U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 98

Text

1

ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥ sukh saagar amrit har naau |

2

ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ mangat jan jaachai har dehu pasaau |

3

ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥ har sat sat sadaa har sat har sat merai man bhaavai jeeo |2|

4

ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥ nave chhidr sraveh apavitraa |

5

ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥ bol har naam pavitr sabh kitaa |

6

ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥੩॥ je har suprasan hovai meraa suaamee har simarat mal leh jaavai jeeo |3|

7

ਮਾਇਆ ਮੋਹੁ ਬਿਖਮੁ ਹੈ ਭਾਰੀ ॥ maaeaa mohu bikham hai bhaaree |

8

ਕਿਉ ਤਰੀਐ ਦੁਤਰੁ ਸੰਸਾਰੀ ॥ kiau tareeai dutar sansaaree |

9

ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥ satigur bohith dee prabh saachaa jap har har paar langhaavai jeeo |4|

10

ਤੂ ਸਰਬਤ੍ਰ ਤੇਰਾ ਸਭੁ ਕੋਈ ॥ too sarabatr teraa sabh koee |

11

ਜੋ ਤੂ ਕਰਹਿ ਸੋਈ ਪ੍ਰਭ ਹੋਈ ॥ jo too kareh soee prabh hoee |

12

ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥ jan naanak gun gaavai bechaaraa har bhaavai har thaae paavai jeeo |5|1|7|

13

ਮਾਰੂ ਮਹਲਾ ੪ ॥ maaroo mahalaa 4 |

14

ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ har har naam japahu man mere |

15

ਸਭਿ ਕਿਲਵਿਖ ਕਾਟੈ ਹਰਿ ਤੇਰੇ ॥ sabh kilavikh kaattai har tere |

16

ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥ har dhan raakhahu har dhan sanchahu har chaladiaa naal sakhaaee jeeo |1|

17

ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥ jis no kripaa kare so dhiaavai |

18

ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥ nit har jap jaapai jap har sukh paavai |

19

ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥ gur parasaadee har ras aavai jap har har paar langhaaee jeeo |1| rahaau |

20

ਨਿਰਭਉ ਨਿਰੰਕਾਰੁ ਸਤਿ ਨਾਮੁ ॥ nirbhau nirankaar sat naam |

21

ਜਗ ਮਹਿ ਸ੍ਰੇਸਟੁ ਊਤਮ ਕਾਮੁ ॥ jag meh sresatt aootam kaam |

22

ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ ਸੇਵਕ ਨੇੜਿ ਨ ਜਾਈ ਜੀਉ ॥੨॥ dusaman doot jamakaal ttheh maarau har sevak nerr na jaaee jeeo |2|

23

ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥ jis upar har kaa man maaniaa |

24

ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥ so sevak chahu jug chahu kuntt jaaniaa |

25

ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥ je us kaa buraa kahai koee paapee tis jamakankar khaaee jeeo |3|

26

ਸਭ ਮਹਿ ਏਕੁ ਨਿਰੰਜਨ ਕਰਤਾ ॥ sabh meh ek niranjan karataa |

27

ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥ sabh kar kar vekhai apane chalataa |

28

ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥੪॥ jis har raakhai tis kaun maarai jis karataa aap chhaddaaee jeeo |4|

29

ਹਉ ਅਨਦਿਨੁ ਨਾਮੁ ਲਈ ਕਰਤਾਰੇ ॥ hau anadin naam lee karataare |

30

ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥ jin sevak bhagat sabhe nisataare |

31

ਦਸ ਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮॥ das atth chaar ved sabh poochhahu jan naanak naam chhaddaaee jeeo |5|2|8|

32

ਮਾਰੂ ਮਹਲਾ ੫ ਘਰੁ ੨ ॥ maaroo mahalaa 5 ghar 2 |

33

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

34

ਡਰਪੈ ਧਰਤਿ ਅਕਾਸੁ ਨਖੵਤ੍ਰਾ ਸਿਰ ਊਪਰਿ ਅਮਰੁ ਕਰਾਰਾ ॥ ddarapai dharat akaas nakhayatraa sir aoopar amar karaaraa |

35

ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥੧॥ paun paanee baisantar ddarapai ddarapai indru bichaaraa |1|

36

ਏਕਾ ਨਿਰਭਉ ਬਾਤ ਸੁਨੀ ॥ ekaa nirbhau baat sunee |

37

ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥ so sukheea so sadaa suhelaa jo gur mil gaae gunee |1| rahaau |

38

ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥ dehadhaar ar devaa ddarapeh sidh saadhik ddar mueaa |

39

ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥੨॥ lakh chauraaseeh mar mar janame fir fir jonee joeaa |2|

Original Gurmukhi with romanized transliteration, via the GurbaniNow API. An English translation will be added once a cleared translation is available.