Sikhism
Ang-901 96
Text
ਮਾਰੂ ਮਹਲਾ ੪ ਘਰੁ ੩ ॥ maaroo mahalaa 4 ghar 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥ har har naam nidhaan lai guramat har pat paae |
ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥ halat palat naal chaladaa har ante le chhaddaae |
ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥ jithai avaghatt galeea bheerreea tithai har har mukat karaae |1|
ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥ mere satiguraa mai har har naam drirraae |
ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥ meraa maat pitaa sut bandhapo mai har bin avar na maae |1| rahaau |
ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥ mai har birahee har naam hai koee aan milaavai maae |
ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥ tis aagai mai jodarree meraa preetam dee milaae |
ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥ satigur purakh deaal prabh har mele dtil na paae |2|
ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥ jin har har naam na chetio se bhaagaheen mar jaae |
ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ oe fir fir jon bhavaaeeeh mar jameh aavai jaae |
ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥ oe jam dar badhe maareeeh har daragah milai sajaae |3|
ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥ too prabh ham saranaagatee mo kau mel laihu har raae |
ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥ har dhaar kripaa jagajeevanaa gur satigur kee saranaae |
ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥ har jeeo aap deaal hoe jan naanak har melaae |4|1|3|
ਮਾਰੂ ਮਹਲਾ ੪ ॥ maaroo mahalaa 4 |
ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥ hau poonjee naam dasaaeidaa ko dase har dhan raas |
ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥ hau tis vittahu khan khaneeai mai mele har prabh paas |
ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥ mai antar prem piram kaa kiau sajan milai milaas |1|
ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥ man piaariaa mitraa mai har har naam dhan raas |
ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥ gur poorai naam drirraaeaa har dheerak har saabaas |1| rahaau |
ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥ har har aap milaae gur mai dase har dhan raas |
ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥ bin gur prem na labhee jan vekhahu man nirajaas |
ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥ har gur vich aap rakhiaa har mele gur saabaas |2|
ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥ saagar bhagat bhanddaar har poore satigur paas |
ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥ satigur tutthaa khol dee mukh guramukh har paragaas |
ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥੩॥ manamukh bhaag vihooniaa tikh mueea kandhee paas |3|
ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥ gur daataa daataar hai hau maagau daan gur paas |
ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥ chiree vichhunaa mel prabh mai man tan vaddarree aas |
ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥ gur bhaavai sun benatee jan naanak kee aradaas |4|2|4|
ਮਾਰੂ ਮਹਲਾ ੪ ॥ maaroo mahalaa 4 |
ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥ har har kathaa sunaae prabh guramat har ridai samaanee |
ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥ jap har har kathaa vaddabhaageea har utam pad nirabaanee |
Original Gurmukhi with romanized transliteration, via the GurbaniNow API. An English translation will be added once a cleared translation is available.