baisaaleh teh baisaa suaamee jeh bhejeh teh jaavaa |
ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥ sabh nagaree meh eko raajaa sabhe pavit heh thaavaa |1|
ਬਾਬਾ ਦੇਹਿ ਵਸਾ ਸਚ ਗਾਵਾ ॥ baabaa dehi vasaa sach gaavaa |
ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥ jaa te sahaje sehaj samaavaa |1| rahaau |
ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥ buraa bhalaa kichh aapas te jaaniaa eee sagal vikaaraa |
ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥ eihu furamaaeaa khasam kaa hoaa varatai ihu sansaaraa |2|
ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥ eindree dhaat sabal kaheeat hai indree kis te hoee |
ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥ aape khel karai sabh karataa aisaa boojhai koee |3|
ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥ gur parasaadee ek liv laagee dubidhaa tade binaasee |
ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥ jo tis bhaanaa so sat kar maaniaa kaattee jam kee faasee |4|
ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥ bhanat naanak lekhaa maagai kavanaa jaa chookaa man abhimaanaa |
ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥ taas taas dharam raae japat hai pe sache kee saranaa |5|1|
ਮਾਰੂ ਮਹਲਾ ੩ ॥ maaroo mahalaa 3 |
ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥ aavan jaanaa naa theeai nij ghar vaasaa hoe |
ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥ sach khajaanaa bakhasiaa aape jaanai soe |1|
Original Gurmukhi with romanized transliteration, via the GurbaniNow API. An English translation will be added once a cleared translation is available.